ਬੁੱਧਵਾਰ, ਮਈ 14, 2025 11:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਦਾਦੂਵਾਲ ਅਤੇ ਡੇਰਾ ਬਿਆਸ ਮੁੱਖੀ ਵਿਚਕਾਰ ਬੰਦ ਕਮਰਾ ਮੀਟਿੰਗ, ਜਾਣੋ ਕੀ ਹੋਈ ਗੱਲਬਾਤ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੇ ਨਿਵਾਸ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਵਿਖੇ ਕੱਲ ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ

by Bharat Thapa
ਨਵੰਬਰ 2, 2022
in Featured, Featured News, ਦੇਸ਼
0

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੇ ਨਿਵਾਸ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਵਿਖੇ ਕੱਲ ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮੱਥਾ ਟੇਕਿਆ ਅਤੇ ਜਥੇਦਾਰ ਦਾਦੂਵਾਲ ਨਾਲ ਕਰੀਬ ਇੱਕ ਘੰਟਾ ਬੰਦ ਕਮਰਾ ਮੁਲਾਕਾਤ ਕੀਤੀ।

ਮੁਲਾਕਤਾ ਦੌਰਾਨ ਹੋਈ ਗੱਲਬਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਦਾਦੂਵਾਲ ਨੇ ਦੱਸਿਆ ਕਿ ਸਾਡੇ ਵਿਚਕਾਰ ਜੋ ਗੱਲਾਂ ਹੋਈਆਂ ਉਸ ‘ਚ ਗੁਰਬਾਣੀ ਗੁਰਇਤਹਾਸ ਸਬੰਧੀ ਧਾਰਮਿਕ ਵਿਚਾਰ ਚਰਚਾ ਤੇ ਇਸਦੇ ਨਾਲ-ਨਾਲ ਸਮਾਜ ਵਿਚ ਫੈਲ ਰਹੇ ਨਸ਼ਿਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਇਨਾਂ ਨੂੰ ਰੋਕਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਡੇਰਾ ਬਿਆਸ ਮੁਖੀ ਦੇ ਗੁਰਦੁਆਰਾ ਦਾਦੂ ਸਾਹਿਬ ਪੁੱਜਣ ਦੀ ਖਬਰ, ਜਦੋਂ ਉਹਨਾਂ ਦੀਆਂ ਸ਼ਰਧਾਲੂ ਸੰਗਤਾਂ ਤੱਕ ਪੁੱਜੀ ਤਾਂ ਸੈਂਕੜਿਆਂ ਦੀ ਤਾਦਾਦ ਵਿਚ ਸੰਗਤਾਂ ਨੇ ਵੀ ਗੁਰਦੁਆਰਾ ਦਾਦੂ ਸਾਹਿਬ ਵਿਖੇ ਪੁੱਜ ਕੇ ਮੱਥਾ ਟੇਕਿਆ।

ਡੇਰਾ ਬਿਆਸ ਮੁਖੀ ਦੀ ਅਚਾਣਕ ਫੇਰੀ ਬਾਰੇ, ਜਦੋਂ ਜਥੇਦਾਰ ਦਾਦੂਵਾਲ ਨਾਲ ਗੱਲਬਾਤ ਕੀਤੀ ਤਾਂ ਉਨਾਂ ਕਿਹਾ ਕਿ ਡੇਰਾ ਬਿਆਸ ਮੁਖੀ ਪਿਛਲੇ ਲੰਬੇ ਸਮੇਂ ਤੋਂ ਜਦੋਂ ਵੀ ਇਸ ਇਲਾਕੇ ਵਿੱਚ ਆਉਂਦੇ ਹਨ ਤਾਂ ਬਕਾਇਦਾ ਉਨਾਂ ਨੂੰ ਮਿਲ ਕੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਟੇਕ ਕੇ ਹੀ ਜਾਂਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dera Beas chiefGurdwara Sri Guru Granthsar Dadu Sahibpropunjabtvsirsa
Share249Tweet156Share62

