ਵੀਰਵਾਰ, ਅਪ੍ਰੈਲ 2, 2026 05:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

Australia vs Sri Lanka Test: ਸ਼੍ਰੀਲੰਕਾ-ਆਸਟ੍ਰੇਲੀਆ ਵਿਚਾਲੇ ਗਾਲੇ ਟੈਸਟ ‘ਚ ਮੀਂਹ-ਤੂਫਾਨ ਦਾ ਕਹਿਰ, ਟੁੱਟਿਆ ਸਟੈਂਡ (ਵੀਡੀਓ)

by propunjabtv
ਜੂਨ 30, 2022
in ਖੇਡ, ਵਿਦੇਸ਼
0

ਇਨ੍ਹੀਂ ਦਿਨੀਂ ਸ਼੍ਰੀਲੰਕਾ ਕ੍ਰਿਕਟ ਟੀਮ ਆਸਟ੍ਰੇਲੀਆ ਦੇ ਖਿਲਾਫ ਘਰੇਲੂ ਮੈਦਾਨ ‘ਤੇ ਦੋ ਮੈਚਾਂ ਦੀ ਟੈਸਟ ਸੀਰੀਜ਼ ਖੇਡ ਰਹੀ ਹੈ। ਸੀਰੀਜ਼ ਦਾ ਪਹਿਲਾ ਮੈਚ 29 ਜੂਨ ਤੋਂ ਗਾਲੇ ‘ਚ ਖੇਡਿਆ ਜਾ ਰਿਹਾ ਹੈ। ਪਹਿਲੇ ਦਿਨ ਦਾ ਖੇਡ ਵਧੀਆ ਚੱਲਿਆ ਪਰ ਦੂਜੇ ਦਿਨ ਮੀਂਹ ਤੇ ਹਨੇਰੀ ਨੇ ਤਬਾਹੀ ਮਚਾ ਦਿੱਤੀ।

ਦੂਜੇ ਦਿਨ (ਵੀਰਵਾਰ) ਦੀ ਸ਼ੁਰੂਆਤ ਤੋਂ ਕਰੀਬ 90 ਮਿੰਟ ਪਹਿਲਾਂ ਤੇਜ਼ ਮੀਂਹ ਪਿਆ। ਇਸ ਦੌਰਾਨ ਤੇਜ਼ ਹਨੇਰੀ ਵੀ ਆਈ। ਇਸ ਕਾਰਨ ਸਟੇਡੀਅਮ ਵਿੱਚ ਬਣਿਆ ਆਰਜ਼ੀ ਸਟੈਂਡ ਪੂਰੀ ਤਰ੍ਹਾਂ ਉਖੜ ਕੇ ਡਿੱਗ ਗਿਆ। ਚੰਗੀ ਗੱਲ ਇਹ ਸੀ ਕਿ ਉਸ ਸਮੇਂ ਉੱਥੇ ਕੋਈ ਮੌਜੂਦ ਨਹੀਂ ਸੀ।

How is this an #galle international stadium which is made for the #cricket lover spectators?
A temporary stand which has collapsed due to #heavyrain and wind?
The good thing is that cricket fans were not present there
Delay in the start of the game between #SriLanka & #Australia. pic.twitter.com/m5HxLXsQRH

— Santosh Sagar (@santoshsaagr) June 30, 2022

ਲੋਹੇ ਦੀਆਂ ਚਾਦਰਾਂ ਦਾ ਬਣਿਆ ਅਸਥਾਈ ਸਟੈਂਡ

ਇਸ ਤੂਫਾਨ ਅਤੇ ਮੀਂਹ ਕਾਰਨ ਦੂਜੇ ਦਿਨ ਦੀ ਖੇਡ ਦੇਰੀ ਨਾਲ ਸ਼ੁਰੂ ਹੋਈ। ਗਰਾਊਂਡ ਸਟਾਫ ਨੇ ਮੀਂਹ ਤੋਂ ਬਾਅਦ ਪਿੱਚ ਨੂੰ ਢੱਕ ਲਿਆ ਪਰ ਤੂਫਾਨ ‘ਚ ਸਟੇਡੀਅਮ ਦੇ ਪੂਰਬੀ ਪਾਸੇ ਬਣਿਆ ਸਟੈਂਡ ਪੂਰੀ ਤਰ੍ਹਾਂ ਢਹਿ ਗਿਆ। ਇਹ ਸਟੈਂਡ ਆਰਜ਼ੀ ਤੌਰ ’ਤੇ ਲੋਹੇ ਦੀਆਂ ਚਾਦਰਾਂ ਨਾਲ ਬਣਾਇਆ ਗਿਆ ਸੀ। ਹਾਲਾਂਕਿ ਹੁਣ ਅਧਿਕਾਰੀ ਇਨ੍ਹਾਂ ਚਾਦਰਾਂ ਨੂੰ ਮਜ਼ਬੂਤੀ ਨਾਲ ਲਗਾਉਣ ‘ਤੋ ਜ਼ੋਰ ਦੇ ਰਹੇ ਹਨ।

