ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ...
Read more







