ਬੁੱਧਵਾਰ, ਜਨਵਰੀ 7, 2026 07:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Athiya Shetty-KL Rahul ਅੱਜ ਲੈਣਗੇ ਸੱਤ ਫੇਰੇ, ਪੈਪਰਾਜ਼ੀ ਨਾਲ ਮਿਲਣ ਦਾ ਸਮਾਂ ਵੀ ਹੋਇਆ ਤੈਅ

KL Rahul-Athiya Wedding Time: ਆਥੀਆ ਸ਼ੈੱਟੀ ਤੇ ਕੇਐਲ ਰਾਹੁਲ ਦੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਦੋਵੇਂ 23 ਜਨਵਰੀ ਨੂੰ ਵਿਆਹ ਕਰਨ ਜਾ ਰਹੇ ਹਨ।

by ਮਨਵੀਰ ਰੰਧਾਵਾ
ਜਨਵਰੀ 23, 2023
in ਕ੍ਰਿਕਟ, ਬਾਲੀਵੁੱਡ, ਮਨੋਰੰਜਨ
0

KL Rahul And Athiya Shetty Marriage Time: ਬਾਲੀਵੁੱਡ ਦੇ ਮੰਨੇ-ਪ੍ਰਮੰਨੇ ਸਟਾਰ ਸੁਨੀਲ ਸ਼ੈੱਟੀ ਦੀ ਧੀ ਆਥੀਆ ਸ਼ੈੱਟੀ ਤੇ ਕ੍ਰਿਕਟਰ ਕੇਐਲ ਰਾਹੁਲ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹਨ। ਕਾਫੀ ਸਮੇਂ ਤੋਂ ਉਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ। ਹੁਣ ਉਨ੍ਹਾਂ ਦੇ ਵਿਆਹ ਦੀਆਂ ਖ਼ਬਰਾਂ ਹਰ ਪਾਸੇ ਹਨ।

ਵੱਖ-ਵੱਖ ਖ਼ਬਰਾਂ ਵਿੱਚ ਤਰ੍ਹਾਂ-ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੌਰਾਨ ਇਨ੍ਹਾਂ ਦੋਹਾਂ ਦੇ ਵਿਆਹ ਦੀ ਤਰੀਕ ਤੋਂ ਬਾਅਦ ਹੁਣ ਵਿਆਹ ਦਾ ਸਮਾਂ ਵੀ ਸਾਹਮਣੇ ਆ ਗਿਆ ਹੈ। ਹਾਲ ਹੀ ‘ਚ ਇਕ ਮੀਡੀਆ ਰਿਪੋਰਟ ‘ਚ ਇਨ੍ਹਾਂ ਦੋਹਾਂ ਦੇ ਵਿਆਹ ਦੇ ਸਮੇਂ ਦਾ ਖੁਲਾਸਾ ਹੋਇਆ ਸੀ।

ਇਸ ਸਮੇਂ ਹੋਵੇਗਾ ਆਥੀਆ-ਰਾਹੁਲ ਦਾ ਵਿਆਹ

ਬਾਲੀਵੁੱਡ ਐਕਟਰਸ ਆਥੀਆ ਸ਼ੈੱਟੀ ਤੇ ਭਾਰਤੀ ਕ੍ਰਿਕਟਰ ਕੇਐਲ ਰਾਹੁਲ 23 ਜਨਵਰੀ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਹਾਲ ਹੀ ‘ਚ ਸੁਨੀਲ ਸ਼ੈੱਟੀ ਦੇ ਫਾਰਮ ਹਾਊਸ ਦਾ ਇੱਕ ਵੀਡੀਓ ਸਾਹਮਣੇ ਆਇਆ ਜਿੱਥੇ ਸੰਗੀਤ ਸਮਾਰੋਹ ਹੋ ਰਿਹਾ ਸੀ। ਇਸ ਦੌਰਾਨ ਹੁਣ ਇੱਕ ਨਵੀਂ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਵਿਆਹ ਦੇ ਸਮੇਂ ਦਾ ਖੁਲਾਸਾ ਕੀਤਾ ਗਿਆ ਹੈ।

