ਸ਼ੁੱਕਰਵਾਰ, ਜੂਨ 27, 2025 07:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

10 ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

by Gurjeet Kaur
ਅਕਤੂਬਰ 24, 2023
in ਪੰਜਾਬ
0
10 ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਮੁਲਜ਼ਮ ਏ.ਐਸ.ਆਈ. ਪਹਿਲਾਂ ਹੀ ਲੈ ਚੁੱਕਾ ਹੈ 6 ਲੱਖ ਰੁਪਏ 

 

 
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਸੀ.ਆਈ.ਏ. ਸਮਾਣਾ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਰਘੁਵੀਰ ਸਿੰਘ ਨੂੰ ਰਿਸ਼ਵਤ ਵਜੋਂ 6 ਲੱਖ ਰੁਪਏ ਲੈਣ ਅਤੇ 4 ਲੱਖ ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ੈਂਪੀ ਸਿੰਘ ਪੁੱਤਰ ਪਰਮਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਸਬੰਧਤ ਥਾਣੇ ਵਿੱਚ ਉਸ ਖਿਲਾਫ਼ ਦਰਜ ਕੀਤੇ ਇੱਕ ਮੁਕੱਦਮੇ ਦੀ ਜਾਂਚ ਵਿੱਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ।
ਉਸਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ 27-04-2023 ਨੂੰ ਪਹਿਲਾਂ ਹੀ ਰਿਸ਼ਵਤ ਵਜੋਂ 6 ਲੱਖ ਰੁਪਏ ਲੈ ਚੁੱਕਾ ਹੈ ਅਤੇ ਬਾਕੀ 4 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਪੁਲਿਸ ਮੁਲਾਜ਼ਮ ਨੂੰ 6 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਸ਼ਿਕਾਇਤਕਰਤਾ ਤੋਂ ਬਾਕੀ ਰਕਮ ਦੀ ਮੰਗ ਕਰਨ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਸ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਏ.ਐਸ.ਆਈ. ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags: pro punjab tvpunjabPunjab Vigilance beureopunjabi news
Share219Tweet137Share55

Related Posts

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025
Load More

Recent News

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.