Pro Punjab Tv

Pro Punjab Tv

ਬਿਹਾਰ ਦੇ ਮਸ਼ਹੂਰ ਕੋਚਿੰਗ ਟੀਚਰ ਫੈਸਲ ਖਾਨ ਸਰ ਨੂੰ ਪਟਨਾ ਸਿਵਲ ਕੋਰਟ ਦਿੱਤੀ ਵੱਡੀ ਰਾਹਤ, ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

ਬਿਹਾਰ ਦੇ ਮਸ਼ਹੂਰ ਕੋਚਿੰਗ ਅਧਿਆਪਕ ਫੈਸਲ ਖਾਨ ਸਰ ਨੂੰ ਪਟਨਾ ਸਿਵਲ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮੰਗਲਵਾਰ ਨੂੰ ਉਨ੍ਹਾਂ...

Read more

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੋਪੜ ਜ਼ਿਲ੍ਹੇ ਦੇ ਪਿੰਡ ਬੜਵਾ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਵਿਚਕਾਰ ਪਹੁੰਚੇ। ਇਸ ਮੌਕੇ...

Read more

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ...

Read more

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ...

Read more

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

Read more

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20...

Read more

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ...

Read more

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ...

Read more
Page 103 of 488 1 … 102 103 104 … 488