ਐਤਵਾਰ, ਜੂਨ 14, 2026 04:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਸਿਹਤ ਸਬੰਧੀ ਕਿੱਕਰ ਦੇ ਬਹੁਤ ਸਾਰੇ ਫ਼ਾਇਦਿਆਂ ਤੋਂ ਤੁਸੀਂ ਵੀ ਨਹੀਂ ਹੋਣੇ ਜਾਣੂ, ਫਾਇਦੇ ਜਾਣ ਕੇ ਉੱਡ ਜਾਣਗੇ ਹੋਸ਼..

Babool Health Benefits: ਚਿਕਿਤਸਕ ਗੁਣਾਂ ਨਾਲ ਭਰਪੂਰ ਬਬੂਲ ਦੇ ਦਰੱਖਤ ਤੋਂ ਕੱਢਿਆ ਗਿਆ ਬਹੁਤ ਸਾਰੀਆਂ ਬਿਮਾਰੀਆਂ ਲਈ ਇੱਕ ਪ੍ਰਭਾਵਸ਼ਾਲੀ ਦਵਾਈ ਹੈ। ਬਬੂਲ ਦਾ ਗੋਂਦ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ, ਜੋ ਭਾਰ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਪਾਚਨ ਕਿਰਿਆ ਨੂੰ ਵੀ ਠੀਕ ਰੱਖਦਾ ਹੈ।

by ਮਨਵੀਰ ਰੰਧਾਵਾ
ਜੂਨ 6, 2023
in ਸਿਹਤ, ਲਾਈਫਸਟਾਈਲ
0

Health Benefits of Babool: ਕਿੱਕਰ ਦੀ ਦਾਤਣ ਤੁਸੀਂ ਅਕਸਰ ਕੀਤੀ ਹੋਵੇਗੀ। ਇਸ ਨੂੰ ਬਬੂਲ ਵੀ ਕਹਿੰਦੇ ਹਨ। ਸਿਹਤ ਸਬੰਧੀ ਕਿੱਕਰ ਦੇ ਬਹੁਤ ਸਾਰੇ ਫ਼ਾਇਦਿਆਂ ਤੋਂ ਸ਼ਾਇਦ ਤੁਸੀਂ ਜਾਣੂ ਨਹੀਂ ਹੋਵੋਗੇ। ਕਿੱਕਰ ਕਫ਼ ਤੇ ਪਿੱਤ ਦਾ ਨਾਸ਼ ਕਰਦੀ ਹੈ। ਇਸ ਦੀ ਗੂੰਦ ਪਿੱਤ ਅਤੇ ਵੱਤ ਖ਼ਤਮ ਕਰਦੀ ਹੈ।

ਇਸ ਤੋਂ ਇਲਾਵਾ ਇਹ ਜਲਨ ਨੂੰ ਦੂਰ ਕਰਨ ਵਾਲਾ, ਜ਼ਖਮ ਭਰਨ ਵਾਲਾ ਤੇ ਖ਼ੂਨ ਦੀ ਸਫ਼ਾਈ ਕਰਦਾ ਹੈ। ਗੱਲ ਕੀ ਇਸ ਦੀਆਂ ਪੱਤੀਆਂ, ਗੂੰਦ ਤੇ ਛਿੱਲ ਸਭ ਕੰਮ ਦੀਆਂ ਹਨ। ਅਸੀਂ ਕਹਿ ਸਕਦੇ ਹਾਂ ਕਿ ਇਹ ਆਯੁਰਵੈਦਿਕ ਗੁਣਾਂ ਨਾਲ ਭਰਪੂਰ ਹੈ।

