ਸੋਮਵਾਰ, ਮਈ 25, 2026 06:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਯੁਸ਼ਮਾਨ ਕਾਰਡ ਬੰਪਰ ਡਰਾਅ 9 ਜਨਵਰੀ ਨੂੰ 

by Gurjeet Kaur
ਜਨਵਰੀ 4, 2024
in ਪੰਜਾਬ
0
ਆਯੁਸ਼ਮਾਨ ਕਾਰਡ ਬੰਪਰ ਡਰਾਅ 9 ਜਨਵਰੀ ਨੂੰ 
 ਲੱਕੀ ਡਰਾਅ ਦੀ ਮਿਆਦ ਦੌਰਾਨ 3.21 ਲੱਖ ਲੋਕ ਆਯੁਸ਼ਮਾਨ ਕਾਰਡ ਬਣਾਉਣ ਲਈ ਨਾਮਜ਼ਦ ਹੋਏ
– ਡਰਾਅ ਰਾਹੀਂ ਚੁਣੇ ਜਾਣਗੇ 10 ਖੁਸ਼ਕਿਸਮਤ ਜੇਤੂ; ਪਹਿਲਾ ਇਨਾਮ 1 ਲੱਖ, ਦੂਜਾ ਇਨਾਮ 50000 ਅਤੇ ਤੀਜਾ ਇਨਾਮ 25000 ਰੁਪਏ
– ਲੁਧਿਆਣਾ ਵਿਖੇ ਕੱਢੇ ਜਾ ਰਹੇ ਡਰਾਅ ਲਈ ਸੂਬੇ ਦੇ ਲੋਕਾਂ  ਨੂੰ ਹਾਰਦਿਕ ਸੱਦਾ
 
ਸੂਬੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਅਧੀਨ ਲਿਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇੱਕ ਵਿਸ਼ੇਸ਼ ਪਹਿਲਕਦਮੀ -ਆਯੂਸ਼ਮਾਨ ਕਾਰਡ ਦੀਵਾਲੀ ਬੰਪਰ ਦਾ ਡਰਾਅ 9 ਜਨਵਰੀ, 2024 ਨੂੰ ਕੱਢਿਆ ਜਾ ਰਿਹਾ ਹੈ। ਇਹ ਡਰਾਅ ਪੰਜਾਬ ਰਾਜ ਲਾਟਰੀਆਂ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ ਦੇ ਕੈਂਪ ਦਫ਼ਤਰ ਵਿਖੇ  ਲੋਕਾਂ ਦੇ ਮੌਜੂਦਗੀ ਵਿੱਚ ਕੱਢਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਰਾਜ ਸਿਹਤ ਏਜੰਸੀ ਵੱਲੋਂ 16 ਅਕਤੂਬਰ ਨੂੰ ਇੱਕ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਖ਼ੁਦ ਨੂੰ ਰਜਿਸਟਰ ਕਰਵਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਮੌਕਾ ਸੀ।
ਇਸ ਸਕੀਮ ਦੀ ਮਿਆਦ ਪਹਿਲਾਂ 30 ਨਵੰਬਰ, 2023 ਤੱਕ  ਸੀ ਪਰ ਬਾਅਦ ਵਿੱਚ ਇਸ ਨੂੰ 31 ਦਸੰਬਰ 2023 ਤੱਕ ਵਧਾ ਦਿੱਤਾ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਲਾਭ ਲੈ ਸਕਣ।
ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ  ਬਬੀਤਾ ਨੇ ਕਿਹਾ ਕਿ ਇਸ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਸ ਦੌਰਾਨ 3.21 ਲੱਖ ਤੋਂ ਵੱਧ ਕਾਰਡ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਲਿਹਾਜ਼ਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ 10 ਖੁਸ਼ਕਿਸਮਤ ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਦਾ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਹੈ ਜਦਕਿ ਛੇਵਾਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਡਰਾਅ ਦੌਰਾਨ ਆਪਣੇ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਡਰਾਅ ਬਾਰੇ ਹੋਰ ਵੇਰਵਿਆਂ ਲਈ ਵਿਭਾਗੀ ਵੈੱਬਸਾਈਟ www.sha.punjab.gov.in ’ਤੇ ਜਾ ਸਕਦੇ ਹਨ। ਮੁੱਖ ਕਾਰਜਕਾਰੀ ਅਧਿਕਾਰੀ ਨੇ ਕਿਹਾ ਕਿ ਵਿਭਾਗ ਜੇਤੂਆਂ ਨੂੰ ਸੂਚਿਤ ਕਰੇਗਾ, ਅਤੇ ਸੂਚੀ ਵੈਬਸਾਈਟ ’ਤੇ ਅਤੇ ਵੱਖ-ਵੱਖ ਮੀਡੀਆ ਸਰੋਤਾਂ ਰਾਹੀਂ ਉਪਲਬਧ ਕਰਵਾਈ ਜਾਵੇਗੀ । ਇਸ ਦੇ ਨਾਲ ਹੀ, ਆਮ ਲੋਕਾਂ ਨੂੰ ਡਰਾਅ ਦੇਖਣ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ।
Tags: ਆਯੁਸ਼ਮਾਨ ਕਾਰਡ ਬੰਪਰ ਡਰਾਅ
Share210Tweet131Share53

Related Posts

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026
Load More

Recent News

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਬਾਥਰੂਮ ਵਿੱਚੋਂ ਮਿਲੀ ਤਿੰਨ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼; ਪਤੀ ਤੇ ਉਸਦੀ ਪ੍ਰੇਮਿਕਾ ‘ਤੇ ਕਤਲ ਦਾ ਸ਼ੱਕ

ਮਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.