ਵੀਰਵਾਰ, ਜੂਨ 19, 2025 02:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਐਕਸੀਅਨ ਪੁੱਡਾ ਦੁੱਧ ਦਾ ਬੂਥ ਚਲਾਉਣ ਬਦਲੇ 20,000 ਰੁ. ਦੀ ਮਾਸਿਕ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

by Gurjeet Kaur
ਦਸੰਬਰ 30, 2023
in ਪੰਜਾਬ
0
ਐਕਸੀਅਨ ਪੁੱਡਾ ਦੁੱਧ ਦਾ ਬੂਥ ਚਲਾਉਣ ਬਦਲੇ 20,000 ਰੁਪਏ ਦੀ ਮਾਸਿਕ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮੁਲਜ਼ਮ ਐਕਸੀਅਨ ਪਹਿਲਾਂ ਵੀ ਬੂਥ ਬਾਰੇ ਲੈ ਚੁੱਕਾ ਹੈ ਇੱਕ ਲੱਖ ਰੁਪਏ
 
ਚੰਡੀਗੜ੍ਹ, 26 ਦਸੰਬਰ, 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਜਿਲੇ ਦੇ ਪਿੰਡ ਦਬੁਰਜੀ ਦੇ ਨਿਵਾਸੀ ਗੁਰਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉੱਪਰ ਕਾਰਵਾਈ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਸ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਨੇੜੇ ਪੁੱਡਾ ਵੱਲੋਂ ਦੁੱਧ ਵਿੱਕਰੀ ਦਾ ਬੂਥ ਲ 2016 ਵਿੱਚ ਅਲਾਟ ਹੋਇਆ ਸੀ।
ਜਦੋਂ ਉਹ ਸਾਲ 2021 ਵਿੱਚ ਕਨੇਡਾ ਚਲਾ ਗਿਆ ਤਾਂ ਉਸਦੇ ਪਿਤਾ ਵੱਲੋਂ ਇਹ ਬੂਥ ਚਲਾਇਆ ਜਾ ਰਿਹਾ ਸੀ। ਉਕਤ ਪੁੱਡਾ ਐਕਸੀਅਨ ਵੱਲੋਂ ਇਸ ਬੂਥ ਨੂੰ ਚੱਲਦਾ ਰੱਖਣ ਬਦਲੇ 20,000 ਰੁਪਏ ਮਹੀਨਾ ਰਿਸ਼ਵਤ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਸਨੇ ਅੱਗੇ ਕਿਹਾ ਕਿ ਉਕਤ ਐਕਸੀਅਨ ਨੇ ਉਸਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਉਸਨੂੰ 20,000 ਦੀ ਮਹੀਨਾ ਰਿਸ਼ਵਤ ਦੇਣ ਵਿੱਚ ਅਸਫਲ ਰਿਹਾ ਤਾਂ ਉਹ ਉਸਦੇ ਬੂਥ ਦੀ ਅਲਾਟਮੈਂਟ ਰੱਦ ਕਰਵਾ ਦੇਵੇਗਾ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਐਕਸੀਅਨ ਪਹਿਲਾਂ ਵੀ ਉਸ ਕੋਲ਼ੋਂ ਇਸੇ ਕੰਮ ਬਦਲੇ ਇੱਕ ਲੱਖ ਰੁਪਏ ਲੈ ਚੁੱਕਾ ਹੈ। 
 
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Tags: bothpro punjab tvpunjabpunjabi newsVigilance Bureauਐਕਸੀਅਨ ਪੁੱਡਾ ਦੁੱਧ
Share219Tweet137Share55

Related Posts

INFLUENCER ਕਮਲ ਦੀ ਆਈ ਪੋਸਟਮਾਰਟਮ ਰਿਪੋਰਟ, ਖੁੱਲ੍ਹ ਗਿਆ ਵੱਡਾ ਰਾਜ਼

ਜੂਨ 18, 2025

ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਮੁਲਾਜਮ ਦੀ ਮੌਕੇ ‘ਤੇ ਹੋਈ ਮੌਤ

ਜੂਨ 17, 2025

ਜਲੰਧਰ ਦੇ ਕਾਰੋਬਾਰੀ ਦੀ ਨੂੰਹ ਦੀ ਨਹਿਰ ਚੋਂ ਮਿਲੀ ਲਾਸ਼ ਪਿਛਲੇ ਕਈ ਦਿਨਾਂ ਤੋਂ ਸੀ ਲਾਪਤਾ

ਜੂਨ 16, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025

Punjab COVID-19 Update: ਪੰਜਾਬ ‘ਚ ਫਿਰ ਘਰ ਕਰ ਰਿਹਾ ਕੋਰੋਨਾ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਜੂਨ 14, 2025
Load More

Recent News

Jio, Airtel Vi ਦੇ ਗਾਹਕਾਂ ਲਈ ਆਈ ਅਪਡੇਟ, ਕੰਪਨੀਆਂ ਨੇ ਰੀਚਾਰਜ ਪਲਾਨ ‘ਚ ਕੀਤੇ ਇਹ ਬਦਲਾਅ

ਜੂਨ 18, 2025

ਹੁਣ 3000 ਰੁ. ਚ ਮਿਲੇਗਾ Fast Tag ਦਾ ਪਲੈਨ, ਜਾਣੋ ਕਦੋਂ ਤੋਂ ਸ਼ੁਰੂ ਹੋਵੇਗੀ ਸਕੀਮ

ਜੂਨ 18, 2025

INFLUENCER ਕਮਲ ਦੀ ਆਈ ਪੋਸਟਮਾਰਟਮ ਰਿਪੋਰਟ, ਖੁੱਲ੍ਹ ਗਿਆ ਵੱਡਾ ਰਾਜ਼

ਜੂਨ 18, 2025

ਹੁਣ ਸਾਡੇ ਦਿਮਾਗ ਨੂੰ ਵੀ ਪੜ੍ਹ ਸਕੇਗਾ AI, ਆਈ ਨਵੀਂ ਟੈਕਨਾਲੋਜੀ

ਜੂਨ 18, 2025

ਐਡਵਾਂਸ AI ਫ਼ੀਚਰ ਨਾਲ ਲਾਂਚ ਹੋਣ ਜਾ ਰਿਹਾ ਭਾਰਤ ‘ਚ ਇਹ ਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ, ਕੰਪਨੀ ਦੇਣ ਜਾ ਰਹੀ ਵੱਡੀ OFFER

ਜੂਨ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.