ਸੋਮਵਾਰ, ਮਾਰਚ 2, 2026 07:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗਿਨੀਜ਼ ਬੁੱਕ ’ਚ ਮੁੜ ਦਰਜ ਹੋਈ ‘ਅਯੁੱਧਿਆ’, ਸਭ ਤੋਂ ਵੱਧ ਦੀਵੇ ਜਗਾਉਣ ਦਾ ਤੋੜਿਆ ਆਪਣਾ ਹੀ ਰਿਕਾਰਡ (ਤਸਵੀਰਾਂ)

ਉੱਤਰ ਪ੍ਰਦੇਸ਼ ’ਚ ਰਾਮਨਗਰੀ ਅਯੁੱਧਿਆ ’ਚ ਦੀਵਾਲੀ ਦੀ ਪੂਰਵ ਸੰਧਿਆ ’ਤੇ ਇਕ ਵਾਰ ਫਿਰ ਤੋਂ ਇਕੋਂ ਥਾਂ ’ਤੇ ਸਭ ਤੋਂ ਵੱਧ ਦੀਵੇ ਜਗਾਉਣ ਦਾ ਰਿਕਾਰਡ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ ’ਚ ਦਰਜ ਕਰਵਾਇਆ। ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਦੀ ਟੀਮ ਹਰ ਸਾਲ ਇਸ ਦੀ ਗਵਾਹ ਰਹੀ ਹੈ। ਇਸ ਵਾਰ ਵੀ ਗਿਨੀਜ਼ ਬੁੱਕ ਆਫ਼ ਵਰਲਡ ਦੀ ਟੀਮ ਨਵੇਂ ਰਿਕਾਰਡ ਨੂੰ ਦਰਜ ਕਰਨ ਲਈ ਅਯੁੱਧਿਆ ਪਹੁੰਚੀ ਸੀ।

by Bharat Thapa
ਅਕਤੂਬਰ 24, 2022
in Featured, Featured News, ਦੇਸ਼
0

ਉੱਤਰ ਪ੍ਰਦੇਸ਼ ’ਚ ਰਾਮਨਗਰੀ ਅਯੁੱਧਿਆ ’ਚ ਦੀਵਾਲੀ ਦੀ ਪੂਰਵ ਸੰਧਿਆ ’ਤੇ ਇਕ ਵਾਰ ਫਿਰ ਤੋਂ ਇਕੋਂ ਥਾਂ ’ਤੇ ਸਭ ਤੋਂ ਵੱਧ ਦੀਵੇ ਜਗਾਉਣ ਦਾ ਰਿਕਾਰਡ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ ’ਚ ਦਰਜ ਕਰਵਾਇਆ। ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਦੀ ਟੀਮ ਹਰ ਸਾਲ ਇਸ ਦੀ ਗਵਾਹ ਰਹੀ ਹੈ। ਇਸ ਵਾਰ ਵੀ ਗਿਨੀਜ਼ ਬੁੱਕ ਆਫ਼ ਵਰਲਡ ਦੀ ਟੀਮ ਨਵੇਂ ਰਿਕਾਰਡ ਨੂੰ ਦਰਜ ਕਰਨ ਲਈ ਅਯੁੱਧਿਆ ਪਹੁੰਚੀ ਸੀ। ਟੀਮ ਨੇ ਘਾਟਾਂ ’ਤੇ ਲੱਗੇ ਦੀਵਿਆਂ ਦੀ ਗਿਣਤੀ ਕੀਤੀ। ਸਮੇਂ ’ਤੇ ਦੀਵੇ ਜਗਾ ਕੇ ਵਿਸ਼ਵ ਰਿਕਾਰਡ ’ਚ ਅਯੁੱਧਿਆ ਦਾ ਨਾਂ ਦਰਜ ਕੀਤਾ ਗਿਆ।

Ayodhya sets Guinness world record by lighting over 15 lakh diyas on eve of Diwali | Pics - India Today

