ਐਤਵਾਰ, ਅਪ੍ਰੈਲ 12, 2026 11:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਅਜ਼ਬ-ਗਜ਼ਬ! PUBG ਖੇਡਦੇ-ਖੇਡਦੇ ਹੋਇਆ ਪਿਆਰ, ਪ੍ਰੇਮੀ ਨੂੰ ਮਿਲਣ ਅੰਡੇਮਾਨ ਤੋਂ ਬਰੇਲੀ ਪੁੱਜੀ ਕੁੜੀ

ਕਹਿੰਦੇ ਹਨ ਕਿ ਪਿਆਰ ਅੰਨ੍ਹਾ ਹੁੰਦਾ ਹੈ, ਇਹ ਨਾ ਜਾਤ ਦੇਖਦਾ ਹੈ ਨਾ ਹੀ ਬਿਰਾਦਰੀ। ਅਜਿਹਾ ਹੀ ਮਾਮਲਾ ਉੱਤਰ-ਪ੍ਰਦੇਸ਼ ਦੇ ਬਰੇਲੀ ਤੋਂ ਸਾਹਮਣੇ ਆਇਆ ਹੈ। ਇੱਥੇ ਬਰੇਲੀ ਦੇ ਫਰੀਦਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਅੰਡੇਮਾਨ ਨਿਕੋਬਾਰ ਦੀ 10ਵੀਂ ਦੀ

by Bharat Thapa
ਫਰਵਰੀ 2, 2023
in ਅਜ਼ਬ-ਗਜ਼ਬ
0

ਕਹਿੰਦੇ ਹਨ ਕਿ ਪਿਆਰ ਅੰਨ੍ਹਾ ਹੁੰਦਾ ਹੈ, ਇਹ ਨਾ ਜਾਤ ਦੇਖਦਾ ਹੈ ਨਾ ਹੀ ਬਿਰਾਦਰੀ। ਅਜਿਹਾ ਹੀ ਮਾਮਲਾ ਉੱਤਰ-ਪ੍ਰਦੇਸ਼ ਦੇ ਬਰੇਲੀ ਤੋਂ ਸਾਹਮਣੇ ਆਇਆ ਹੈ। ਇੱਥੇ ਬਰੇਲੀ ਦੇ ਫਰੀਦਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਅੰਡੇਮਾਨ ਨਿਕੋਬਾਰ ਦੀ 10ਵੀਂ ਦੀ ਵਿਦਿਆਰਥਣ ਨਾਲ ਪਬਜੀ ਖੇਡਦੇ-ਖੇਡਦੇ ਪਿਆਰ ਹੋ ਗਿਆ ਅਤੇ ਫਿਰ ਦੋਵੇਂ ਫੇਸਬੁੱਕ ’ਤੇ ਗੱਲ ਕਰਨ ਲੱਗੇ। ਪਿਆਰ ਇੰਨਾ ਵੱਧ ਗਿਆ ਕਿ ਵਿਦਿਆਰਥਣ ਅੰਡੇਮਾਨ ਨਿਕੋਬਾਰ ਤੋਂ ਫਰੀਦਪੁਰ ਆਪਣੇ ਪ੍ਰੇਮੀ ਨੂੰ ਮਿਲਣ ਆ ਗਈ। ਕੁੜੀ ਦੇ ਪਰਿਵਾਰ ਵਾਲਿਆਂ ਨੂੰ ਜਦੋਂ ਵਿਦਿਆਰਥਣ ਨਹੀਂ ਮਿਲੀ ਤਾਂ ਉਨ੍ਹਾਂ ਨੇ ਅੰਡੇਮਾਨ ਨਿਕੋਬਾਰ ’ਚ ਸ਼ਿਕਾਇਤ ਦਰਜ ਕਰਵਾ ਦਿੱਤੀ। ਪੁਲਸ ਦੀ ਜਾਂਚ ’ਚ ਕੁੜੀ ਦੀ ਲੋਕੇਸ਼ਨ ਬਰੇਲੀ ’ਚ ਮਿਲੀ।

ਉਸ ਤੋਂ ਬਾਅਦ ਅੰਡੇਮਾਨ ਨਿਕੋਬਾਰ ਪੁਲਸ ਬਰੇਲੀ ਆਈ ਅਤੇ ਕੁੜੀ ਨੂੰ ਲੱਭ ਕੇ ਉਸਦਾ ਮੈਡੀਕਲ ਟੈਸਟ ਕਰਵਾਇਆ। ਉਸ ਤੋਂ ਬਾਅਦ ਪੁਲਸ ਕੁੜੀ ਨੂੰ ਲੈ ਕੇ ਵਾਪਸ ਪਰਤ ਗਈ। ਦਰਅਸਲ, ਬਰੇਲੀ ਦੇ ਥਾਣਾ ਫਰੀਦਪੁਰ ਦਾ ਰਹਿਣਾ ਵਾਲਾ ਰਾਜਪਾਲ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ ਅਤੇ ਉਹ ਮੋਬਾਇਲ ’ਤੇ ਪਬਜੀ ਖੇਡਣ ਦਾ ਵੀ ਸ਼ੌਂਕ ਰੱਖਦਾ ਹੈ। 1 ਦਿਨ ਪਬਜੀ ਖੇਡਦੇ-ਖੇਡਦੇ ਅੰਡੇਮਾਨ ਨਿਕੋਬਾਰ ਦੀ 10ਵੀਂ ਜਮਾਤ ਦੀ ਵਿਦਿਆਰਥਣ ਨਾਲ ਉਸਨੂੰ ਪਿਆਰ ਹੋ ਗਿਆ ਅਤੇ ਉਹ ਦੋਵੇਂ ਫੇਸਬੁੱਕ ਰਾਹੀਂ ਗੱਲ ਕਰਨ ਲੱਗੇ।

