ਸੋਮਵਾਰ, ਨਵੰਬਰ 24, 2025 05:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਟਾਂਡਾ ਵਿਖੇ ਥਾਣੇ ‘ਚ ਲਾਈਵ ਹੋ ਕੇ ASI ਨੇ ਖੁਦ ਨੂੰ ਮਾਰੀ ਗੋਲ਼ੀ, ਵੀਡੀਓ ਪਾਕੇ ਲਾਏ SHO ‘ਤੇ ਵੱਡੇ ਦੋਸ਼ (ਵੀਡੀਓ)

ਟਾਂਡਾ ਵਿਖੇ ਥਾਣੇ 'ਚ ਲਾਈਵ ਹੋ ਕੇ ASI ਨੇ ਖੁਦ ਨੂੰ ਮਾਰੀ ਗੋਲ਼ੀ, ਵੀਡੀਓ ਪਾਕੇ ਲਾਏ SHO 'ਤੇ ਵੱਡੇ ਦੋਸ਼ (ਵੀਡੀਓ)

by Bharat Thapa
ਸਤੰਬਰ 10, 2022
in Featured, Featured News, ਪੰਜਾਬ
0

ਟਾਂਡਾ ਵਿਖੇ ਵੱਡੀ ਘਟਨਾ ਦੇਖਣ ਨੂੰ ਮਿਲੀ ਹੈ। ਜਿਥੇ ਇਥੋਂ ਦੇ ਥਾਣਾ ਹਰਿਆਣਾ ਵਿਚ ਤਾਇਨਾਤ ਥਾਣੇਦਾਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਥਾਣੇਦਾਰ ਸਤੀਸ਼ ਕੁਮਾਰ ਵਜੋਂ ਹੋਈ ਹੈ। ਸਤੀਸ਼ ਕੁਮਾਰ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਬਣਾ ਐਸ.ਐਚ.ਓ. ‘ਤੇ ਵੱਡੇ ਦੋਸ਼ ਲਗਾਏ ਹਨ।

ਮਰਨ ਤੋਂ ਪਹਿਲਾਂ ਬਣਾਈ ਗਈ ਵੀਡੀਓ ਵਿਚ ਸਤੀਸ਼ ਕੁਮਾਰ ਨੇ ਦੱਸਿਆ ਕਿ 8 ਸਤੰਬਰ ਨੂੰ ਮੈਂ ਥਾਣਾ ਹਰਿਆਣਾ ਵਿਖੇ ਬਤੌਰ ਡਿਊਟੀ ਅਫ਼ਸਰ ਵਜੋਂ ਮੌਜੂਦ ਸੀ ਤਾਂ ਰਾਤ 2 ਵਜੇ ਓਂਕਾਰ ਸਿੰਘ ਐੱਸ. ਐੱਚ. ਓ. ਟਾਂਡਾ ਚੈਕਿੰਗ ਕਰਨ ਲਈ ਆਏ ਸਨ। ਉਨ੍ਹਾਂ ਨੇ ਮੈਨੂੰ ਬੁਲਾਇਆ ਤੇ ਪੁੱਛਿਆ ਕਿ ਸਵੇਰੇ ਹਾਈਕੋਰਟ ਮੈਟਰ ਕਿੰਨੇ ਲੱਗੇ ਹਨ ਅਤੇ ਮੇਰੇ ਵੱਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਕ ਹੀ ਹਾਈਕੋਰਟ ਮੈਟਰ ਲੱਗਾ ਹੈ। ਉਨ੍ਹਾਂ ਨੇ ਮੇਰੇ ਕੋਲ ਉਹ ਸਵਾਲ ਪੁੱਛੇ ਜੋ ਮੇਰੀ ਡਿਊਟੀ ਨਾਲ ਸਬੰਧਤ ਨਹੀਂ ਸਨ।

PunjabKesari

ਇਸ ਦੌਰਾਨ ਉਨ੍ਹਾਂ ਮੈਨੂੰ ਬਹੁਤ ਜ਼ਲੀਲ ਕੀਤਾ ਤੇ ਕਿਹਾ ਕਿ ਮੈਨੂੰ ਕੁਝ ਵੀ ਨਹੀਂ ਪਤਾ ਹੈ। ਇਸ ਦੇ ਇਲਾਵਾ ਮੈਨੂੰ ਮਾਂ-ਭੈਣ ਦੀਆਂ ਗਾਲ੍ਹਾਂ ਵੀ ਕੱਢੀਆਂ। ਮੈਂ ਉਨ੍ਹਾਂ ਨੂੰ ਆਖਿਆ ਕਿ ਜ਼ਲੀਲ ਕਰਨ ਨਾਲੋਂ ਚੰਗਾ ਹੈ ਕਿ ਮੈਨੂੰ ਗੋਲ਼ੀ ਹੀ ਮਾਰ ਦਿਓ। ਉਹ ਜਾਂਦੇ ਸਮੇਂ ਮੇਰੇ ਖ਼ਿਲਾਫ਼ ਰਿਪੋਰਟ ਵੀ ਲਿਖਵਾ ਗਏ। ਇਸ ਸਬੰਧੀ ਮੈਂ ਆਪਣੇ ਐੱਸ. ਐੱਚ. ਓ. ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਵੀ ਇਹੀ ਕਿਹਾ ਕਿ ਐੱਸ. ਐੱਚ. ਓ. ਟਾਂਡਾ ਓਂਕਾਰ ਸਿੰਘ ਨੇ ਬੇਹੱਦ ਮਾੜਾ ਕੀਤਾ ਹੈ।