ਮੈਚ ਸਥਾਨਕ ਸਮੇਂ ਅਨੁਸਾਰ ਸਵੇਰੇ 10 ਵਜੇ ਸ਼ੁਰੂ ਹੋਣਾ ਸੀ, ਉਦੋਂ ਵੀ ਮੀਂਹ ਪੈ ਰਿਹਾ ਸੀ। ਜਦੋਂ ਸਟੈਂਡ ਦਾ ਇਹ ਹਾਦਸਾ ਹੋਇਆ, ਉਸ ਸਮੇਂ ਆਸਟ੍ਰੇਲੀਆਈ ਟੀਮ ਵੀ ਮੈਚ ਦੇਖਣ ਲਈ ਸਟੇਡੀਅਮ ਪਹੁੰਚ ਰਹੀ ਸੀ। ਹਵਾ ਇੰਨੀ ਤੇਜ਼ ਸੀ ਕਿ ਸਟਾਫ ਨੂੰ ਵੀ ਪੂਰੀ ਗਰਾਊਂਡ ਨੂੰ ਢੱਕਣ ‘ਚ ਮੁਸ਼ਕਲ ਆ ਰਹੀ ਸੀ।

ਸ਼੍ਰੀਲੰਕਾ ਨੇ ਪਹਿਲੀ ਪਾਰੀ ‘ਚ 212 ਦੌੜਾਂ ਬਣਾਈਆਂ ਸਨ

ਇਸ ਮੈਚ ਦੇ ਨਤੀਜੇ ਦੀ ਪੂਰੀ ਉਮੀਦ ਹੈ, ਕਿਉਂਕਿ ਇਸ ਟੈਸਟ ਮੈਚ ਦੇ ਪਹਿਲੇ ਦਿਨ ਕੁੱਲ 13 ਵਿਕਟਾਂ ਡਿੱਗੀਆਂ ਸਨ। ਮੈਚ ‘ਚ ਸ਼੍ਰੀਲੰਕਾ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਮੇਜ਼ਬਾਨ ਸ਼੍ਰੀਲੰਕਾ ਦੀ ਟੀਮ ਪਹਿਲੇ ਦਿਨ ਹੀ ਪਹਿਲੀ ਪਾਰੀ ‘ਚ 212 ਦੌੜਾਂ ‘ਤੇ ਸਿਮਟ ਗਈ। ਟੀਮ ਲਈ ਵਿਕਟਕੀਪਰ ਬੱਲੇਬਾਜ਼ ਨਿਰੋਸ਼ਨ ਡਿਕਵੇਲਾ ਨੇ ਅਰਧ ਸੈਂਕੜੇ ਦੀ ਪਾਰੀ ਖੇਡੀ। ਉਸ ਨੇ 58 ਦੌੜਾਂ ਦੀ ਪਾਰੀ ਖੇਡੀ।

ਆਸਟ੍ਰੇਲੀਆ ਲਈ ਨਾਥਨ ਲਿਓਨ ਨੇ 5 ਅਤੇ ਮਿਸ਼ੇਲ ਸਵੀਪਸਨ ਨੇ 3 ਵਿਕਟਾਂ ਲਈਆਂ। ਇਸ ਤੋਂ ਬਾਅਦ ਪਹਿਲੀ ਪਾਰੀ ਲਈ ਮੈਦਾਨ ‘ਤੇ ਉਤਰੀ ਆਸਟ੍ਰੇਲੀਆਈ ਟੀਮ ਨੇ ਵੀ 200 ਦੌੜਾਂ ਦੇ ਅੰਦਰ ਹੀ 5 ਵੱਡੀਆਂ ਵਿਕਟਾਂ ਗੁਆ ਦਿੱਤੀਆਂ।

Tags: Australia vs Sri Lanka TestGalle TestRain-storm
Share202Tweet126Share50

Related Posts

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਹਾਦਸਾ: ਲਾਗੁਆਰਡੀਆ ਹਵਾਈ ਅੱਡੇ ‘ਤੇ ਟੱਕਰ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ

ਮਾਰਚ 23, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.