ਪ੍ਰੇਮੀ ਨੂੰ ਮਿਲਣ ਅੰਡੇਮਾਨ ਤੋਂ ਫਰੀਦਪੁਰ ਪੁੱਜੀ ਪ੍ਰੇਮਿਕਾ
ਕੁਝ ਸਮਾਂ ਗੱਲ ਕਰਨ ਤੋਂ ਬਾਅਦ ਵਿਦਿਆਰਥਣ ਨੇ ਆਪਣੇ ਪ੍ਰੇਮੀ ਨੂੰ ਮਿਲਣ ਦੀ ਇੱਛਾ ਜ਼ਾਹਿਰ ਕੀਤੀ। ਫਿਰ 22 ਜਨਵਰੀ ਨੂੰ ਵਿਦਿਆਰਥੀ ਰਾਜਪਾਲ ਨੂੰ ਮਿਲਣ ਲਈ ਅੰਡੇਮਾਨ ਨਿਕੋਬਾਰ ਤੋਂ ਕੋਲਕਾਤਾ ਹੁੰਦੇ ਹੋਏ ਫਰੀਦਪੁਰ ਪਹੁੰਚ ਗਈ। ਜਦੋਂ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਕੁੜੀ ਘਰ ’ਚ ਨਾ ਮਿਲੀ ਤਾਂ ਉਨ੍ਹਾਂ ਥਾਣੇ ’ਚ ਸ਼ਿਕਾਇਤ ਦਰਜ ਕਰਵਾ ਦਿੱਤੀ। ਪੁਲਸ ਨੇ ਕੁੜੀ ਦੀ ਲੋਕੇਸ਼ਨ ਟ੍ਰੇਸ ਕਰਕੇ ਕੁੜੀ ਨੂੰ ਬਰੇਲੀ ’ਚੋਂ ਲੱਭ ਲਿਆ ਪਰ ਉਸਦਾ ਪ੍ਰੇਮੀ ਰਾਜਪਾਲ ਦੌੜ ਗਿਆ। ਪੁਲਸ ਨੇ ਵਿਦਿਆਰਥਣ ਦਾ ਮੈਡੀਕਲ ਟੈਸਟ ਕਰਵਾਇਆ ਅਤੇ ਅੰਡੇਮਾਨ ਵਾਪਸ ਲੈ ਗਏ।

ਦੱਸ ਦੇਈਏ ਕਿ 10ਵੀਂ ’ਚ ਪੜ੍ਹਨ ਵਾਲੀ ਵਿਦਿਆਰਥਣ ਅਜੇ ਨਾਬਾਲਗ ਹੈ ਅਤੇ ਉਹ 2 ਸਾਲਾਂ ਬਾਅਦ ਬਾਲਗ ਹੋਵੇਗੀ। ਉੱਥੇ ਹੀ ਅੰਡੇਮਾਨ ਪੁਲਸ ਮੁਤਾਬਕ, ਵਿਦਿਆਰਥਣ ਦੇ ਪਰਿਵਾਰ ਵਾਲੇ ਦੋਵਾਂ ਦਾ ਵਿਆਹ ਕਰਨ ਲਈ ਰਾਜ਼ੀ ਹੋ ਗਏ ਹਨ ਪਰ ਉਨ੍ਹਾਂ ਦੀ ਸ਼ਰਦ ਹੈ ਕਿ ਨੌਜਵਾਨ ਨੂੰ ਦੋ ਸਾਲਾਂ ਤਕ ਉਨ੍ਹਾਂ ਦੇ ਨਾਲ ਅੰਡੇਮਾਨ ਨਿਕੋਬਾਰ ’ਚ ਰਹਿਣਾ ਹੋਵੇਗਾ। ਕੁੜੀ ਦੇ ਬਾਲਗ ਹੋਣ ’ਤੇ ਉਸਦਾ ਵਿਆਹ ਕਰਵਾ ਦਿੱਤਾ ਜਾਵੇਗਾ। ਅਜੇ ਵਿਦਿਆਰਥਣ ਦੇ ਪਰਿਵਾਰ ਵਾਲਿਆਂ ਨੂੰ ਉਸਦੇ ਪ੍ਰੇਮੀ ’ਤੇ ਵਿਸ਼ਵਾਸ ਨਹੀਂ ਹੈ, ਜਦੋਂ ਉਹ ਉਸਦੇ ਨਾਲ 2 ਸਾਲ ਰਹਿ ਲਵੇਗਾ ਤਾਂ ਵਿਆਹ ਕਰ ਦੇਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: Bareilly Andamangirl camemeet her loverplaying PUBGpropunjabtv
Share212Tweet132Share53

Related Posts

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025
Load More

Recent News

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.