ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ
ਸਾਹ ਚੜ੍ਹਨ ਨੂੰ ਅਕਸਰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਲਗਾਤਾਰ ਰਹਿਣ ਵਾਲੀ ਖੰਘ ਨੂੰ ਮੌਸਮ ਦਾ...
Read more







