ਸੋਮਵਾਰ, ਅਕਤੂਬਰ 13, 2025 03:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਾਬਾ ਰਾਮਦੇਵ ਨੂੰ ਸੁਪਰੀਮ ਕੋਰਟ ਨੇ ਫਿਰ ਪਾਈ ਝਾੜ ਕਿਹਾ, ‘ਗੁਨਾਹ ਦੀ ਕੋਈ ਮਾਫ਼ੀ ਨਹੀਂ, ਕਾਰਵਾਈ ਲਈ ਤਿਆਰ ਰਹੋ’…

by Gurjeet Kaur
ਅਪ੍ਰੈਲ 10, 2024
in ਦੇਸ਼
0

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪਤੰਜਲੀ ਦੇ ਵਿਵਾਦਿਤ ਇਸ਼ਤਿਹਾਰ ਮਾਮਲੇ ‘ਚ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਦੀ ਦੂਜੀ ਮਾਫੀ ਨੂੰ ਵੀ ਰੱਦ ਕਰ ਦਿੱਤਾ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ, ਕਾਰਵਾਈ ਲਈ ਤਿਆਰ ਰਹੋ।

ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਇਸੇ ਬੈਂਚ ‘ਚ ਹੋਈ ਸੁਣਵਾਈ ਦੌਰਾਨ ਪਤੰਜਲੀ ਦੀ ਤਰਫੋਂ ਮੁਆਫੀ ਮੰਗੀ ਗਈ ਸੀ। ਉਸ ਦਿਨ ਵੀ ਬੈਂਚ ਨੇ ਪਤੰਜਲੀ ਨੂੰ ਫਟਕਾਰ ਲਗਾਈ ਸੀ ਅਤੇ ਕਿਹਾ ਸੀ ਕਿ ਇਹ ਮੁਆਫ਼ੀ ਸਿਰਫ਼ ਪੂਰਤੀ ਲਈ ਹੈ। ਤੁਹਾਡੇ ਅੰਦਰ ਮਾਫ਼ੀ ਦੀ ਭਾਵਨਾ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਦੀ ਤਰੀਕ 10 ਅਪ੍ਰੈਲ ਤੈਅ ਕੀਤੀ ਸੀ।

ਸੁਣਵਾਈ ਤੋਂ ਇਕ ਦਿਨ ਪਹਿਲਾਂ 9 ਅਪ੍ਰੈਲ ਨੂੰ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੇ ਨਵਾਂ ਹਲਫਨਾਮਾ ਦਾਇਰ ਕੀਤਾ ਸੀ। ਜਿਸ ‘ਚ ਪਤੰਜਲੀ ਨੇ ਬਿਨਾਂ ਸ਼ਰਤ ਮੁਆਫੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਗਲਤੀ ‘ਤੇ ਪਛਤਾਵਾ ਹੈ ਅਤੇ ਅਜਿਹਾ ਦੁਬਾਰਾ ਨਹੀਂ ਹੋਵੇਗਾ।

ਬਾਬਾ ਰਾਮਦੇਵ ਨੇ ਮਾਫੀ ਨਾਮੇ ‘ਚ ਕਿਹਾ, ‘ ਮੈਂ ਇਸ਼ਤਿਹਾਰਾਂ ਦੇ ਮੁੱਦੇ ਦੇ ਸਬੰਧ ‘ਚ ਬਿਨ੍ਹਾਂ ਸ਼ਰਤ ਮਾਫੀ ਮੰਗਦਾ ਹਾਂ।ਮੈਨੂੰ ਇਸ ਗਲਤੀ ‘ਤੇ ਗਹਿਰਾ ਅਫਸੋਸ ਹੈ ਅਤੇ ਮੈਂ ਅਦਾਲਤ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਨੂੰ ਦੁਹਰਾਇਆ ਨਹੀਂ ਜਾਵੇਗਾ।21 ਨਵੰਬਰ 2023 ਨੂੰ ਕੋਰਟ ਦੇ ਆਦੇਸ਼ ਦੇ ਉਲੰਘਣ ‘ਤੇ ਵੀ ਮੈਂ ਮਾਫੀ ਮੰਗਦਾ ਹਾਂ।ਮੈਂ ਹਮੇਸ਼ਾ ਕਾਨੂੰਨ ਅਤੇ ਨਿਆਂ ਦੀ ਸੀਮਾ ਨੂੰ ਬਣਾਈ ਰੱਖਣ ਦਾ ਵਚਨ ਦਿੰਦਾ ਹਾਂ।

ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਪਤੰਜਲੀ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ
ਸੁਪਰੀਮ ਕੋਰਟ 17 ਅਗਸਤ, 2022 ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਦੁਆਰਾ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਤੰਜਲੀ ਨੇ ਕੋਵਿਡ ਟੀਕਾਕਰਨ ਅਤੇ ਐਲੋਪੈਥੀ ਦੇ ਵਿਰੁੱਧ ਨਕਾਰਾਤਮਕ ਪ੍ਰਚਾਰ ਕੀਤਾ। ਇਸ ਦੇ ਨਾਲ ਹੀ ਉਸ ਨੇ ਆਪਣੀਆਂ ਆਯੁਰਵੈਦਿਕ ਦਵਾਈਆਂ ਨਾਲ ਕੁਝ ਬੀਮਾਰੀਆਂ ਠੀਕ ਕਰਨ ਦਾ ਝੂਠਾ ਦਾਅਵਾ ਕੀਤਾ।

Tags: Acharya Balkrishna IMAbaba ramdevlatest newsPatanjali Misleading Ads Casepro punjab tv
Share248Tweet155Share62

Related Posts

ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ‘ਚ OPD ਦਾ ਬਦਲਿਆ ਸਮਾਂ, 6 ਮਹੀਨਿਆਂ ਲਈ ਲਾਗੂ ਰਹਿਣਗੇ ਆਦੇਸ਼

ਅਕਤੂਬਰ 13, 2025

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025

ਦੀਵਾਲੀ ਤੋਂ ਪਹਿਲਾਂ ਪਾਕਿਸਤਾਨ ਤੋਂ ਆਏ 17 ਹੈਂਡ ਗ੍ਰਨੇਡ, ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼

ਅਕਤੂਬਰ 10, 2025

ਬਾਡੀ ਬਿਲਡਰ ਘੁੰਮਣ ਦੀ ਮੌ/ਤ ਤੋਂ ਬਾਅਦ ਫੋਰਟਿਸ ਹਸਪਤਾਲ ‘ਚ ਹੋਇਆ ਹੰਗਾਮਾ: ਪਰਿਵਾਰ ਦਾ ਦੋਸ਼ – ਸਰੀਰ ਅਚਾਨਕ ਨੀਲਾ ਕਿਵੇਂ ਹੋਇਆ

ਅਕਤੂਬਰ 10, 2025

ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਲੱਗੇ ਦੋਸ਼, ਆਪ੍ਰੇਸ਼ਨ ਦੌਰਾਨ ਪਏ ਸੀ 2 ਦਿਲ ਦੇ ਦੌਰੇ, ਮਾਮਲੇ ਦੀ ਹੋਵੇਗੀ ਜਾਂਚ

ਅਕਤੂਬਰ 10, 2025

PM ਮੋਦੀ ਤੇ ਕੀਰ ਸਟਾਰਮਰ ‘ਚ ਹੋਈ ਡੀਲ, UK ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਆਪਣਾ ਕੈਂਪਸ

ਅਕਤੂਬਰ 9, 2025
Load More

Recent News

ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ‘ਚ OPD ਦਾ ਬਦਲਿਆ ਸਮਾਂ, 6 ਮਹੀਨਿਆਂ ਲਈ ਲਾਗੂ ਰਹਿਣਗੇ ਆਦੇਸ਼

ਅਕਤੂਬਰ 13, 2025

ਪੰਜਾਬ ਸਰਕਾਰ ਵੱਲੋਂ 4 ਦਿਨਾਂ ਦੀ ਛੁੱਟੀ ਦਾ ਐਲਾਨ,16 ਤੇ 23 ਅਕਤੂਬਰ ਨੂੰ ਰਹਿਣਗੀਆਂ ਰਾਖਵੀਆਂ ਛੁੱਟੀਆਂ

ਅਕਤੂਬਰ 13, 2025

CM ਮਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਵੰਡਣ ਲਈ ਪਹੁੰਚੇ ਅੰਮ੍ਰਿਤਸਰ, ਦੀਵਾਲੀ ਤੋਂ ਪਹਿਲਾਂ ਰਾਹਤ ਦਾ ਵਾਅਦਾ

ਅਕਤੂਬਰ 13, 2025

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਜਗਦੀਪ ਸਿੰਘ ਚੀਮਾ BJP ‘ਚ ਸ਼ਾਮਲ

ਅਕਤੂਬਰ 13, 2025

16 ਅਕਤੂਬਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ

ਅਕਤੂਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.