ਐਤਵਾਰ, ਮਾਰਚ 22, 2026 09:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਆਸਟ੍ਰੇਲੀਆ : ਕੈਨਬਰਾ ਹਵਾਈ ਅੱਡੇ ‘ਤੇ ‘ਗੋਲੀਬਾਰੀ’, ਕਈ ਉਡਾਣਾਂ ਰੱਦ

ਆਸਟ੍ਰੇਲੀਆ : ਕੈਨਬਰਾ ਹਵਾਈ ਅੱਡੇ 'ਤੇ 'ਗੋਲੀਬਾਰੀ', ਕਈ ਉਡਾਣਾਂ ਰੱਦ

by propunjabtv
ਅਗਸਤ 14, 2022
in Featured, Featured News, ਵਿਦੇਸ਼
0

ਆਸਟ੍ਰੇਲੀਆ ਦੇ ਕੈਨਬਰਾ ਵਿਚ ਹਵਾਈ ਅੱਡੇ ‘ਤੇ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰਾਂ ਮੁਤਾਬਕ ਗੋਲੀਬਾਰੀ ਦੇ ਬਾਅਦ ਟਰਮੀਨਲ ਦੇ ਕੁਝ ਹਿੱਸਿਆਂ ਨੂੰ ਬੰਦ ਕਰ ਦਿੱਤਾ ਗਿਆ। ਜਦਕਿ ਘਟਨਾ ਦੇ ਬਾਅਦ ਸਾਰੀਆਂ ਉਡਾਣਾਂ ਰੋਕ ਦਿੱਤੀਆਂ ਗਈਆਂ। ਪੁਲਸ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਇਸ ਵਾਰਦਾਤ ਨੂੰ ਦੋਸ਼ੀ ਨੇ ਇਕੱਲੇ ਹੀ ਅੰਜਾਮ ਦਿੱਤਾ। ਹਾਲਾਂਕਿ ਇਸ ਹਮਲੇ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

PunjabKesari

ਪੁਲਸ ਨੇ ਦੋਸ਼ੀ ਕੋਲੋਂ ਇਕ ਗਨ ਵੀ ਬਰਾਮਦ ਵੀ ਕੀਤੀ ਹੈ। ਇਸ ਦੇ ਨਾਲ ਹੀ ਘਟਨਾ ਦੇ ਸੀਸੀਟੀਵੀ ਫੁਟੇਜ ਦੇਖੇ ਜਾ ਰਹੇ ਹਨ। ਇਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ। ਏਸੀਟੀ ਪੁਲਸ ਨੇ ਕਿਹਾ ਕਿ ਮੁੱਖ ਟਰਮੀਨਲ ਵਾਲੀ ਬਿਲਡਿੰਗ ਵਿਚ ਕਰੀਬ ਡੇਢ ਵਜੇ ਗੋਲੀਆਂ ਦੀ ਆਵਾਜ਼ ਸੁਣੀ ਗਈ। ਗੋਲੀਬਾਰੀ ਦੇ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਪਰ ਚੰਗੀ ਗੱਲ ਇਹ ਰਹੀ ਕਿ ਇਸ ਹਮਲੇ ਵਿਚ ਕੋਈ ਜ਼ਖਮੀ ਨਹੀਂ ਹੋਇਆ।

ਇਕ ਔਰਤ ਨੇ ਦੱਸਿਆ ਕਿ ਅਸੀਂ ਜਿਵੇਂ ਹੀ ਗੋਲੀਆਂ ਦੀ ਆਵਾਜ਼ ਸੁਣੀ, ਅਸੀਂ ਡਰ ਗਏ। ਮੈਂ ਜਿਵੇਂ ਹੀ ਪਲਟ ਕੇ ਦੇਖਿਆ ਤਾਂ ਮੇਰੇ ਪਿੱਛੇ ਇਕ ਆਦਮੀ ਖੜ੍ਹਾ ਸੀ ਉਸ ਦੇ ਹੱਥ ਵਿਚ ਪਿਸਤੌਲ ਸੀ। ਇਸ ਵਿਚਕਾਰ ਕੋਈ ਚੀਕਿਆ ਅਤੇ ਅਸੀਂ ਉੱਥੋਂ ਭੱਜ ਗਏ। ਪੁਲਸ ਨੇ ਕਿਹਾ ਕਿ ਸਾਵਧਾਨੀ ਦੇ ਤੌਰ ‘ਤੇ ਟਰਮੀਨਲ ਨੂੰ ਖਾਲੀ ਕਰਾ ਲਿਆ ਗਿਆ ਹੈ। ਸਥਿਤੀ ਕੰਟਰੋਲ ਵਿਚ ਹੈ। ਲੋਕਾਂ ਨੂੰ ਇਸ ਸਮੇਂ ਹਵਾਈ ਅੱਡੇ ‘ਤੇ ਨਾ ਆਉਣ ਲਈ ਕਿਹਾ ਗਿਆ ਹੈ।

Tags: Canberra airportflights cancelledshootingਆਸਟ੍ਰੇਲੀਆ
Share522Tweet326Share130

Related Posts

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.