ਸ਼ਨੀਵਾਰ, ਅਕਤੂਬਰ 17, 2026 02:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

by Gurjeet Kaur
ਮਈ 14, 2024
in ਪੰਜਾਬ
0
vigilance bureau punjab

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਲੜਕੇ ਖਿਲ਼ਾਫ਼ ਦਰਜ ਪੁਲਿਸ ਕੇਸ ਦੀ ਜਾਂਚ ਦੌਰਾਨ ਕੇਸ ਵਿੱਚੋਂ ਨਾਮ ਕੱਢਣ ਬਦਲੇ ਉਕਤ ਏ.ਐਸ.ਆਈ. ਨੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋਇਆ ਹੈ। ਉਸਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਹਿਲਾਂ ਹੀ 10,000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: ASIbribepro punjab tvPunjab Vigilance Bureaupunjabi newsਵਿਜੀਲੈਂਸ ਬਿਊਰੋ
Share212Tweet133Share53

Related Posts

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.