Related Posts

ਤੇਜਾਬੀ ਹਮਲੇ ਨਾਲ 3 ਸਾਲ ਦੀ ਉਮਰ ‘ਚ ਗਵਾਈ ਅੱਖਾਂ ਦੀ ਰੋਸ਼ਨੀ, ਪਰ ਹਾਰ ਨਹੀਂ ਮੰਨੀ, 12ਵੀਂ ‘ਚ ਕੀਤਾ ਟਾਪ

ਮਈ 14, 2025

Gold Price update: ਭਾਰਤ ਪਾਕਿ ਦੇ ਟਕਰਾਅ ‘ਚ ਕਿਵੇਂ ਇੰਨਾ ਸਸਤਾ ਹੋਇਆ ਸੋਨਾ, ਇਸਦਾ ਕੀਮਤਾਂ ‘ਤੇ ਕੀ ਪਿਆ ਅਸਰ

ਮਈ 14, 2025

PSEB Result 2025: ਅੱਜ ਆਏਗਾ PSEB ਦਾ ਰਿਜਲਟ, ਇੱਥੇ ਕਰ ਸਕਦੇ ਹੋ ਚੈੱਕ

ਮਈ 14, 2025

ਕੌਣ ਹਨ ਜਸਟਿਸ ਬੀ ਆਰ ਗਵਈ ਜਿਨ੍ਹਾਂ ਨੇ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਮਈ 14, 2025

ਅਨੀਤਾ ਆਨੰਦ ਨੇ ਕੈਨੇਡਾ ਦੀ ਪਹਿਲੀ ਹਿੰਦੂ ਮੰਤਰੀ ਵਜੋਂ ਚੁੱਕੀ ਸਹੁੰ, ਮਿਲੀ ਅਹਿਮ ਜਿੰਮੇਵਾਰੀ

ਮਈ 14, 2025

ਭਾਰਤ ਪਾਕਿ ਵਿਚਾਲੇ ਸਿਜਫ਼ਾਇਰ ਤੇ ਫਿਰ ਬੋਲੇ ਟਰੰਪ, ਕਿਹਾ ਮੈਂ ਦੋਨਾਂ ਦੇਸ਼ਾਂ ਨੂੰ ਕਹਿੰਦਾ ਹਾਂ…

ਮਈ 14, 2025
Load More

Recent News

ਤੇਜਾਬੀ ਹਮਲੇ ਨਾਲ 3 ਸਾਲ ਦੀ ਉਮਰ ‘ਚ ਗਵਾਈ ਅੱਖਾਂ ਦੀ ਰੋਸ਼ਨੀ, ਪਰ ਹਾਰ ਨਹੀਂ ਮੰਨੀ, 12ਵੀਂ ‘ਚ ਕੀਤਾ ਟਾਪ

ਮਈ 14, 2025

Gold Price update: ਭਾਰਤ ਪਾਕਿ ਦੇ ਟਕਰਾਅ ‘ਚ ਕਿਵੇਂ ਇੰਨਾ ਸਸਤਾ ਹੋਇਆ ਸੋਨਾ, ਇਸਦਾ ਕੀਮਤਾਂ ‘ਤੇ ਕੀ ਪਿਆ ਅਸਰ

ਮਈ 14, 2025

PSEB Result 2025: ਅੱਜ ਆਏਗਾ PSEB ਦਾ ਰਿਜਲਟ, ਇੱਥੇ ਕਰ ਸਕਦੇ ਹੋ ਚੈੱਕ

ਮਈ 14, 2025

ਕੌਣ ਹਨ ਜਸਟਿਸ ਬੀ ਆਰ ਗਵਈ ਜਿਨ੍ਹਾਂ ਨੇ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

ਮਈ 14, 2025

ਅਨੀਤਾ ਆਨੰਦ ਨੇ ਕੈਨੇਡਾ ਦੀ ਪਹਿਲੀ ਹਿੰਦੂ ਮੰਤਰੀ ਵਜੋਂ ਚੁੱਕੀ ਸਹੁੰ, ਮਿਲੀ ਅਹਿਮ ਜਿੰਮੇਵਾਰੀ

ਮਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.