Pro Punjab Tv

Pro Punjab Tv

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਹ.ਥਿ.ਆ.ਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, ਪਾਕਿਸਤਾਨ ਨਾਲ ਸਨ ਸਬੰਧ

 International smuggler arrested amritsar: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਸ਼ੱਕੀ...

Read more

LG ਇਲੈਕਟ੍ਰਾਨਿਕਸ ਨੇ ਸਟਾਕ ਮਾਰਕੀਟ ‘ਚ ਕੀਤੀ ਜ਼ਬਰਦਸਤ ਸ਼ੁਰੂਆਤ, ਨਿਵੇਸ਼ਕਾਂ ਨੇ ਇੱਕ ਪਲ ‘ਚ ਕਮਾਏ 7,753 ਰੁਪਏ

LG ਇਲੈਕਟ੍ਰਾਨਿਕਸ ਦੇ IPO ਨੇ ਸਟਾਕ ਮਾਰਕੀਟ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਕੰਪਨੀ ਦੇ ਸ਼ੇਅਰ 50 ਪ੍ਰਤੀਸ਼ਤ ਤੋਂ ਵੱਧ ਦੇ...

Read more

IPS ਖ਼ੁਦਕੁਸ਼ੀ ਮਾਮਲਾ : ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜਿਆ, IPS ਓਪੀ ਸਿੰਘ ਨੂੰ ਪੁਲਿਸ ਮੁਖੀ ਦਾ ਵਾਧੂ ਚਾਰਜ ਸੌਂਪਿਆ

ਹਰਿਆਣਾ ਸਰਕਾਰ ਦੇ ਅਨੁਸੂਚਿਤ ਜਾਤੀ ਦੇ ਕੈਬਨਿਟ ਮੰਤਰੀਆਂ ਵਲੋਂ ਆਈਪੀਐੱਸ ਪੂਰਨ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੂੰ ਪੋਸਟਮਾਰਟਮ ਲਈ ਮਨਾਉਣ ਦੀ...

Read more

ਪੰਜਾਬ ਸਰਕਾਰ ਨੇ ਝੋਨੇ ਦੀ ਗੈਰ-ਕਾਨੂੰਨੀ ਅੰਤਰਰਾਜੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ, ਸ਼ੈਲਰ ਮਾਲਕ ਸਮੇਤ 6 ਲੋਕਾਂ ਖਿਲਾਫ FIR ਦਰਜ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

Read more

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ...

Read more

641 ਕਰੋੜ ਦੀ ‘ਗ੍ਰੀਨ ਪਾਵਰ ਕ੍ਰਾਂਤੀ! ਨਾਭਾ ਪਾਵਰ ਨਾਲ ਮਾਨ ਸਰਕਾਰ ਦਾ ਕਲੀਨ ਐਨਰਜੀ ਵਿਜ਼ਨ, 24×7 ਸਸਤੀ ਬਿਜਲੀ ਅਤੇ ਹਜ਼ਾਰਾਂ ਨੌਕਰੀਆਂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਫ਼ ਊਰਜਾ ਦੇ ਖੇਤਰ ਵਿੱਚ ਨਵੀਂ ਮਿਸਾਲ ਕਾਇਮ ਕਰ ਰਹੀ ਹੈ।...

Read more

ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਨਮ ਵਰ੍ਹੇਗੰਢ ਮੌਕੇ 31 ਅਕਤੂਬਰ ਤੋਂ ਚੰਡੀਗੜ੍ਹ ਵਿੱਚ ਕਰਵਾਇਆ ਜਾਵੇਗਾ “ਸਰਦਾਰ@ 150 ਯੂਨਿਟੀ ਮਾਰਚ”,

ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜੈਯੰਤੀ ਨੂੰ "ਸਰਦਾਰ@150 ਯੂਨਿਟੀ ਮਾਰਚ" ਵਜੋਂ ਕੌਮੀ ਪੱਧਰ 'ਤੇ ਮਨਾਉਣ...

Read more
Page 175 of 275 1 174 175 176 275