ਸ਼ਨੀਵਾਰ, ਅਕਤੂਬਰ 10, 2026 02:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡੇਰਾਬੱਸੀ ਵਿਖੇ ASI ਦੀ ਧੀ ਨੇ ਜੱਜ ਬਣ ਕੇ ਪਿੰਡ ਤੇ ਪਰਿਵਾਰ ਦਾ ਨਾਮ ਕੀਤਾ ਰੌਸ਼ਨ

by Gurjeet Kaur
ਅਕਤੂਬਰ 13, 2023
in ਪੰਜਾਬ
0

ਡੇਰਾਬੱਸੀ ਨਗਰ ਕੌਂਸਲ ਦੇ ਪਿੰਡ ਈਸਾਪੁਰ ਦੀ ਤਜਿੰਦਰ ਕੌਰ ਨੇ ਪੀ.ਸੀ.ਐੱਸ (ਜੁਡੀਸ਼ੀਅਲ) ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ।

ਤੇਜਿੰਦਰ ਦੇ ਪਿਤਾ ਪੰਜਾਬ ਪੁਲਿਸ ਵਿੱਚ ASI ਵਜੋਂ ਤਾਇਨਾਤ ਹਨ। ਤੇਜਿੰਦਰ ਕੌਰ ਦੇ ਸਾਂਝੇ ਪਰਿਵਾਰ ਨਾਲ ਸਬੰਧ ਰੱਖਦੀ ਹੈ, ਜਿਸ ਕਾਰਨ ਉਸਦੇ ਪਰਿਵਾਰ ਦੇ ਕਈ ਮੈਂਬਰ ਪੀਸੀਐਸ ਤੇ ਡਾਕਟਰ ਹਨ। ਤੇਜਿੰਦਰ ਨੇ ਅਪਣੀ ਕਾਮਯਾਬੀ ਦਾ ਪੂਰਾ ਸਿਹਰਾ ਅਪਣੇ ਮਾਤਾ-ਪਿਤਾ ਅਤੇ ਸਾਂਝੇ ਪਰਿਵਾਰਿਕ ਮਾਹੌਲ ਨੂੰ ਦਿੱਤਾ ਹੈ।

ਦੱਸ ਦੇਈਏ ਕਿ ਤੇਜਿੰਦਰ ਕੌਰ ਨੇ ਪ੍ਰੀਖਿਆ ਵਿੱਚ ਕੁੱਲ 472.5 ਅੰਕ ਹਾਸਿਲ ਕੀਤੇ ਹਨ। ਉਸ ਨੇ ਦੱਸਿਆ ਕਿ ਉਸ ਨੇ ਇੱਕ ਪ੍ਰਾਈਵੇਟ ਕਾਲਜ ਤੋਂ ਐਲ.ਐਲ.ਬੀ.ਕੀਤੀ ਹੈ। ਜਿਸ ਤੋਂ ਬਾਅਦ ਉਸ ਨੇ ਪੀਸੀਐਸ 22-23 ਦੀ ਜੁਡੀਸ਼ੀਅਲ ਦੀ ਪ੍ਰੀਖਿਆ ਦਿੱਤੀ । ਉਸਨੇ ਕਿਹਾ ਕਿ ਉਸਨੂੰ ਬਹੁਤ ਖੁਸ਼ੀ ਹੈ ਕਿ ਛੋਟੇ ਜਿਹੇ ਪਿੰਡ ਵਿੱਚ ਰਹਿਣ ਦੇ ਬਾਵਜੂਦ ਉਸ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ।

Tags: ASIJudge Tejinder kaurPCS Judicial Exampro punjab tvpunjabpunjabi news
Share647Tweet404Share162

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result