ਬੁੱਧਵਾਰ, ਅਗਸਤ 5, 2026 02:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਿਆਲਾ ਦੇ ਲੀਲਾ ਭਵਨ ਚੌਕ ਵਿਖੇ ਬੇਕਾਬੂ ਥਾਰ ਨੇ ਲੋਕਾਂ ਦੀਆਂ ਭੰਨੀਆਂ ਗੱਡੀਆਂ, ਕੀਤਾ ਭਾਰੀ ਨੁਕਸਾਨ

by Gurjeet Kaur
ਅਕਤੂਬਰ 20, 2022
in ਪੰਜਾਬ
0

ਪਟਿਆਲਾ ਦੇ ਲੀਲਾ ਭਵਨ ਚੌਂਕ ਤੋਂ ਲੈ ਕੇ ਬਾਈ ਨੰਬਰ ਫਾਟਕ ਤੱਕ ਇਕ ਥਾਰ ਗੱਡੀ ਚਲਾ ਰਹੇ ਨੌਜਵਾਨ ਨੇ ਜਿੱਥੇ ਆਪਣੀ ਜਾਨ ਜ਼ੋਖਮ ਵਿਚ ਪਈ ਉੱਥੇ ਹੀ ਕਾਫ਼ੀ ਲੋਕਾਂ ਦਾ ਨੁਕਸਾਨ ਵੀ ਕਰ ਦਿੱਤਾ ਤਸਵੀਰਾਂ ਚ ਤੁਸੀਂ ਸਾਫ ਦੇਖ ਸਾਦੀਓ ਕਿਵੇਂ ਇਹ ਨੌਜਵਾਨ ਗੱਡੀ ਚਲਾ ਰਿਹਾ ਜੋ ਕਿ ਕਾਫ਼ੀ ਗੱਡੀਆਂ ਨੂੰ ਹਿੱਟ ਕਰ ਰਿਹਾ ਹੈ ਉੱਥੇ ਹੀ ਕਈ ਲੋਕਾਂ ਦੇ ਉੱਤੇ ਗੱਡੀ ਚੜ੍ਹਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਉੱਥੇ ਹੀ ਗੁੱਸੇ ਵਿੱਚ ਆਏ ਲੋਕਾਂ ਨੇ ਇਸ ਗੱਡੀ ਤੇ ਪਥਰਾਅਬਾਜ਼ੀ ਵੀ ਕੀਤੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੇ ਦੱਸਿਆ ਕਿ ਇਹ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਧੁੱਤ ਸੀ ਅਤੇ ਨਸ਼ਾ ਕਰਕੇ ਇਹ ਗੱਡੀ ਚਲਾ ਰਿਹਾ ਸੀ ਜਿਸ ਨੇ ਕਈ ਗੱਡੀਆਂ ਨੂੰ ਹਿੱਟ ਕੀਤਾ ਉੱਥੇ ਹੀ ਕਾਫ਼ੀ ਲੋਕਾਂ ਦੇ ਉੱਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਵੀ ਕੀਤੀ ਹੈ ਅਤੇ ਨਾਲ ਹੀ ਬਾਈ ਨੰਬਰ ਫਾਟਕ ਦੇ ਨੀਚੇ ਕਾਫ਼ੀ ਦੁਕਾਨਦਾਰਾਂ ਦਾ ਨੁਕਸਾਨ ਵੀ ਕਰ ਦਿੱਤਾ ਉਨ੍ਹਾਂ ਕਿਹਾ ਕਿ ਬੜੀ ਮੁਸ਼ਕਲ ਨਾਲ ਇਸ ਗੱਡੀ ਚਾਲਕ ਤੇ ਕਾਬੂ ਪਾਇਆ ਗਿਆ ਉਨ੍ਹਾਂ ਪੁਲੀਸ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਜਾਨ ਨੂੰ ਜੋਖਮ ਵਿੱਚ ਪਾਉਣ ਵਾਲੇ ਇਸ ਨੌਜਵਾਨ ਤੇ ਸਖ਼ਤ ਕਾਰਵਾਈ ਕੀਤੀ ਜਾਵੇ

Tags: patialepro punjab tvpunjab newsthar acciedent
Share242Tweet151Share60

Related Posts

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.