ਸ਼ਨੀਵਾਰ, ਮਾਰਚ 28, 2026 02:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਹਾਲੀ ‘ਚ ਨਰਸ ਨਾਲ ਆਟੋ ‘ਚ ਰੇਪ ਦੀ ਕੋਸ਼ਿਸ਼ , ਲੜਕੀ ਨੇ ਚੱਲਦੇ ਆਟੋ ਤੋਂ ਮਾਰੀ ਛਾਲ

ਲੜਕੀ ਨੇ ਮੰਗਲਵਾਰ ਰਾਤ ਡਿਊਟੀ ਤੋਂ ਬਾਅਦ ਘਰ ਜਾਣ ਲਈ ਆਟੋ ਫੜਿਆ। ਰਸਤੇ 'ਚ ਆਟੋ 'ਚ ਪਿਛਲੀ ਸੀਟ 'ਤੇ ਉਸ ਦੇ ਨਾਲ ਬੈਠੇ ਇੱਕ ਨੌਜਵਾਨ ਅਤੇ ਡਰਾਈਵਰ ਨੇ ਉਸ ਨਾਲ ਰੇਪ ਕਰਨ ਦੀ ਕੋਸ਼ਿਸ਼ ਕੀਤੀ।

by Gurjeet Kaur
ਦਸੰਬਰ 15, 2022
in ਪੰਜਾਬ
0

ਹੁਣ ਪੰਜਾਬ ‘ਚ ਵੀ ਬਲਾਤਕਰ ਵਰਗੀਆਂ ਘਟਨਾਵਾਂ ਵੱਧਦੀਆਂ ਜਾਂਦੀਆਂ ਹਨ। ਦੇਸ਼ ‘ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਹੁਣ ਇੱਕ ਫ਼ਿਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਮੋਹਾਲੀ ਤੋਂ ਸਾਹਮਣੇ ਆਈ ਹੈ। ਜਿੱਥੇ ਚੱਲਦੇ ਆਟੋ ਵਿੱਚ ਨਰਸ ਨਾਲ ਰੇਪ ਦੀ ਕੋਸ਼ਿਸ਼ ਕੀਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਨੂੰ ਡਿਊਟੀ ਤੋਂ ਬਾਅਦ ਆਟੋ ਰਾਹੀਂ ਘਰ ਜਾ ਰਹੀ ਨਿੱਜੀ ਹਸਪਤਾਲ ਦੀ ਨਰਸ ਨਾਲ ਰੇਪ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਤੋਂ ਬਾਅਦ ਲੜਕੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਲੜਕੀ ਦੀ ਸ਼ਿਕਾਇਤ ‘ਤੇ ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਮਲਕੀਤ ਸਿੰਘ (24) ਅਤੇ ਮਨਮੋਹਨ ਸਿੰਘ (29) ਵਾਸੀ ਕੁਰਾਲੀ ਵਜੋਂ ਹੋਈ ਹੈ। ਪੁਲੀਸ ਨੇ ਆਟੋ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।


ਪੀੜਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਨਰਸ ਹੈ।ਲੜਕੀ ਨੇ ਮੰਗਲਵਾਰ ਰਾਤ ਡਿਊਟੀ ਤੋਂ ਬਾਅਦ ਘਰ ਜਾਣ ਲਈ ਆਟੋ ਫੜਿਆ। ਰਸਤੇ ‘ਚ ਆਟੋ ‘ਚ ਪਿਛਲੀ ਸੀਟ ‘ਤੇ ਉਸ ਦੇ ਨਾਲ ਬੈਠੇ ਇੱਕ ਨੌਜਵਾਨ ਅਤੇ ਡਰਾਈਵਰ ਨੇ ਉਸ ਨਾਲ ਰੇਪ ਕਰਨ ਦੀ ਕੋਸ਼ਿਸ਼ ਕੀਤੀ। ਲੜਕੀ ਨੇ ਖ਼ੁਦ ਨੂੰ ਬਚਾਉਣ ਲਈ ਖਰੜ-ਕੁਰਾਲੀ ਰੋਡ ‘ਤੇ ਇਕ ਨਿੱਜੀ ਹਸਪਤਾਲ ਨੇੜੇ ਆਟੋ ਤੋਂ ਛਾਲ ਮਾਰ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Attempted rapeautoKhararMOHALI NEWSnursepro punjab tvpunjabi news
Share243Tweet152Share61

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.