ਮੰਗਲਵਾਰ, ਅਕਤੂਬਰ 6, 2026 02:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

6000 ਰੁਪਏ ਦੀ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

by Gurjeet Kaur
ਮਈ 15, 2024
in ਪੰਜਾਬ
0
6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਸ਼ਹਿਰ ਦੇ ਵਾਸੀ ਅਨੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ  ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੀ ਰਿਸ਼ਤੇਦਾਰ ਪਰਵਿੰਦਰ ਦੇਵੀ ਪਿੰਡ ਗਾਗਾ ਵਿਖੇ ਕਿਰਾਏ ’ਤੇ ਰਹਿ ਰਹੀ ਸੀ। ਉਸ ਨੇ ਆਪਣੇ ਮਕਾਨ ਮਾਲਕ ਰਾਕੇਸ਼ ਜਿੰਦਲ ਵਿਰੁੱਧ ਦੇ ਦੁਰਵਿਵਹਾਰ ਖ਼ਿਲਾਫ਼ ਥਾਣਾ ਲਹਿਰਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਉਕਤ ਮੁਲਜ਼ਮ ਏਐਸਆਈ ਉਸ ਦੀ ਗੱਲ ਨਹੀਂ ਸੁਣ ਰਿਹਾ ਸੀ ਅਤੇ ਇਸ ਦੌਰਾਨ ਮਕਾਨ ਮਾਲਕ ਨੇ ਘਰ ਦੇ ਉਸ ਹਿੱਸੇ ਨੂੰ ਤਾਲਾ ਲਗਾ ਦਿੱਤਾ ਜਿੱਥੇ ਉਸਦਾ ਸਮਾਨ ਪਿਆ ਸੀ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਕਤ ਏ.ਐਸ.ਆਈ. ਕੋਲ ਪਹੁੰਚ ਕੀਤੀ ਤਾਂ ਉਸਨੇ ਕਿਰਾਏਦਾਰ ਪਰਵਿੰਦਰ ਦੇਵੀ ਨੂੰ ਕਿਰਾਏ ਦੀ ਰਿਹਾਇਸ਼ ਤੋਂ ਉਸਦਾ ਸਮਾਨ ਚੁਕਾਉਣ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ 2000 ਰੁਪਏ ਲੈ ਚੁੱਕਾ ਹੈ ਅਤੇ ਦੂਜੀ ਕਿਸ਼ਤ ਵਿੱਚ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏਐਸਆਈ ਰਾਜਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags: arrestedASIbribelatest newspro punjab tvPunjab Vigilance Bureaupunjabi news
Share201Tweet126Share50

Related Posts

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਅਕਤੂਬਰ 5, 2026
Load More

Recent News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.