ਮੰਗਲਵਾਰ, ਅਗਸਤ 11, 2026 02:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Australia ‘ਚ ਸਵਾਰੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 10 ਲੋਕਾਂ ਦੀ ਮੌਤ

Australia Bus Crash: ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਹੰਟਰ ਵੈਲੀ 'ਚ ਐਤਵਾਰ ਰਾਤ ਕਰੀਬ 11.30 ਵਜੇ ਇੱਕ ਬੱਸ ਪਲਟ ਗਈ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਹੈ।

by ਮਨਵੀਰ ਰੰਧਾਵਾ
ਜੂਨ 12, 2023
in ਵਿਦੇਸ਼
0

Australia’s Hunter Valley Accident: ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਹੰਟਰ ਵੈਲੀ ਖੇਤਰ ਵਿੱਚ ਵਿਆਹ ਦੇ ਮਹਿਮਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਹੋਰਾਂ ਨੂੰ ਹਸਪਤਾਲ ਲਿਜਾਇਆ ਗਿਆ।

ਆਸਟ੍ਰੇਲੀਆ ਸਥਿਤ ਦ ਸਿਡਨੀ ਮਾਰਨਿੰਗ ਹੇਰਾਲਡ ਨੇ ਐਤਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ। ਗ੍ਰੇਟਾ ਵਿਚ ਹੰਟਰ ਐਕਸਪ੍ਰੈਸਵੇਅ ਆਫ-ਰੈਂਪ ਨੇੜੇ ਵਾਈਨ ਕੰਟਰੀ ਡਰਾਈਵ ‘ਤੇ ਹਾਦਸੇ ਵਾਲੀ ਥਾਂ ‘ਤੇ ਐਮਰਜੈਂਸੀ ਸੇਵਾਵਾਂ ਰਾਤ ਭਰ ਕੰਮ ਕਰ ਰਹੀਆਂ ਸੀ। ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 11 ਲੋਕਾਂ ਨੂੰ ਹੈਲੀਕਾਪਟਰ ਅਤੇ ਸੜਕ ਰਾਹੀਂ ਹਸਪਤਾਲ ਲਿਜਾਇਆ ਗਿਆ ਜਦਕਿ ਬੱਸ ਵਿੱਚ ਸਵਾਰ 18 ਹੋਰ ਯਾਤਰੀ ਵਾਲ-ਵਾਲ ਬਚ ਗਏ।

ਬੱਸ ਡਰਾਈਵਰ ਨੂੰ ਵੀ ਹਸਪਤਾਲ ਦਾਖਲ

ਖ਼ਬਰਾਂ ਮੁਤਾਬਕ ਬੱਸ ਦੇ ਡਰਾਈਵਰ ਨੂੰ ਪੁਲਿਸ ਸੁਰੱਖਿਆ ਹੇਠ ਹਸਪਤਾਲ ਲਿਜਾਇਆ ਗਿਆ ਹੈ। ਸੜਕ ਅਤੇ ਹਵਾਈ ਰਾਹੀਂ ਜ਼ਖਮੀ ਹੋਏ ਲੋਕਾਂ ਨੂੰ ਹੰਟਰ ਵੈਲੀ ਦੇ ਨਿਊ ਲੈਂਬਟਨ ਹਾਈਟਸ ਦੇ ਜੌਨ ਹੰਟਰ ਹਸਪਤਾਲ ਅਤੇ ਵਾਰਤਾਹ ਦੇ ਮੈਟਰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇੱਕ ਕ੍ਰਾਈਮ ਸੀਨ ਬਣਾਇਆ ਗਿਆ ਹੈ, ਜਿਸਦਾ ਸੋਮਵਾਰ ਨੂੰ ਮਾਹਰ ਫੋਰੈਂਸਿਕ ਪੁਲਿਸ ਅਤੇ ਕਰੈਸ਼ ਇਨਵੈਸਟੀਗੇਸ਼ਨ ਯੂਨਿਟ ਵਲੋਂ ਵਿਸ਼ਲੇਸ਼ਣ ਕੀਤਾ ਜਾਵੇਗਾ। ਸਿਡਨੀ ਮਾਰਨਿੰਗ ਹੇਰਾਲਡ ਨੇ ਦੱਸਿਆ ਕਿ ਸੇਸਨੌਕ ਦੇ ਮੇਅਰ ਜੇ ਸੁਵਾਲ ਨੇ ਬੱਸ ਹਾਦਸੇ ਦੀ ਖ਼ਬਰ ਨੂੰ “ਭਿਆਨਕ” ਦੱਸਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: australiaAustralia Bus Crashbus accidentHunter Valleyinternational newsNew South Walespro punjab tvpunjabi news
Share220Tweet138Share55

Related Posts

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026
Load More

Recent News

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.