ਐਤਵਾਰ, ਅਗਸਤ 10, 2025 09:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

KL Rahul Athiya Shetty Marriage: KL Rahul-Athiya Shetty ਦੇ ਵਿਆਹ ਦੇ ਮੰਡਪ ਦੀ ਪਹਿਲੀ ਵੀਡੀਓ ਆਈ ਸਾਹਮਣੇ, ਜਸ਼ਨਾਂ ਦੀ ਹੋਈ ਸ਼ੁਰੂਆਤ

Suniel Shetty's Khandala House: ਬਾਲੀਵੁੱਡ ਐਕਟਰਸ ਆਥੀਆ ਸ਼ੈੱਟੀ ਤੇ ਕ੍ਰਿਕਟਰ ਕੇਐਲ ਰਾਹੁਲ 23 ਜਨਵਰੀ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹਨ ਤੇ ਇਸ ਜੋੜੇ ਲਈ ਵਿਆਹ ਤੋਂ ਪਹਿਲਾਂ ਦੇ ਜਸ਼ਨਾਂ ਦੀ ਸ਼ੁਰੂਆਤ ਹੋ ਚੁੱਕੀ ਹੈ।

by ਮਨਵੀਰ ਰੰਧਾਵਾ
ਜਨਵਰੀ 22, 2023
in ਕ੍ਰਿਕਟ, ਬਾਲੀਵੁੱਡ, ਮਨੋਰੰਜਨ
0

Athiya-KL Rahul’s Wedding Venue: Athiya Shetty ਤੇ KL ਰਾਹੁਲ ਇੱਕ ਅਜਿਹਾ ਜੋੜਾ ਬਣਨ ਜਾ ਰਹੇ ਹਨ ਜੋ ਇੱਕ ਵਾਰ ਫਿਰ ਕ੍ਰਿਕਟ ਤੇ ਬਾਲੀਵੁੱਡ ਦੇ ਮੇਲ ਨੂੰ ਦੋਹਰਾਉਣਗੇ। ਦੋਵਾਂ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਉਹ ਜਲਦੀ ਹੀ ਵਿਆਹ ਦੇ ਬੰਧਨ ‘ਚ ਬੱਝ ਜਾਣਗੇ।

ਆਥੀਆ ਅਤੇ ਰਾਹੁਲ ਬਹੁਤ ਹੀ ਸਾਦੇ ਵਿਆਹ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਦੇ ਵਿਆਹ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਕਈ ਨੁਕਤੇ ਸਾਹਮਣੇ ਆ ਰਹੇ ਹਨ, ਖੰਡਾਲਾ ‘ਚ ਉਹ ਫਾਰਮ ਹਾਊਸ ਜਿੱਥੇ ਉਨ੍ਹਾਂ ਦਾ ਵਿਆਹ ਹੈ ਉੱਥੇ ਸਜਾਇਆ ਗਿਆ ਮੰਡਪ ਵੇਖਣ ਨੂੰ ਮਿਲ ਰਿਹਾ ਹੈ।

ਕੇਐਲ ਰਾਹੁਲ ਅਤੇ ਆਥੀਆ ਸ਼ੈੱਟੀ ਦੇ ਵਿਆਹ ਦੇ ਜਸ਼ਨ ਇਸ ਹਫ਼ਤੇ ਸ਼ੁਰੂ ਹੋਣਗੇ ਤੇ 23 ਜਨਵਰੀ ਨੂੰ ਸ਼ਾਨਦਾਰ ਵਿਆਹ ਤੋਂ ਪਹਿਲਾਂ ਮਹਿੰਦੀ, ਹਲਦੀ ਅਤੇ ਸੰਗੀਤ ਸਮਾਰੋਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸੁਨੀਲ ਤੇ ਮਾਨਾ ਸ਼ੈੱਟੀ ਦਾ ਆਲੀਸ਼ਾਨ ਖੰਡਾਲਾ ਬੰਗਲਾ ਵਿਆਹ ਦਾ ਸਥਾਨ ਹੈ ਤੇ ਇਸ ਨੂੰ ਪੂਰੀ ਤਰ੍ਹਾਂ ਸਜਾਇਆ ਗਿਆ ਹੈ।

