propunjabtv

propunjabtv

ਆਖ਼ਿਰ ਦਿੱਲੀ ਰਾਜਾ ਵੜਿੰਗ ਦੀ ਅਰਵਿੰਦ ਕੇਜਰੀਵਾਲ ਨਾਲ ਹੋਈ ਮੁਲਕਾਤ, ਦਿੱਲੀ ‘ਚ ਚੱਲਦੀਆਂ ਬਾਦਲਾਂ ਦੀਆਂ ਬੱਸਾਂ ਨੂੰ ਲੈ ਕੇ ਕੀਤੀ ਚਰਚਾ

ਅੰਮ੍ਰਿਤਸਰ ਪਹੁੰਚੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਆਖਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਕਾਤ ਹੋ ਗਈ।ਇਸ...

Read more

ਲੁਧਿਆਣਾ ਬੰਬ ਬਲਾਸਟ ‘ਚ ਡੀਜਪੀ ਨੇ ਕੀਤੇ ਵੱਡੇ ਖੁਲਾਸੇ, ਬੰਬ ਲਗਾਉਂਦੇ ਸਮੇਂ ਮਾਰਿਆ ਗਿਆ ਸੀ ਗਗਨਦੀਪ

ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਪ੍ਰੈੱਸ ਕਾਨਫ੍ਰੰਸ ਕਰ ਕੇ ਲੁਧਿਆਣਾ ਬੰਬ ਬਲਾਸਟ ਮਾਮਲੇ 'ਚ ਵੱਡਾ ਖੁਲਾਸਾ ਕੀਤਾ ਹੈ।ਉਨ੍ਹਾਂ ਨੇ...

Read more

ਪੇਸ਼ਾਵਰ ਹਾਈਕੋਰਟ ਦਾ ਸਿੱਖਾਂ ਨੂੰ ਫ਼ਰਮਾਨ, ਕਿਹਾ-‘ ਕਿਰਪਾਨ ਪਾਉਣੀ ਹੈ ਤਾਂ ਲਾਇਸੈਂਸ ਲਓ’

ਪਾਕਿਸਤਾਨ ਦੇ ਖੈਬਰ-ਪਖਤੂਨਖਵਾ ਸੂਬੇ ਵਿਚ ਪੇਸ਼ਾਵਰ ਹਾਈ ਕੋਰਟ ਨੇ ਸਿੱਖ ਭਾਈਚਾਰੇ ਨੂੰ ਕਿਰਪਾਨ ਨਾਲ ਲੈ ਜਾਣ ਲਈ ਲਾਇਸੈਂਸ ਜਾਰੀ ਕਰਨ...

Read more

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਿਸੇ ਉਮੀਦਵਾਰ ਜਾਂ ਪਾਰਟੀ ਨਾਲ ਚੋਣਾਂ ਨਹੀਂ ਲੜਾਂਗੇ : ਸੁਰਜੀਤ ਸਿੰਘ ਫੂਲ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਜੋ ਕਿ ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਤੇ ਐਸ.ਕੇ.ਐਮ ਦਾ ਹਿੱਸਾ ਹੈ।ਅਸੀਂ ਦੁਹਰਾਉਂਦੇ ਹਾਂ, ''ਅਸੀਂ...

Read more

ਦਿੱਲੀ ਤੋਂ ਬਾਅਦ ਰਾਜਾ ਵੜਿੰਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਅੰਮ੍ਰਿਤਸਰ ਪਹੁੰਚੇ, ਮੁਲਾਕਾਤ ਦੀ ਕੀਤੀ ਮੰਗ

ਦਿੱਲੀ ਤੋਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਰਵਿੰਦ ਕੇਜਰੀਵਾਲ ਨੂੰ ਘੇਰਣ ਲਈ ਅੰਮ੍ਰਿਤਸਰ ਦੇ ਹੋਟਲ ਹਯਾਤ 'ਚ ਪਹੁੰਚੇ ਹਨ।ਰਾਜਾ...

Read more

ਜਲੰਧਰ ‘ਚ ਧਾਰਾ 144 ਲਾਗੂ, ਪ੍ਰਦਰਸ਼ਨ, ਨਾਅਰੇਬਾਜ਼ੀ ਤੇ ਇਕੱਠ ‘ਤੇ ਪਾਬੰਦੀ, 21 ਫਰਵਰੀ ਤੱਕ ਲਾਗੂ ਰਹਿਣਗੇ ਹੁਕਮ

ਲੁਧਿਆਣਾ 'ਚ ਹੋਏ ਬੰਬ ਧਮਾਕੇ ਤੋਂ ਬਾਅਦ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਜਲੰਧਰ ਵਿੱਚ ਵੀ ਪ੍ਰਸ਼ਾਸਨ ਨੇ...

Read more

ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਧਮਾਕੇ ‘ਤੇ ਜਤਾਇਆ ਦੁੱਖ, ਕਿਹਾ…

ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਧਮਾਕੇ 'ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ''ਪਹਿਲਾਂ ਬੇਅਦਬੀ ਹੁਣ ਧਮਾਕਾ।ਕੁਝ ਲੋਕ ਪੰਜਾਬ ਦੀ ਸ਼ਾਂਤੀ ਭੰਗ...

Read more

ਲੁਧਿਆਣਾ ਬਲਾਸਟ ਮਗਰੋਂ ਪੰਜਾਬ ‘ਚ ਹਾਈ ਅਲਰਟ, ਲੁਧਿਆਣਾ ਲਈ ਰਵਾਨਾ ਹੋਏ CM ਚੰਨੀ

ਲੁਧਿਆਣਾ ਦੀ ਅਦਾਲਤ 'ਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਵੀਰਵਾਰ ਨੂੰ ਲੁਧਿਆਣਾ ਜ਼ਿਲਾ ਅਦਾਲਤ ਦੇ ਕੰਪਲੈਕਸ 'ਚ...

Read more
Page 521 of 1077 1 520 521 522 1,077