ਸੋਮਵਾਰ, ਮਈ 4, 2026 05:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਦੀ ਰਿਸ਼ਵਤ ਲੈਂਦਾ ASI ਕਾਬੂ, ਰਿਸ਼ਵਤ ਦੇ ਹੋਰ ਮਾਮਲਿਆਂ ਦੀ ਹੋਵੇਗੀ ਪੁੱਛਗਿੱਛ

ASI Arrested: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ (anti-corruption drive) ਦੌਰਾਨ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਕੁਲਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

by Bharat Thapa
ਨਵੰਬਰ 29, 2022
in Featured, Featured News, ਪੰਜਾਬ
0

ASI Arrested: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ (anti-corruption drive) ਦੌਰਾਨ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਕੁਲਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰ. 6, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਕੁਲਵਿੰਦਰ ਸਿੰਘ (ਨੰ. 2788/ਲੁਧਿਆਣਾ) ਨੂੰ ਗੁਰਪ੍ਰੀਤ ਸਿੰਘ ਵਾਸੀ ਸਤਜੋਤ ਨਗਰ, ਧਾਂਦਰਾ, ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੀ ਭਾਣਜੀ ਵਿਰੁੱਧ ਦਰਜ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ 5, 000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ASI caught accepting bribeinvestigated briberyother casespropunjabtvPunjab Vigilance Bureau
Share206Tweet129Share52

Related Posts

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026
Load More

Recent News

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result