ਬੁੱਧਵਾਰ, ਜੂਨ 17, 2026 02:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਸੜਕ ਹਾਦਸੇ ‘ਚ ASI ਦੀ ਮੌਤ: ਬਾਈਕ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

by Gurjeet Kaur
ਜੁਲਾਈ 2, 2023
in ਪੰਜਾਬ
0

ਲੁਧਿਆਣਾ ‘ਚ ਅਣਪਛਾਤੇ ਵਾਹਨ ਦੀ ਟੱਕਰ ‘ਚ ਬਾਈਕ ਸਵਾਰ ASI ਦੀ ਮੌਤ ਸ਼ਨੀਵਾਰ ਰਾਤ ਕਰੀਬ 9 ਵਜੇ ਉਹ ਕਿਸੇ ਕੰਮ ਦੇ ਸਿਲਸਿਲੇ ‘ਚ ਚੌਕੀ ਤੋਂ ਥਾਣਾ ਸਿੱਧਵਾਂ ਬੇਟ ਵੱਲ ਜਾ ਰਿਹਾ ਸੀ। ਇਹ ਹਾਦਸਾ ਕਿਸ਼ਨਪੁਰਾ ਰੋਡ ‘ਤੇ ਗੁਰਦੁਆਰਾ ਭੋਰਾ ਸਾਹਿਬ ਨੇੜੇ ਵਾਪਰਿਆ। ਏਐਸਆਈ ਦੀ ਪਛਾਣ ਜਰਨੈਲ ਸਿੰਘ ਵਜੋਂ ਹੋਈ ਹੈ।

ਥਾਣਾ ਸਿੱਧਵਾਂ ਬੇਟ ਵਿੱਚ ਏਐਸਆਈ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੀ ਡਿਊਟੀ ਖ਼ਤਮ ਕਰਕੇ ਘਰ ਜਾ ਰਿਹਾ ਸੀ। ਰਸਤੇ ਵਿੱਚ ਉਸਨੂੰ ਇੱਕ ਸਪਲੈਂਡਰ ਬਾਈਕ ਸਵਾਰ ਜ਼ਖਮੀ ਹਾਲਤ ਵਿੱਚ ਮਿਲਿਆ। ਉਸ ਨੂੰ ਕਾਫੀ ਸੱਟਾਂ ਲੱਗੀਆਂ ਸਨ। ਜ਼ਖ਼ਮੀ ਦੀ ਪਛਾਣ ਏਐਸਆਈ ਜਰਨੈਲ ਸਿੰਘ ਵਜੋਂ ਹੋਈ ਹੈ।

ਜਿਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਐਂਬੂਲੈਂਸ ਦੀ ਮਦਦ ਨਾਲ ਜਗਰਾਉਂ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪੁਲੀਸ ਮੁਲਜ਼ਮ ਡਰਾਈਵਰ ਦੀ ਪਛਾਣ ਕਰਨ ਲਈ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 279,337,427,304-ਏ ਤਹਿਤ ਕੇਸ ਦਰਜ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Died Road AccidentPunjab Ludhiana Jagraon ASI Jarnail Singh
Share222Tweet139Share56

Related Posts

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ*

ਜੂਨ 16, 2026

ਵੱਡੀ ਖ਼ਬਰ : ਮਜੀਠੀਆ ਦੀ ਜ਼ਮਾਨਤ ਬਾਰੇ ਕੋਰਟ ਦਾ ਵੱਡਾ ਫ਼ੈਸਲਾ

ਜੂਨ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਜੂਨ 15, 2026
Load More

Recent News

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.