ਸ਼ਨੀਵਾਰ, ਅਕਤੂਬਰ 10, 2026 11:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਰੀਕਾ ‘ਚ ਪੰਜਾਬੀ ਐਕਟਰ ਅਮਨ ਧਾਲੀਵਾਲ ‘ਤੇ ਹਮਲਾ, ਹਮਲਾਵਰ ਨੇ ਕੁਹਾੜੀ ਨਾਲ ਕੀਤਾ ਵਾਰ

Attack on Punjabi actor in America: ਪੰਜਾਬੀ ਫਿਲਮ ਇੰਡਸਟਰੀ ਦੇ ਨਾਲ-ਨਾਲ ਅਮਨ ਨੇ ਕੁਝ ਬਾਲੀਵੁੱਡ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ। ਉਸਨੇ ਹਿੰਦੀ ਫਿਲਮ ਜੋਧਾ ਅਕਬਰ ਵਿੱਚ ਭੂਮਿਕਾ ਨਿਭਾਈ ਹੈ।

by ਮਨਵੀਰ ਰੰਧਾਵਾ
ਮਾਰਚ 16, 2023
in ਪੰਜਾਬ, ਵਿਦੇਸ਼, ਵੀਡੀਓ
0

Attack on Punjabi Actor Aman Dhaliwal: ਵਿਦੇਸ਼ਾਂ ‘ਚ ਪੰਜਾਬੀਆਂ ਨਾਲ ਨਕਸਲੀ ਵਿਤਕਰੇ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਹੁਣ ਮਸ਼ਹੂਰ ਪੰਜਾਬੀ ਐਰਟਰ ਅਮਨ ਧਾਲੀਵਾਲ ‘ਤੇ ਅਮਰੀਕਾ ‘ਚ ਕੁਹਾੜੀ ਨਾਲ ਹਮਲਾ ਕੀਤਾ ਗਿਆ।

ਹਾਲਾਂਕਿ ਐਕਟਰ ਨੇ ਹਿੰਮਤ ਨਾਲ ਖੁਦ ਹਮਲਾਵਰ ਨੂੰ ਫੜ ਲਿਆ। ਮੁਲਜ਼ਮ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਫਿਲਹਾਲ ਅਮਨ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਠੀਕ ਹੈ।

ਹਾਸਲ ਜਾਣਕਾਰੀ ਮੁਤਾਬਕ ਅਮਨ ਧਾਲੀਵਾਲ ‘ਤੇ ਇਹ ਹਮਲਾ ਜਿੰਮ ਵਿੱਚ ਹੋਇਆ। ਜਿਮ ਵਿੱਚ ਇੱਕ ਟੋਪੀ ਵਾਲਾ ਵਿਅਕਤੀ ਦਾਖਲ ਹੋਇਆ ਅਤੇ ਤੇਜ਼ ਕੁਹਾੜੀ ਨਾਲ ਹਮਲਾ ਕਰ ਦਿੱਤਾ। ਉਹ ਉੱਚੀ-ਉੱਚੀ ਗਾਲ੍ਹਾਂ ਕੱਢ ਰਿਹਾ ਸੀ ਅਤੇ ਸਾਰਿਆਂ ਨੂੰ ਆਪਣੇ ਨੇੜੇ ਆਉਣ ਤੋਂ ਰੋਕ ਰਿਹਾ ਸੀ। ਇਸ ਦੌਰਾਨ ਜਦੋਂ ਹਮਲਾਵਰ ਦਾ ਧਿਆਨ ਭਟਕਿਆ ਤਾਂ ਅਮਨ ਨੇ ਉਸ ਨੂੰ ਫੜ ਕੇ ਜ਼ਮੀਨ ‘ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਜਿੰਮ ‘ਚ ਖੜ੍ਹੇ ਹੋਰ ਲੋਕਾਂ ਨੇ ਵੀ ਹਮਲਾਵਰ ‘ਤੇ ਕਾਬੂ ਪਾਇਆ।

ਮਾਨਸਾ ਦਾ ਰਹਿਣ ਵਾਲਾ ਹੈ ਅਮਨ

ਅਮਨ ਪੰਜਾਬੀ ਫਿਲਮ ਇੰਡਸਟਰੀ ਦਾ ਇੱਕ ਫੇਮਸ ਐਕਟਰ ਹੈ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਮਾਡਲ ਵਜੋਂ ਕੀਤੀ ਸੀ। ਫਿਰ ਉਸ ਨੂੰ ਪੰਜਾਬੀ ਗੀਤਾਂ ਵਿਚ ਥਾਂ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਪੰਜਾਬੀ ਫਿਲਮਾਂ ‘ਚ ਕੰਮ ਕਰਨਾ ਸ਼ੁਰੂ ਕਰ ਦਿੱਤਾ। ਜੋਗੀਆ ਵੇ ਜੋਗੀਆ ਗੀਤ ਵਿੱਚ ਇੱਕ ਮਾਡਲ ਦੇ ਰੂਪ ਵਿੱਚ ਦਿਖਾਈ ਦੇਣ ਲਈ ਉਸ ਦੀ ਬਹੁਤ ਸ਼ਲਾਘਾ ਕੀਤੀ ਗਈ ਸੀ।

ਪੰਜਾਬੀ ਫਿਲਮ ਇੰਡਸਟਰੀ ਦੇ ਨਾਲ-ਨਾਲ ਅਮਨ ਨੇ ਕੁਝ ਬਾਲੀਵੁੱਡ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ। ਉਸਨੇ ਹਿੰਦੀ ਫਿਲਮ ਜੋਧਾ ਅਕਬਰ ਵਿੱਚ ਭੂਮਿਕਾ ਨਿਭਾਈ ਹੈ। ਪੰਜਾਬ ਫਿਲਮ ਵਿੱਚ ਉਹ ਏਕ ਕੁੜੀ ਪੰਜਾਬ ਦੀ ਵਿੱਚ ਨਜ਼ਰ ਆਏ। ਅਮਨ ਦੇ ਸ਼ੁਰੂਆਤੀ ਦਿਨਾਂ ਦੀ ਗੱਲ ਕਰੀਏ ਤਾਂ ਉਹ ਡਾਕਟਰੀ ਦੀ ਪੜ੍ਹਾਈ ਕਰ ਰਹੀ ਸੀ ਪਰ ਅਚਾਨਕ ਉਸ ਦਾ ਮਨ ਮਾਡਲਿੰਗ ਵੱਲ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪਾਲੀਵੁੱਡ ਅਤੇ ਬਾਲੀਵੁੱਡ ਨਹੀਂ ਛੱਡਿਆ।

ਵੇਖੋ ਵੀਡੀਓ:

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aman DhaliwalamericaAttack on Aman DhaliwalAttack on Punjabi actorinternational newspro punjab tvpunjab newspunjabi Actorpunjabi news
Share239Tweet149Share60

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.