 

View this post on Instagram

 

A post shared by Voompla (@voompla)

ਸੁਨੀਲ ਸ਼ੈੱਟੀ ਦੇ ਘਰ ਤੋਂ ਕਈ ਵੀਡੀਓਜ਼ ਤੇ ਫੋਟੋਆਂ ਵੀ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ‘ਚ ਵਿਆਹ ਦੀਆਂ ਝਲਕੀਆਂ ਸਾਫ ਨਜ਼ਰ ਆ ਰਹੀਆਂ ਹਨ। ਕੁਝ ਸਮਾਂ ਪਹਿਲਾਂ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਵਿਆਹ ਦਾ ਥੀਮ ਗੋਲਡਨ ਹੋਣ ਵਾਲੀ ਹੈ ਤੇ ਫਾਰਮ ਹਾਉਸ ਨੂੰ ਇਸੇ ਮੁਤਾਬਕ ਸਜਾਇਆ ਗਿਆ ਹੈ।

23 ਜਨਵਰੀ ਨੂੰ ਆਥੀਆ ਅਤੇ ਰਾਹੁਲ ਸਿਰਫ 100 ਮਹਿਮਾਨਾਂ ਦੀ ਮੌਜੂਦਗੀ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣਗੇ। ਸਾਰੇ ਮਹਿਮਾਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਤਸਵੀਰਾਂ ਪੋਸਟ ਨਾ ਕਰਨ ਤੇ ਉਨ੍ਹਾਂ ਦੇ ਫ਼ੋਨ ਬੰਦ ਰੱਖਣ। ਕੇਐੱਲ ਰਾਹੁਲ ਤੇ ਆਥੀਆ ਦਾ ਵਿਆਹ ਗ੍ਰੈਂਡ ਸਾਊਥ ਇੰਡੀਅਨ ਸਟਾਈਲ ਨਾਲ ਹੋਣ ਜਾ ਰਿਹਾ ਹੈ।

ਵਿਆਹ ਦੇ ਬਾਅਦ ਪਾਰਟੀ

ਸੂਤਰਾਂ ਨੇ ਦੱਸਿਆ ਕਿ, ‘ਵਿਆਹ ਬਹੁਤ ਸਾਦਾ ਹੋਵੇਗਾ, ਜਿਸ ‘ਚ ਸਿਰਫ ਜੋੜੇ ਦੇ ਕਰੀਬੀ ਦੋਸਤ ਅਤੇ ਪਰਿਵਾਰ ਵਾਲੇ ਹੀ ਸ਼ਾਮਲ ਹੋਣਗੇ। ਵਿਆਹ ਵਿੱਚ 100 ਦੇ ਕਰੀਬ ਮਹਿਮਾਨ ਆਉਣਗੇ। ਕ੍ਰਿਕਟ ਦੇ ਰੁਝੇਵਿਆਂ ਨੂੰ ਦੇਖਦੇ ਹੋਏ, ਮਈ ਵਿੱਚ ਆਈਪੀਐਲ ਖ਼ਤਮ ਹੋਣ ਤੋਂ ਬਾਅਦ ਫਿਲਮ ਤੇ ਕ੍ਰਿਕਟ ਦੇ ਦਿੱਗਜਾਂ ਲਈ ਇੱਕ ਪਾਰਟੀ ਕੀਤੀ ਜਾਵੇਗੀ। ਆਈਪੀਐਲ ਤੋਂ ਬਾਅਦ ਦੇ ਬੈਸ਼ ਵਿੱਚ 3000 ਤੋਂ ਵੱਧ ਮਹਿਮਾਨਾਂ ਦੇ ਆਉਣ ਦੀ ਉਮੀਦ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: athiya shettyAthiya Shetty KL Rahul WeddingAthiya Shetty Mehendi Ceremonyentertainment newsKL RahuKL Rahul and Athiya Shetty WeddingKL Rahul and Athiya Shetty Wedding PreparationsKL Rahul and athiya shetty Wedding Venuepro punjab tvpunjabi newsSuniel Shetty's Khandala House
Share233Tweet146Share58

Related Posts

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.