 

View this post on Instagram

 

A post shared by Viral Bhayani (@viralbhayani)

ਰਿਪੋਰਟਾਂ ਮੁਤਾਬਕ ਦੋਵਾਂ ਦਾ ਵਿਆਹ ਸ਼ਾਮ 4 ਵਜੇ ਹੋਵੇਗਾ। ਵਿਆਹ ਤੋਂ ਪਹਿਲਾਂ ਹਲਦੀ ਦੀ ਰਸਮ ਕੀਤੀ ਜਾਵੇਗੀ। ਇਸ ਤੋਂ ਬਾਅਦ ਸ਼ਾਮ 6.30 ਵਜੇ ਪੈਪਰਾਜ਼ੀ ਨਾਲ ਮੁਲਾਕਾਤ ਹੋਵੇਗੀ। ਇਸ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਫੈਨਸ ਕਾਫੀ ਖੁਸ਼ ਨਜ਼ਰ ਆ ਰਹੇ ਹਨ।

ਕਾਫੀ ਸਮੇਂ ਤੋਂ ਚੱਲ ਰਿਹਾ ਸੀ ਦੋਵਾਂ ਦਾ ਅਫੇਅਰ

ਸੁਨੀਲ ਸ਼ੈਟੀ ਦੀ ਬੇਟੀ ਆਥੀਆ ਸ਼ੈੱਟੀ ਅਤੇ ਕੇਐੱਲ ਰਾਹੁਲ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਦੋਵਾਂ ਨੂੰ ਕਈ ਵਾਰ ਪਾਰਟੀ ‘ਚ ਇਕੱਠੇ ਦੇਖਿਆ ਗਿਆ ਹੈ। ਹਾਲ ਹੀ ‘ਚ ਨਿਊ ਈਅਰ ਪਾਰਟੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਇਸ ਪਾਰਟੀ ‘ਚ ਆਥੀਆ ਕੇਐੱਲ ਰਾਹੁਲ ਰੋਮਾਂਟਿਕ ਪੋਜ਼ ‘ਚ ਨਜ਼ਰ ਆਈ। ਹੁਣ ਫੈਨਸ ਆਥੀਆ ਸ਼ੈੱਟੀ ਅਤੇ ਕੇਐਲ ਰਾਹੁਲ ਦੇ ਵਿਆਹ ਦੀਆਂ ਤਸਵੀਰਾਂ ਦਾ ਇੰਤਜ਼ਾਰ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: athiya shettyAthiya shetty Marriageentertainment newsKhandala BungalowKL RahulKl Rahul athiya shetty MarriageKl Rahul Athiya shetty Marriage PhotosKl Rahul Marriage DateKL Rahul-Athiya Shetty Weddingpro punjab tvpunjabi news
Share250Tweet157Share63

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਧੁੰਦ ਕਾਰਨ ਰੱਦ ਹੋਇਆ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚੌਥਾ ਟੀ-20 ਮੈਚ

ਦਸੰਬਰ 18, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਕੀਤੇ ਇਤਿਹਾਸਕ ਸੁਧਾਰ

ਜਨਵਰੀ 7, 2026

ਪੰਜਾਬ ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਐਨੀ ਜਨਵਰੀ ਤੱਕ ਬੰਦ ਰਹਿਣਗੇ ਸਕੂਲ

ਜਨਵਰੀ 7, 2026

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 7, 2026

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਜਨਵਰੀ 7, 2026

India Energy Week 2026 27 ਤੋਂ 30 ਜਨਵਰੀ ਤੱਕ ਗੋਆ ਵਿੱਚ ਕੀਤਾ ਜਾਵੇਗਾ ਆਯੋਜਿਤ

ਜਨਵਰੀ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.