ਵੀਰਵਾਰ, ਜੂਨ 12, 2025 02:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ ਪਹਿਲਾ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ

Punjab Vigilance Bureau: ਮੁਲਜ਼ਮ ਨੂੰ ਨਾਜਮ ਵਾਸੀ ਮੁਹੱਲਾ ਖੁਸ਼ਹਾਲ ਬਸਤੀ ਮਾਲੇਰਕੋਟਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਅਗਸਤ 9, 2023
in ਪੰਜਾਬ
0

Government Hospital Malerkotla: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਤਾਇਨਾਤ ਇੱਕ ਅਟੈਂਡੈਂਟ ਇਮਰਾਨ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਨਾਜਮ ਵਾਸੀ ਮੁਹੱਲਾ ਖੁਸ਼ਹਾਲ ਬਸਤੀ ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਇਮਰਾਨ, ਜੋ ਕਿ ਡਾਕਟਰ ਚਮਨਜੋਤ ਸਿੰਘ ਦੇ ਨਾਲ ਬਤੌਰ ਅਟੈਂਡੈਂਟ ਤਾਇਨਾਤ ਹੈ, ਨੇ ਉਸਦੀ ਪਤਨੀ ਦੇ ਪਿੱਤੇ ਦੇ ਆਪ੍ਰੇਸ਼ਨ ਦੀ ਤਾਰੀਕ ਪਹਿਲਾਂ ਕਰਨ ਬਦਲੇ 6000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਕ ਲਗਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਉਕਤ ਅਟੈਂਡੈਂਟ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਇਮਰਾਨ ਦੇ ਖਿਲਾਫ਼ ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 12 ਮਿਤੀ 08-08-2023 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: arrestbribe caseGovernment Hospital Malerkotlapro punjab tvpunjab newsPunjab Vigilance Bureaupunjabi news
Share206Tweet129Share52

Related Posts

ਇਸ ਮਸ਼ਹੂਰ ਪੰਜਾਬੀ ਇੰਸਟਾਗ੍ਰਾਮ ਸਟਾਰ ਦੀ ਗੱਡੀ ਚੋਂ ਮਿਲੀ ਲਾਸ਼

ਜੂਨ 12, 2025

ਪੰਜਾਬ ਸਰਕਾਰ HDFC ਬੈਂਕ ਨੂੰ ਲੈ ਕੇ ਕੀਤਾ ਵੱਡਾ ਫੈਸਲਾ, ਆਮ ਕਰਮਚਾਰੀਆਂ ਤੇ ਇਸਦਾ ਕੀ ਪਏਗਾ ਅਸਰ

ਜੂਨ 12, 2025

ਪੰਜਾਬ ‘ਚ ਜਾਨਲੇਵਾ ਹੋਈ ਗਰਮੀ, ਗਰਮੀ ਕਾਰਨ ਬਜ਼ੁਰਗ ਦੀ ਮੌਤ

ਜੂਨ 11, 2025

Sidhu moosewala 32th B’Day: ਸਿੱਧੂ ਦੀ ਹਵੇਲੀ ‘ਚ ਕੁਝ ਇਸ ਤਰਾਂ ਮਨਾਇਆ ਗਿਆ ਸਿੱਧੂ ਮੂਸੇਵਾਲਾ ਦਾ ਜਨਮਦਿਨ

ਜੂਨ 11, 2025

ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਸਿੱਧੂ ਦੀ ਨਵੀਂ EP ਹੋਈ ਰਿਲੀਜ਼ ਇੱਥੇ ਸੁਣੋ ਸਿੱਧੂ ਦੇ ਤਿੰਨੋਂ ਗੀਤ

ਜੂਨ 11, 2025

ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਅੱਜ ਫੈਨਜ਼ ਨੂੰ ਮਿਲੇਗਾ ਤੋਹਫ਼ਾ, ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਜਾਣਕਾਰੀ

ਜੂਨ 11, 2025
Load More

Recent News

ਗੁਜਰਾਤ ਦੇ ਅਹਿਮਦਾਬਾਦ AIRPORT ‘ਤੇ ਹੋਇਆ ਵੱਡਾ ਹਾਦਸਾ, AIR INDIA ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਜੂਨ 12, 2025

AC ਤਾਪਮਾਨ ਦੇ ਨਿਯਮਾਂ ਨਾਲ ਹੋਵੇਗਾ ਫਾਇਦਾ ਜਾਂ ਨੁਕਸਾਨ, ਮਾਹਿਰਾਂ ਨੇ ਕਹੀ ਇਹ ਗੱਲ

ਜੂਨ 12, 2025

ਭਾਰਤ ਦੀਆਂ ਦੁਕਾਨਾਂ ਚੋਂ ਗਾਇਬ ਹੋ ਸਕਦੇ ਹਨ ਇਹ BRAND, ਜਾਣੋ ਕਿਉਂ?

ਜੂਨ 12, 2025

ਇਸ ਮਸ਼ਹੂਰ ਪੰਜਾਬੀ ਇੰਸਟਾਗ੍ਰਾਮ ਸਟਾਰ ਦੀ ਗੱਡੀ ਚੋਂ ਮਿਲੀ ਲਾਸ਼

ਜੂਨ 12, 2025

ਪੰਜਾਬ ਸਰਕਾਰ HDFC ਬੈਂਕ ਨੂੰ ਲੈ ਕੇ ਕੀਤਾ ਵੱਡਾ ਫੈਸਲਾ, ਆਮ ਕਰਮਚਾਰੀਆਂ ਤੇ ਇਸਦਾ ਕੀ ਪਏਗਾ ਅਸਰ

ਜੂਨ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.