PunjabKesari

ਇਹ ਵੀ ਪੜ੍ਹੋ- King Charles III: ਕਿੰਗ ਚਾਰਲਸ ਦੀ ਬਾਦਸ਼ਾਹਤ ਦਾ ਅੱਜ ਕੀਤਾ ਜਾਵੇਗਾ ਐਲਾਨ…

ਭਾਵੁਕ ਹੋ ਕੇ ਸਤੀਸ਼ ਕੁਮਾਰ ਨੇ ਵੀਡੀਓ ਵਿਚ ਅੱਗੇ ਦੱਸਿਆ ਕਿ ਓਂਕਾਰ ਸਿੰਘ ਨੇ ਛੋਟੇ ਮੁਲਾਜ਼ਮਾਂ ਨਾਲ ਬੇਹੱਦ ਹੀ ਮਾੜਾ ਸਲੂਕ ਕਰਦਾ ਹੈ, ਮੈਨੂੰ ਬੇਹੱਦ ਜ਼ਲੀਲ ਕਰਕੇ ਮਾਂ-ਭੈਣ ਦੀਆਂ ਗਾਲ੍ਹਾਂ ਤੱਕ ਕੱਢੀਆਂ। ਓਂਕਾਰ ਸਿੰਘ ‘ਤੇ ਗੰਭੀਰ ਇਲਜ਼ਾਮ ਲਗਾ ਕੇ ਸਤੀਸ਼ ਕੁਮਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਮੇਰੀ ਮੌਤ ਦਾ ਜ਼ਿੰਮੇਵਾਰ ਇੰਸਪੈਕਟਰ ਓਂਕਾਰ ਸਿੰਘ ਟਾਂਡਾ ਹੀ ਹੈ।ਉਥੇ ਹੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Tags: ASI shot himselfSHO accusedTanda police station
Share1085Tweet678Share271

Related Posts

ਚੰਡੀਗੜ੍ਹ ਬਾਰੇ ਬਿੱਲ ਨੂੰ ਕੇਂਦਰ ਨੇ ਲਿਆ ਵਾਪਸ, CM ਮਾਨ ਨੇ ਟਵੀਟ ਕਰ ਫੈਸਲੇ ‘ਤੇ ਪ੍ਰਗਟਾਈ ਖੁਸ਼ੀ

ਨਵੰਬਰ 23, 2025

CM ਮਾਨ ਅਤੇ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਲਿਆ ਅਸ਼ੀਰਵਾਦ

ਨਵੰਬਰ 23, 2025

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਨਵੰਬਰ 23, 2025

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ ਮਾਨ

ਨਵੰਬਰ 23, 2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, ਰਾਜਪਾਲ ਕਟਾਰੀਆ, CM ਮਾਨ ਸਮੇਤ ਕਈ ਆਗੂ ਹੋਏ ਨਤਮਸਤਕ

ਨਵੰਬਰ 23, 2025

PSPCL ਨੇ ਆਪਣੇ ਪਿਛਲੇ ਆਦੇਸ਼ ਨਵੇਂ ਨਿਰਦੇਸ਼ ਜਾਰੀ ਕੀਤੇ, ਹੁਣ ਬਿਨਾਂ ਕਿਸੇ ਰੁਕਾਵਟ ਦੇ ਮਿਲੇਗਾ ਬਿਜਲੀ ਕੁਨੈਕਸ਼ਨ

ਨਵੰਬਰ 23, 2025
Load More

Recent News

ਚੰਡੀਗੜ੍ਹ ਬਾਰੇ ਬਿੱਲ ਨੂੰ ਕੇਂਦਰ ਨੇ ਲਿਆ ਵਾਪਸ, CM ਮਾਨ ਨੇ ਟਵੀਟ ਕਰ ਫੈਸਲੇ ‘ਤੇ ਪ੍ਰਗਟਾਈ ਖੁਸ਼ੀ

ਨਵੰਬਰ 23, 2025

CM ਮਾਨ ਅਤੇ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਲਿਆ ਅਸ਼ੀਰਵਾਦ

ਨਵੰਬਰ 23, 2025

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਨਵੰਬਰ 23, 2025

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ ਮਾਨ

ਨਵੰਬਰ 23, 2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, ਰਾਜਪਾਲ ਕਟਾਰੀਆ, CM ਮਾਨ ਸਮੇਤ ਕਈ ਆਗੂ ਹੋਏ ਨਤਮਸਤਕ

ਨਵੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.