ਵੀਰਵਾਰ, ਸਤੰਬਰ 3, 2026 04:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Axar Patel Marriage: KL Rahul ਤੋਂ ਬਾਅਦ ਹੁਣ ਅਕਸ਼ਰ ਪਟੇਲ ਵੀ ਕਰਨਗੇ ਵਿਆਹ, ਜਾਣੋ ਕੌਣ ਹੈ ਉਨ੍ਹਾਂ ਦੀ ਹੋਣ ਵਾਲੀ ਪਤਨੀ Meha Patel

Akshar Patel Wedding: ਸਾਲ ਦੇ ਸ਼ੁਰੂਆਤ 'ਚ ਭਾਰਤ 'ਚ ਹੋਣ ਵਾਲੇ ਵਨਡੇ ਵਿਸ਼ਵ ਕੱਪ 2023 ਦੀਆਂ ਤਿਆਰੀਆਂ ਵਿਚਾਲੇ ਭਾਰਤੀ ਟੀਮ 'ਚ ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ।

by ਮਨਵੀਰ ਰੰਧਾਵਾ
ਜਨਵਰੀ 22, 2023
in ਕ੍ਰਿਕਟ, ਖੇਡ
0

Akshar Patel and Meha Patel: ਸਾਲ ਦੀ ਸ਼ੁਰੂਆਤ ਦੇ ਨਾਲ ਹੀ ਇਨ੍ਹਾਂ ਦਿਨੀਂ ਭਾਰਤੀ ਟੀਮ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਜਦੋਂ ਨਿਊਜ਼ੀਲੈਂਡ ਖਿਲਾਫ ਸੀਰੀਜ਼ ਦਾ ਐਲਾਨ ਕੀਤਾ ਗਿਆ ਸੀ, ਤਾਂ ਕੇਐੱਲ ਰਾਹੁਲ ਤੇ ਅਕਸ਼ਰ ਪਟੇਲ ਪਰਿਵਾਰਕ ਕਾਰਨਾਂ ਕਰਕੇ ਬਾਹਰ ਹੋਏ ਸੀ।

ਇਸ ਤੋਂ ਬਾਅਦ ਕੇਐਲ ਰਾਹੁਲ ਦੇ ਵਿਆਹ ਦੀਆਂ ਖ਼ਬਰਾਂ ਨੇ ਜ਼ੋਰ ਫੜ ਲਿਆ, ਉੱਥੇ ਹੀ ਹੁਣ ਟੀਮ ਦੇ ਸਟਾਰ ਆਲਰਾਊਂਡਰ ਅਕਸ਼ਰ ਪਟੇਲ ਦੇ ਵਿਆਹ ਦੀ ਵੀ ਚਰਚਾ ਹੋ ਰਹੀ ਹੈ। ਖ਼ਬਰਾਂ ਮੁਤਾਬਕ ਉਹ 26 ਜਨਵਰੀ ਨੂੰ ਆਪਣੀ ਪ੍ਰੇਮਿਕਾ ਮਾਹੀ ਪਟੇਲ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ।

ਜਾਣੋ ਕੌਣ ਹੈ ਅਕਸ਼ਰ ਦੀ ਹੋਣ ਵਾਲੀ ਪਤਨੀ ਮੇਹਾ ਪਟੇਲ?

 

View this post on Instagram

 

A post shared by Dt.Meha patel (@meha2026)

ਭਾਰਤੀ ਆਲਰਾਊਂਡਰ ਅਕਸ਼ਰ ਪਟੇਲ ਮੇਹਾ ਪਟੇਲ ਨਾਲ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਅਕਸ਼ਰ ਪਟੇਲ ਦੀ ਹੋਣ ਵਾਲੀ ਪਤਨੀ ਮੇਹਾ ਪਟੇਲ ਕੌਣ ਹੈ? ਮੇਹਾ ਪਟੇਲ ਇੱਕ ਪ੍ਰੋਫੈਸ਼ਨਲ ਡਾਇਟੀਸ਼ੀਅਨ ਹੈ। ਮੇਹਾ ਪਟੇਲ ਨੇ ਪਿਛਲੇ ਦਿਨੀਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸ਼ਰ ਪਟੇਲ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆਂ।

ਮੇਹਾ ਪਟੇਲ ਨੇ ਇਨ੍ਹਾਂ ਇੰਸਟਾਗ੍ਰਾਮ ਪੋਸਟਾਂ ਰਾਹੀਂ ਕਈ ਡਾਈਟ ਪਲਾਨ ਸ਼ੇਅਰ ਕੀਤੇ ਹਨ। ਇਸ ਤੋਂ ਇਲਾਵਾ ਉਹ ਡਾਈਟ ਨਾਲ ਜੁੜੀ ਜਾਣਕਾਰੀ ਵੀ ਸ਼ੇਅਰ ਕਰਦੀ ਰਹਿੰਦੀ ਹੈ। ਮੇਹਾ ਪਟੇਲ ਨੂੰ ਘੁੰਮਣ-ਫਿਰਨ ਦਾ ਵੀ ਬਹੁਤ ਸ਼ੌਕ ਹੈ ਤੇ ਉਹ ਥਾਂ-ਥਾਂ ਘੁੰਮਣ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਅਕਸ਼ਰ ਪਟੇਲ ਨੇ ਕੀਤਾ ਸੀ ਇਸ ਅੰਦਾਜ਼ ‘ਚ ਪ੍ਰਪੋਜ਼

 

View this post on Instagram

 

A post shared by Dt.Meha patel (@meha2026)

ਅਕਸ਼ਰ ਪਟੇਲ ਨੇ ਪਿਛਲੇ ਸਾਲ ਆਪਣੇ ਜਨਮਦਿਨ ‘ਤੇ ਪ੍ਰੇਮਿਕਾ ਮੇਹਾ ਨੂੰ ਪ੍ਰਪੋਜ਼ ਕੀਤਾ ਸੀ। ਇੰਨਾ ਹੀ ਨਹੀਂ ਉਨ੍ਹਾਂ ਦੀ ਮੰਗਣੀ ਵੀ ਹੋ ਗਈ ਸੀ। ਇਸ ਸਾਲ ਉਹ ਇੱਕ ਦੂਜੇ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਖ਼ਬਰਾਂ ਦੀ ਮੰਨੀਏ ਤਾਂ ਉਨ੍ਹਾਂ ਦਾ ਵਿਆਹ ਚਾਰ ਦਿਨ ਤੱਕ ਚੱਲਣ ਵਾਲਾ ਹੈ ਤੇ ਪੂਰੇ ਗੁਜਰਾਤੀ ਰੀਤੀ-ਰਿਵਾਜਾਂ ਨਾਲ ਹੋਣ ਜਾ ਰਿਹਾ ਹੈ। ਵਿਆਹ ‘ਚ ਕਈ ਕ੍ਰਿਕਟਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Axar PatelAxar Patel MarriageAxar Patel WeddingAxar Patel Wifecricket newsKL RahulKL Rahul and Athiya Shetty Marriagepro punjab tvpunjabi newsWho is Meha Patel
Share319Tweet200Share80

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.