ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ
ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ...
Read more







