Pro Punjab Tv

Pro Punjab Tv

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

ਮੋਹਾਲੀ : ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ...

Read more

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ...

Read more

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

 ਰਾਜ ਸਭਾ ਮੈਂਬਰ ਨੇ ਕਿਹਾ, ਪੀੜਤ ਪਰਿਵਾਰਾਂ ਨਾਲ ਗ੍ਰਹਿ ਮੰਤਰੀ ਦੀ ਮੁਲਾਕਾਤ ਨੇ ਨਸ਼ਿਆਂ ਦੇ ਸੰਕਟ ਦੀ ਮਨੁੱਖੀ ਤ੍ਰਾਸਦੀ ਨੂੰ...

Read more

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਬੋਲਦਿਆਂ...

Read more

ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਪੰਜਾਬ-ਵਿਰੋਧੀ ਚਾਲਾਂ...

Read more

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਰਤੀ...

Read more

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ...

Read more

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ...

Read more
Page 11 of 488 1 … 10 11 12 … 488