ਐਤਵਾਰ, ਜਨਵਰੀ 11, 2026 01:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਏਸ਼ੀਆ ਕੱਪ 2022 : ਸ਼੍ਰੀਲੰਕਾ ਸੁਪਰ-4 ’ਚ, ਬੰਗਲਾਦੇਸ਼ ਨੂੰ 2 ਵਿਕਟਾਂ ਨਾਲ ਹਰਾਇਆ

ਏਸ਼ੀਆ ਕੱਪ 2022 : ਸ਼੍ਰੀਲੰਕਾ ਸੁਪਰ-4 ’ਚ, ਬੰਗਲਾਦੇਸ਼ ਨੂੰ 2 ਵਿਕਟਾਂ ਨਾਲ ਹਰਾਇਆ

by Raminder Singh
ਸਤੰਬਰ 2, 2022
in Featured, Featured News, ਖੇਡ
0

ਕੁਸਲ ਮੈਂਡਿਸ (60) ਅਤੇ ਕਪਤਾਨ ਦਾਸੁਨ ਸ਼ਨਾਕਾ (45) ਦੀਆਂ ਸ਼ਾਨਦਾਰ ਪਾਰੀਆਂ ਦੇ ਦਮ ’ਤੇ ਸ਼੍ਰੀਲੰਕਾ ਨੇ ਏਸ਼ੀਆ ਕੱਪ ਟੀ-20 ਟੂਰਨਾਮੈਂਟ ਦੇ ਗਰੁੱਪ-ਬੀ ਦੇ ਮੈਚ ’ਚ ਬੰਗਲਾਦੇਸ਼ ਨੂੰ 2 ਵਿਕਟਾਂ ਨਾਲ ਹਰਾ ਕੇ ਸੁਪਰ-4 ’ਚ ਆਪਣੀ ਜਗ੍ਹਾ ਪੱਕੀ ਕੀਤੀ। ਸ਼੍ਰੀਲੰਕਾ ਨੇ ਜਿੱਤ ਲਈ ਮਿਲੇ 184 ਦੌੜਾਂ ਦੇ ਟੀਚੇ ਨੂੰ 19.2 ਓਵਰਾਂ ’ਚ 8 ਵਿਕਟਾਂ ’ਤੇ ਹਾਸਲ ਕਰ ਕੇ ਬੰਗਲਾਦੇਸ਼ ਨੂੰ ਟੂਰਨਾਮੈਂਟ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ। ਬੰਗਲਾਦੇਸ਼ ਦੇ ਇਬਾਦਤ ਹੁਸੈਨ ਨੇ 3 ਵਿਕਟਾਂ ਲਈਆਂ।

ਇਹ ਵੀ ਪੜ੍ਹੋ- ਚੀਨ ‘ਚ 1986 ਤੋਂ ਬਾਅਦ ਵਿਆਹਾਂ ਦੀ ਗਿਣਤੀ ‘ਚ ਵੱਡੀ ਗਿਰਾਵਟ

ਇਸ ਤੋਂ ਪਹਿਲਾਂ ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਟਾਸ ਜਿੱਤਣ ਤੋਂ ਬਾਅਦ ਬੰਗਲਾਦੇਸ਼ ਨੂੰ ਪਹਿਲਾਂ ਬੱਲੇਬਾਜ਼ੀ ਲਈ ਬੁਲਾਇਆ ਸੀ। ਬੰਗਲਾਦੇਸ਼ ਨੇ ਨਿਰਧਾਰਿਤ 20 ਓਵਰਾਂ ’ਚ 7 ਵਿਕਟਾਂ ਗੁਆ ਕੇ 183 ਦੌੜਾਂ ਬਣਾਈਆਂ। ਹਸਨ ਮਿਰਾਜ਼ ਨੇ 39, ਸ਼ਾਕਿਬ 24, ਅਫੀਫ ਹੁਸੈਨ 39, ਮਹਮੁਦੁੱਲਾ 27 ਅਤੇ ਹੁਸੈਨ ਨੇ 24 ਦੌੜਾਂ ਦਾ ਯੋਗਦਾਨ ਦਿੱਤਾ। ਜਵਾਬ ’ਚ ਖੇਡਣ ਉਤਰੀ ਸ਼੍ਰੀਲੰਕਾਈ ਟੀਮ ਨੇ 19.2 ਓਵਰਾਂ ’ਚ 8 ਵਿਕਟਾਂ ’ਤੇ 184 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ।

ਦੋਵੇਂ ਟੀਮਾਂ ਦੀਆਂ ਪਲੇਇੰਗ XI :
ਬੰਗਲਾਦੇਸ਼ : ਸੱਬੀਰ ਰਹਿਮਾਨ, ਮੋਸਾਦਕ ਹੁਸੈਨ, ਸ਼ਾਕਿਬ ਅਲ ਹਸਨ (ਕਪਤਾਨ), ਮੁਸ਼ਫਿਕਰ ਰਹੀਮ (ਵਿਕਟਕੀਪਰ), ਆਫਿਫ ਹੁਸੈਨ, ਮਹਿਮੂਦੁੱਲ੍ਹਾ, ਮੇਹਦੀ ਹਸਨ, ਤਸਕੀਨ ਅਹਿਮਦ, ਮੇਹਿਦੀ ਹਸਨ ਮਿਰਾਜ਼, ਮੁਸਤਫਿਜ਼ੁਰ ਰਹਿਮਾਨ, ਇਬਾਦਤ ਹੁਸੈਨ

ਇਹ ਵੀ ਪੜ੍ਹੋ- Miss England: ਮੇਲਿਸਾ ਨੇ ਬਿਨਾਂ ਮੇਕਅੱਪ ਮੁਕਾਬਲੇਬਾਜ਼ਾਂ ਨੂੰ ਦਿੱਤੀ ਸਖ਼ਤ ਟੱਕਰ, ਬਣੀ ਫਾਈਨਲਿਸਟ (ਤਸਵੀਰਾਂ)

ਸ਼੍ਰੀਲੰਕਾ : ਪਥੁਮ ਨਿਸਾਂਕਾ, ਕੁਸਲ ਮੇਂਡਿਸ (ਵਿਕਟਕੀਪਰ), ਚਰਿਥ ਅਸਾਲੰਕਾ, ਦਾਨੁਸ਼ਕਾ ਗੁਣਾਤਿਲਕਾ, ਭਾਨੁਕਾ ਰਾਜਪਕਸ਼ੇ, ਵਾਨਿੰਦੁ ਹਸਾਰੰਗਾ, ਦਾਸੁਨ ਸ਼ਨਾਕਾ (ਕਪਤਾਨ), ਚਮਿਕਾ ਕਰੁਣਾਰਤਨੇ, ਮਹੇਸ਼ ਥੀਕਸ਼ਨਾ, ਦਿਲਸ਼ਾਨ ਮਦੁਸ਼ੰਕਾ, ਅਸਿਤਾ ਫਰਨਾਂਡੋ

Tags: 2 wicketsAsia cup 2022beat BangladeshSri Lanka
Share202Tweet126Share50

Related Posts

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ‘Viksit Bharat Young Leaders’ Dialogue’ ਵਿੱਚ ਨੌਜਵਾਨ ਆਗੂਆਂ ਨੂੰ ਕਰਨਗੇ ਸੰਬੋਧਨ

ਜਨਵਰੀ 10, 2026
Load More

Recent News

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.