ਸ਼ਨੀਵਾਰ, ਮਾਰਚ 21, 2026 11:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Babbu Maan ਦੇ ਚੰਡੀਗੜ੍ਹ ਕੰਸਰਟ ਦੀ ਟਿਕਟਾਂ Sale ਲਈ ਤਿਆਰ, ਜਾਣੋ ਕੰਸਰਟ ਦੀ ਥਾਂ ਤੇ ਡੇਟ

ਬੱਬੂ ਮਾਨ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਰਾਹੀਂ ਸ਼ੇਅਰ ਕੀਤੀ ਹੈ। ਇਹ ਮਿਊਜ਼ਿਕ ਕੰਸਰਟ 31 ਦਸੰਬਰ, 2022 ਨੂੰ ਸ਼ਾਮ ਨੂੰ ਹੋਵੇਗਾ। ਕੰਸਰਟ ਦਾ ਸਥਾਨ ਫੋਰੈਸਟ ਹਿੱਲ ਗੋਲਫ ਐਂਡ ਕੰਟਰੀ ਕਲੱਬ ਰਿਜੋਰਟ, ਮੋਹਾਲੀ ਹੈ।

by Bharat Thapa
ਦਸੰਬਰ 15, 2022
in ਪਾਲੀਵੁੱਡ, ਮਨੋਰੰਜਨ
0

New Year’s Eve with Babbu Maan: ਨਵਾਂ ਸਾਲ ਆਉਣ ਵਾਲਾ ਹੈ ਅਤੇ ਲੋਕਾਂ ਨੇ ਇਸ ਨੂੰ ਮਨਾਉਣ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਲਈਆਂ ਹਨ। ਦੱਸ ਦਈਏ ਕਿ ਨਵੇਂ ਸਾਲ ਦਾ ਆਗਾਜ਼ ਲੋਕ ਹਮੇਸ਼ਾਂ ਸ਼ਾਨਦਾਰ ਢੰਗ ਨਾਲ ਕਰਨਾ ਪਸੰਦ ਕਰਦੇ ਹਨ। ਅਤੇ ਜੇਕਰ ਤੁਸੀਂ ਵੀਂ ਕੁਝ ਅਜਿਹਾ ਸੋਚ ਰਹੇ ਹੋ ਤਾਂ ਦੱਸ ਦਈਏ ਕਿ ਬੱਬੂ ਮਾਨ ਦੇ ਫੈਨਸ ਲਈ ਇਹ ਖ਼ਬਰ ਕਿਸੇ ਸਰਪ੍ਰਾਈਜ਼ ਤੋਂ ਘੱਟ ਨਹੀਂ ਹੋਵੇਗੀ।

ਆਪਣੇ ਗਾਇਕੀ ਦੇ ਹੁਨਰ ਨਾਲ ਬਹੁਤ ਸਾਰੇ ਪ੍ਰਸ਼ੰਸਕਾਂ ਦਾ ਮਨ ਮੋਹ ਲੈਣ ਵਾਲੇ ਪੰਜਾਬੀ ਗਾਇਕਾਂ ‘ਚ ਸ਼ਾਮਲ ਪੰਜਾਬੀ ਸਿੰਗਰ ਬੱਬੂ ਮਾਨ ਤੁਹਾਡੇ ਸ਼ਹਿਰ ਯਾਨੀ ਚੰਡੀਗੜ੍ਹ ਆ ਰਹੇ ਹਨ। ਜੇਕਰ ਤੁਸੀਂ ਬੱਬੂ ਮਾਨ ਦੇ ਫੈਨ ਹੋ ਅਤੇ ਟ੍ਰਾਈਸਿਟੀ ਵਿੱਚ ਰਹਿੰਦੇ ਹੋ ਤਾਂ ਤੁਹਾਡੇ ਸਾਰਿਆਂ ਲਈ ਇਹ ਇੱਕ ਵਧੀਆ ਖ਼ਬਰ ਹੈ। ਆਪਣੇ ਨਵੇਂ ਸਾਲ ਦੀ ਸ਼ਾਮ ਨੂੰ ਤੁਸੀਂ ਬੱਬੂ ਮਾਨ ਨਾਲ ਖਾਸ ਬਣਾ ਸਕਦੇ ਹੋ।

 

