Pro Punjab Tv

Pro Punjab Tv

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ...

Read more

ਪੰਜਾਬ ਪੁਲਿਸ ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’ ਸੰਗਠਿਤ ਅਪਰਾਧ ਵਿਰੁੱਧ ਸੂਬੇ ਵਿੱਚ ਚਲਾਏ ਜਾ ਰਹੇ ਸਭ ਤੋਂ ਵਿਆਪਕ...

Read more

‘ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ...

Read more

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

  ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਬੀਤੇ ਕੱਲ੍ਹ ਕੁੱਟਮਾਰ ਹੋਈ ਜਿਸ ਮਗਰੋਂ ਹੁਣ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ...

Read more

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਨੇ ਮੁੜ ਕਰਵਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ...

Read more

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੰਸਦ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।...

Read more
Page 35 of 477 1 … 34 35 36 … 477