ਸ਼ਨੀਵਾਰ, ਮਾਰਚ 21, 2026 01:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਏਐਸਆਈ ਤੇ ਹੌਲਦਾਰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Action Against Corruption: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਆਤਮਾ ਸਿੰਘ ਵਾਸੀ ਸਾਇਆਂ ਕਲਾਂ ਜ਼ਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 3, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਰਜੀਤ ਸਿੰਘ (ਨੰਬਰ 214/ਲੁਧਿਆਣਾ) ਅਤੇ ਜਗਪ੍ਰੀਤ ਸਿੰਘ, ਹੌਲਦਾਰ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਆਤਮਾ ਸਿੰਘ ਵਾਸੀ ਸਾਇਆਂ ਕਲਾਂ ਜ਼ਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀਆਂ ਨੇ ਐਨਡੀਪੀਐਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਉਸਦੇ ਲੜਕੇ ਦਾ ਮੋਟਰਸਾਈਕਲ ਛੱਡਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 10,000 ਰੁਪਏ ਵਿੱਚ ਤੈਅ ਹੋਇਆ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਹੌਲਦਾਰ ਨੇ ਏਐਸਆਈ ਵਲੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਲਏ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਇਸ ਸਬੰਧੀ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ASI And Hauldarbribe casecorruption caseludhianaPolice Station Dehlonpro punjab tvpunjab newsPunjab Vigilance Bureaupunjabi news
Share223Tweet139Share56

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.