View this post on Instagram

 

A post shared by Babbu Maan (@babbumaaninsta)


ਇਹ ਖ਼ਬਰ ਖੁਦ ਬੱਬੂ ਮਾਨ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਰਾਹੀਂ ਸ਼ੇਅਰ ਕੀਤੀ ਹੈ। ਇਹ ਮਿਊਜ਼ਿਕ ਕੰਸਰਟ 31 ਦਸੰਬਰ, 2022 ਨੂੰ ਸ਼ਾਮ ਨੂੰ ਹੋਵੇਗਾ। ਕੰਸਰਟ ਦਾ ਸਥਾਨ ਫੋਰੈਸਟ ਹਿੱਲ ਗੋਲਫ ਐਂਡ ਕੰਟਰੀ ਕਲੱਬ ਰਿਜੋਰਟ, ਮੋਹਾਲੀ ਹੈ। ਇਹ ਮਿਊਜ਼ਿਕ ਕੰਸਰਟ ਸ਼ਾਮ 7:30 ਵਜੇ ਸ਼ੁਰੂ ਹੋਵੇਗਾ ਤੇ 2:00 ਵਜੇ ਤੱਕ ਸਮਾਪਤ ਹੋਵੇਗਾ।

ਇਸ ਤੋਂ ਇਲਾਵਾ ਲਾਈਵ ਇਵੈਂਟ ਦੀਆਂ ਟਿਕਟਾਂ ₹999 ਤੋਂ ਸ਼ੁਰੂ ਹੁੰਦੀਆਂ ਹਨ। ਨਾਲ ਹੀ, ਮੌਕੇ ‘ਤੇ ਐਂਟਰੀ ਨਹੀਂ ਹੋਵੇਗੀ, ਤੁਹਾਨੂੰ ਆਪਣੀ ਸੀਟ ਪਹਿਲਾਂ ਤੋਂ ਬੁੱਕ ਕਰਵਾਉਣੀ ਪਵੇਗੀ। ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਰਾਤ 12 ਵਜੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਕੰਸਰਟ ਹਰ ਉਮਰ ਦੇ ਲੋਕਾਂ ਲਈ ਹੈ। ਇਸ ਨੂੰ ਰੈਸਟ ਇਨ ਪਾਰਟੀ ਨੇ ਪੇਸ਼ ਕੀਤਾ ਹੈ।

ਬੱਬੂ ਮਾਨ ਦੇ ਫੈਨਸ ਉਤਸ਼ਾਹਿਤ ਹਨ ਤੇ ਆਪਣੇ ਮਨਪਸੰਦ ਕਲਾਕਾਰ ਨਾਲ ਆਪਣੇ ਨਵੇਂ ਸਾਲ ਦੀ ਸ਼ਾਮ ਨੂੰ ਖਾਸ ਬਣਾਉਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਬੱਬੂ ਮਾਨ ਨੇ ਲੋਕਾਂ ਦੇ ਦਿਲਾਂ ‘ਚ ਖਾਸ ਥਾਂ ਬਣਾਈ ਹੈ। ਸਿੰਗਰ ਮਿੱਤਰਾਂ ਦੀ ਛੱਤਰੀ, ਮਿੱਤਰਾਂ ਨੂੰ ਸ਼ੌਂਕ ਹੱਥਿਆਰਾਂ ਦਾ, ਸਾਉਣ ਦੀ ਝੜੀ ਵਰਗੇ ਕਈ ਗਾਣਿਆਂ ਲਈ ਫੇਮਸ ਹੈ। ਜੇਕਰ ਤੁਸੀਂ ਉਸਦੇ ਫੈਨ ਹੋ ਤਾਂ ਆਖਰੀ ਤਾਰੀਖ ਦਾ ਇੰਤਜ਼ਾਰ ਨਾ ਕਰੋ ਅਤੇ ਕੰਸਰਟ ਲਈ ਆਪਣੀ ਟਿਕਟ ਖਰੀਦ ਇਸ ਸ਼ਾਮ ਦਾ ਅਨੰਦ ਜ਼ਰੂਰ ਲਓ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: babbu maanlatest newspro punjab tvpunjabi newspunjabi singer
Share764Tweet478Share191

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

Belgium Online Gambling Permits Guide

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.