ਸੋਮਵਾਰ, ਫਰਵਰੀ 23, 2026 04:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ASI ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪੁਲੀਸ ਮੁਲਾਜ਼ਮ ਪਹਿਲਾਂ ਹੀ ਪਹਿਲੀ ਕਿਸ਼ਤ ਵਜੋਂ 2000 ਰੁਪਏ ਰਿਸ਼ਵਤ ਲੈ ਚੁੱਕਾ ਤੇ ਹੋਰ ਪੈਸੇ ਮੰਗ ਰਿਹਾ ਸੀ।

by ਮਨਵੀਰ ਰੰਧਾਵਾ
ਦਸੰਬਰ 22, 2022
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

ਚੰਡੀਗੜ੍ਹ: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਕੋਟਕਪੂਰਾ ਸ਼ਹਿਰ, ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਮੁਨੀਸ਼ ਪਾਠਕ ਵਾਸੀ ਕੋਟਕਪੂਰਾ ਤੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਇੱਕ ਸ਼ਿਕਾਇਤਕਰਤਾ ਨਾਲ ਆਪਸੀ ਸਮਝੌਤਾ ਕਰਵਾਉਣ ਬਦਲੇ 5, 000 ਰੁਪਏ ਰਿਸ਼ਵਤ ਮੰਗ ਰਿਹਾ ਸੀ, ਜਿਸ ਨੇ ਉਸਦੇ ਖਿਲਾਫ਼ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ।

ਉਨ੍ਹਾਂ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪੁਲੀਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਇਸ ਸਬੰਧੀ ਹੋਰ ਪੈਸੇ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਇਸ ਬਾਰੇ ਕੀਤੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕੀਤਾ ਅਤੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਦੂਜੀ ਕਿਸ਼ਤ ਵਜੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਪੁਲਿਸ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption CampaignASI Harpreet Singhbribe caseFaridkotPolice Station Kotakpura Citypro punjab tvPunjab Vigilance Bureaupunjabi news
Share218Tweet137Share55

Related Posts

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 23, 2026

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 23, 2026

‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਫਰਵਰੀ 22, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026
Load More

Recent News

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 23, 2026

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 23, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ, ਜਾਣੋ ਅੱਜ ਦੇ ਤਾਜ਼ਾ ਰੇਟ

ਫਰਵਰੀ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.