ਐਤਵਾਰ, ਮਈ 17, 2026 08:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਦੀ B ਟੀਮ ਹੈ ਜੋ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਤੇ ਖੰਡਾਉਣ ਦੀ ਕੋਸ਼ਿਸ਼ ਕਰ ਰਿਹਾ: ਜਗਜੀਤ ਡੱਲੇਵਾਲ

by propunjabtv
ਅਕਤੂਬਰ 26, 2021
in ਦੇਸ਼, ਪੰਜਾਬ
0

ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਮੈਂਬਰ 9 ਮੈਂਬਰੀ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੀਆਂ ਕੈਪਟਨ ਅਮਰਿੰਦਰ ਸਿੰਘ ਦੀਆਂ ਗਤੀਵਿਧੀਆਂ ਨਜ਼ਰ ਆ ਰਹੀਆਂ ਹਨ ਉਸਤੋਂ ਨਜ਼ਰ ਆ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੀ ਬੀਜੇਪੀ ਦੀ ਹੀ ਬੀ ਟੀਮ ਹੈ ਜੋ ਕਿ ਕਿਸਾਨ ਅੰਦੋਲਨ ਨੂੰ ਬਦਨਾਲ ਕਰਨ ਤੇ ਖੁਡਾਉਣ ਦੀ ਕੋਸ਼ਿਸ਼ ‘ਚ ਹੈ।

ਅਜਿਹੀਆਂ ਹਰਕਤਾਂ ਉਹ ਇਸ ਲਈ ਕਰ ਰਿਹਾ ਹੈ।ਸਰਦਾਰ ਜਗਜੀਤ ਡੱਲੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਜਿਹੜਾ ਇਹ ਕਹਿ ਰਿਹਾ ਕਿ ਮੇਰੀ 13 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਹੋਈ ਹੈ ਜੇਕਰ ਉਸਦੀ ਕਿਸੇ ਜਥੇਬੰਦੀ ਨਾਲ ਗਲਬਾਤ ਹੋਈ ਹੈ ਤਾਂ ਉਹ ਉਸ ਨੂੰ ਜਨਤਕ ਕਰੇ ਤਾਂ ਕਿ ਲੋਕਾਂ ਨੂੰ ਕਲੀਅਰ ਕੱਟ ਪਤਾ ਲੱਗ ਸਕੇ, ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਨੂੰ ਕਲੀਅਰ ਨਹੀ ਕਰਦਾ ਜਨਤਕ ਨਹੀਂ ਕਰਦਾ ਤਾਂ ਫਿਰ ਇਹ ਆਪਣੇ ਆਪ ਇਹ ਸਮਝਿਆ ਜਾਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਬੀਜੇਪੀ ਦੀਆਂ ਕੋਝੀਆਂ ਹਰਕਤਾਂ ਤੇ ਆਇਆ ਹੋਇਆ ਹੈ ਅਤੇ ਅੰਦੋਲਨਕਾਰੀਆਂ ਨੂੰ ਬਦਨਾਮ ਕਰਨ ਤੇ ਤੁਰਿਆ ਹੋਇਆ ਹੈ

ਅਸੀਂ ਪਹਿਲਾਂ ਤੋਂ ਹੀ ਇਹ ਕਹਿੰਦੇ ਆ ਰਹੇ ਹਾਂ ਕਿ ਦੇਸ਼ ਦੀਆਂ ਬਹੁਤੀਆਂ ਰਾਜਨੀਤਿਕ ਧਿਰਾਂ ਖਾਸ ਕਰਕੇ ਪੰਜਾਬ ਦੀਆਂ ਰਾਜਨੀਤਿਕ ਧਿਰਾਂ ਇਸ ਅੰਦੋਲਨ ਦੇ ਅੰਦਰੋਂ ਖਿਲਾਫ ਨੇ ਕਿਉਂਕਿ ਉਨ੍ਹਾਂ ਨੂੰ ਇਸਦੇ ਵਿਚੋਂ ਇਨ੍ਹਾਂ ਦਾ ਆਪਣਾ ਭਵਿੱਖ ਧੁੰਦਲਾ ਹੁੰਦਾ ਦਿਖਾਈ ਦੇ ਰਿਹਾ ਹੈ।ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਚਰਿੱਤਰ ‘ਤੇ ਉਂਗਲ ਚੁੱਕਣ ਵਾਲੀ ਗੱਲ ਕੈਪਟਨ ਅਮਰਿੰਦਰ ਸਿੰਘ ਬੀਜੇਪੀ ਦੀ ਚਾਲ ਤੇ ਚੱਲ ਕੇ ਕਰ ਰਿਹਾ ਹੈ ਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣਾ ਐਮਐਸਪੀ ਦੀ ਗਾਰੰਟੀ ਲੈਣਾ ਸਾਡੇ ਅੰਦੋਲਨ ਦਾ ਮੇਨ ਧੁਰਾ ਹੈ ਇਸ ਤੋਂ ਬਿਨਾਂ ਕੈਪਟਨ ਅਮਰਿੰਦਰ ਸਿੰਘ ਕਤਾਈ ਨਾ ਸੋਚੇ ਕਿ ਅਸੀਂ ਕੋਈ ਵਿਚ ਵਿਚਾਲੇ ਦਾ ਫੈਸਲਾ ਕਰ ਲਵਾਂਗੇ।

Tags: bjpCapt Amarinder Singhjagjit singh dallewalkisan leader
Share316Tweet197Share79

Related Posts

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 16, 2026

ਵਿਜੀਲੈਂਸ ਦੀ ਵੱਡੀ ਕਾਰਵਾਈ : ਐਸਡੀਓ ਅਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਮਈ 16, 2026
Load More

Recent News

ਸਕੂਲਾਂ ‘ਚ ਕੱਲ੍ਹ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ; ਜਾਣੋ ਇਸ ਵਾਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਮਈ 16, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਵੱਡੀ ਕਾਰਵਾਈ, ਪੁਲਿਸ ਨੇ ਬੀਫ ਨਾਲ ਭਰੀ ਜੀਪ ਕੀਤੀ ਜ਼ਬਤ

ਮਈ 16, 2026

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਗਰਮੀ ਦੀ ਚੇਤਾਵਨੀ ਜਾਰੀ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ

ਮਈ 16, 2026

ਲਾਰੈਂਸ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਪੈਸੇ ਨਾ ਦੇਣ ‘ਤੇ ਅੰਜ਼ਾਮ ਭੁਗਤਣ ਦੀ ਦਿੱਤੀ ਧਮਕੀ

ਮਈ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.