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਹੋਰ ਮਾਣਯੋਗ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਐਤਵਾਰ ਸ਼ਾਮ ਅਯੁੱਧਿਆ ’ਚ ਸਰਯੂ ਨਦੀ ਦੇ ਤੱਟ ’ਤੇ ਇਕੱਠੇ 15 ਲੱਖ ਦੀਵੇ ਜਗਾਏ ਗਏ। ਸ਼ਾਮ 7 ਵਜੇ 6ਵੇਂ ਦੀਪ ਉਤਸਵ ਦਾ ਪ੍ਰਧਾਨ ਮੰਤਰੀ ਮੋਦੀ ਵਲੋਂ ਆਗਾਜ਼ ਕੀਤਾ ਗਿਆ। ਜਿਸ ਤੋਂ ਬਾਅਦ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਦੀ ਟੀਮ ਨੇ ਐਲਾਨ ਕੀਤਾ ਕਿ ਇਸ ਸਾਲ ਅਯੁੱਧਿਆ ’ਚ ਦੀਪ ਉਤਸਵ ’ਤੇ 15 ਲੱਖ ਦੀਵੇ ਜਗਾਏ ਗਏ। ਇਹ ਆਪਣੇ ਆਪ ’ਚ ਇਕ ਰਿਕਾਰਡ ਹੈ।

Ayodhya Deepotsav 2022, Registration, Date How To Reach Complete Guide - Go To Uttarakhand

 

ਅਯੁੱਧਿਆ ਨੇ ਆਪਣਾ ਹੀ ਪੁਰਾਣਾ ਰਿਕਾਰਡ ਤੋੜ ਕੇ ਇਹ ਰਿਕਾਰਡ ਕਾਇਮ ਕੀਤਾ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਅਯੁੱਧਿਆ ਵਿਚ 5ਵੇਂ ਦੀਪ ਉਤਸਵ ਮੌਕੇ 11 ਲੱਖ ਤੋਂ ਵੱਧ ਦੀਵੇ ਜਗਾਉਣ ਦਾ ਰਿਕਾਰਡ ਬਣਾਇਆ ਗਿਆ ਸੀ। ਇਸ ਰਿਕਾਰਡ ਦਾ ਇਕ ਸਰਟੀਫ਼ਿਕੇਟ ਵੀ ਮੁੱਖ ਮੰਤਰੀ ਯੋਗੀ ਨੂੰ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵੱਲੋਂ ਸੌਂਪਿਆ ਗਿਆ।

Tretayug gates, 15 lakh diyas, musical laser show: How Shri Ram's Ayodhya decking up for Diwali 2022

ਜ਼ਿਕਰਯੋਗ ਹੈ ਕਿ 2017 ‘ਚ ਪਹਿਲੀ ਵਾਰ ਆਯੋਜਿਤ ਦੀਪ ਉਤਸਵ ‘ਚ 1.71 ਲੱਖ ਦੀਵੇ ਜਗਾਏ ਗਏ ਸਨ। ਹਰ ਸਾਲ ਉਹ ਵਧਦੇ ਗਏ। ਸਾਲ 2018 ਵਿਚ 3.01 ਲੱਖ, 2019 ਵਿਚ 4.04 ਲੱਖ, 2020 ਵਿਚ 6.06 ਲੱਖ ਅਤੇ 2021 ਵਿਚ 9.41 ਲੱਖ ਦੀਵੇ ਜਗਾਏ ਗਏ, ਜਿਨ੍ਹਾਂ ਦੀ ਗਿਣਤੀ ਬਾਅਦ ਵਿਚ ਵਧ ਕੇ 11 ਲੱਖ ਤੋਂ ਵੱਧ ਹੋ ਗਈ। ਇਸ ਵਾਰ ਦੀਪ ਉਤਸਵ 2022 ਵਿਚ 15.76 ਲੱਖ ਦੀਵੇ ਜਗਾਉਣ ਦਾ ਰਿਕਾਰਡ ਬਣਾਇਆ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਇਸ ਉਪਲੱਬਧੀ ਲਈ ਮੁੱਖ ਮੰਤਰੀ ਯੋਗੀ ਨੂੰ ਵਧਾਈ ਦਿੱਤੀ ਹੈ।

Ayodhya Deepotsav 2022: PM Narendra Modi will attend Ayodhya Deepotsav know how preparations Newstrack hindi | Ayodhya Deepotsav 2022: अयोध्या पीएम मोदी के भव्य स्वागत को तैयार, सुरक्षा के कड़े ...

Tags: AyodhyaGuinness booklighting the most lampspropunjabtv
Share391Tweet245Share98

Related Posts

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026
Load More

Recent News

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026

Best NYC Online Casino Sites for Real Money Play

ਮਾਰਚ 2, 2026

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.