ਵੀਰਵਾਰ, ਮਾਰਚ 19, 2026 09:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

52,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗ੍ਰਿਫ਼ਤਾਰ

Punjab Vigilance: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕੀਤੀ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

by propunjabtv
ਨਵੰਬਰ 27, 2022
in ਪੰਜਾਬ
0

Anti-corruption Campaign Punjab: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬੰਗਾ, ਐਸਬੀਐਸ ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ (Markfed Assistant Regional Officer) ਗੁਰਲਾਲ ਸਿੰਘ ਨੂੰ 52, 000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕੀਤੀ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਜੀਵ ਕੁਮਾਰ ਵਾਸੀ ਪਿੰਡ ਹਕੀਮਪੁਰ, ਤਹਿਸੀਲ ਬੰਗਾ ਨੇ ਜਾਣਕਾਰੀ ਦਿੱਤੀ ਕਿ ਉਹ ਦਾਣਾ ਮੰਡੀ ਬੰਗਾ ਵਿੱਚ ਆੜ੍ਹਤੀਆ ਹੈ ਅਤੇ ਉਕਤ ਮਾਰਕਫੈੱਡ ਅਧਿਕਾਰੀ ਪਿਛਲੇ ਸੀਜ਼ਨ ਦੌਰਾਨ ਉਸਦੀ ਦੁਕਾਨ ਤੋਂ ਝੋਨੇ ਦੀਆਂ 52, 000 ਬੋਰੀਆਂ ਦੀ ਸਰਕਾਰੀ ਖਰੀਦ ਬਦਲੇ ਉਸ ਕੋਲੋਂ ਇੱਕ ਰੁਪਏ ਪ੍ਰਤੀ ਬੋਰੀ ਦੇ ਹਿਸਾਬ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸੌਦਾ 35, 000 ਰੁਪਏ ਵਿੱਚ ਤੈਅ ਹੋਇਆ ਹੈ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਰਿਸ਼ਵਤ ਮੰਗਣ ਦੇ ਦੋਸ਼ ਸਿੱਧ ਹੋਣ ਉਪਰੰਤ ਉਕਤ ਮਾਰਕਫੈੱਡ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribeCampaign Against CorruptionMarkfed Assistant Regional Officerpro punjab tvpunjab news
Share207Tweet129Share52

Related Posts

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.