ਆਓ ਜਾਣਦੇ ਹਾਂ ਇਸ ਦੇ ਸਿਹਤ ਸੰਬੰਧੀ ਹੋਰ ਕੀ ਲਾਭ ਹਨ।

1. ਡਾਇਰੀਏ ‘ਚ ਆਰਾਮ: ਕਿੱਕਰ ਦੇ ਵੱਖ-ਵੱਖ ਹਿੱਸੇ ਡਾਇਰੀਏ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ। ਇਸ ਦੀਆਂ ਤਾਜ਼ੀਆਂ ਪੱਤੀਆਂ ਨੂੰ ਸਫ਼ੇਦ ਅਤੇ ਕਾਲੇ ਜ਼ੀਰੇ ਨਾਲ ਪੀਸ ਕੇ ਦਿਨ ‘ਚ ਤਿੰਨ ਵਾਰ ਇਸ ਦੀ 12 ਗਰਾਮ ਮਾਤਰਾ ਖਾਣ ਨਾਲ ਡਾਇਰੀਆ ਠੀਕ ਹੋ ਜਾਂਦਾ ਹੈ। ਇਸੇ ਤਰ੍ਹਾਂ ਇਸ ਦੀ ਛਿੱਲ ਨਾਲ ਬਣਿਆ ਕਾੜ੍ਹਾ ਦਿਨ ‘ਚ 3 ਵਾਰ ਪੀਣ ਨਾਲ ਫ਼ਾਇਦਾ ਮਿਲਦਾ ਹੈ।

2. ਦੰਦਾਂ ਦੀ ਸਮੱਸਿਆ ਕਰੇ ਦੂਰ: ਰੋਜ਼ਾਨਾ ਕਿੱਕਰ ਭਾਵ ਬਬੂਲ ਦੀ ਛਿੱਲ ਨੂੰ ਦਾਤਣ ਬਣਾ ਕੇ ਚਿੱਥਣ ਨਾਲ ਲਾਭ ਮਿਲਦਾ ਹੈ। ਇਸ ਨਾਲ ਮਸੂੜ੍ਹਿਆਂ ਦੀ ਸੜਨ ਤੇ ਦੰਦਾਂ ‘ਚੋਂ ਖ਼ੂਨ ਨਿਕਲਣ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਨਾਲ ਗੰਦੇ ਦੰਦਾਂ ਨੂੰ ਵੀ ਸਾਫ਼ ਕੀਤਾ ਜਾ ਸਕਦਾ ਹੈ। ਦੰਦਾਂ ਦੀ ਸਫ਼ਾਈ ਲਈ 60 ਗਰਾਮ ਬਬੂਲ ਦਾ ਕੋਲ਼ਾ, 24 ਗਰਾਮ ਰੋਸਟ ਕੀਤੀ ਫਟਕੜੀ ਤੇ 12 ਗਰਾਮ ਕਾਲਾ ਨਮਕ ਮਿਲਾ ਕੇ ਮੰਜਨ ਕਰੋ।

3. ਐਗਜ਼ਿਮਾ: 25 ਗਰਾਮ ਬਬੂਲ ਦੀ ਛਿੱਲ ਅਤੇ ਅੰਬ ਦੀ ਛਿੱਲ ਨੂੰ 1 ਲੀਟਰ ਪਾਣੀ ‘ਚ ਉਬਾਲ ਕੇ ਐਗਜ਼ਿਮਾ ਵਾਲੇ ਹਿੱਸੇ ਨੂੰ ਭਾਫ਼ ਨਾਲ ਸੇਕ ਦਿਓ। ਸੇਕ ਤੋਂ ਬਾਅਦ ਉਸ ਹਿੱਸੇ ‘ਤੇ ਘਿਉ ਲੱਗਾ ਲਓ। ਇਸ ਤੋਂ ਇਲਾਵਾ ਬਬੂਲ ਦੇ ਪੱਤਿਆਂ ਨੂੰ ਪੀਸ ਕੇ ਐਗਜ਼ਿਮਾ ਤੋਂ ਪੀੜਤ ਚਮੜੀ ‘ਤੇ ਲਗਾਉਣ ਨਾਲ ਵੀ ਲਾਭ ਮਿਲਦਾ ਹੈ।

4. ਟਾਂਸਿਲ: ਕਿੱਕਰ ਦੀ ਛਿੱਲ ਦੇ ਗਰਮ ਕਾੜ੍ਹੇ ‘ਚ ਨਮਕ ਮਿਲਾ ਕੇ ਗਰਾਰੇ ਕਰਨ ਨਾਲ ਟਾਂਸਿਲ ਤੁਰੰਤ ਠੀਕ ਹੁੰਦਾ ਹੈ।

5. ਕੰਜ਼ਕਟੀਵਾਇਟਿਸ: ਰਾਤ ਨੂੰ ਸੌਣ ਤੋਂ ਪਹਿਲਾਂ ਕੰਜ਼ਕਟੀਵਾਇਟਿਸ ਵਾਲੀਆਂ ਅੱਖਾਂ ‘ਤੇ ਕਿੱਕਰ ਦੇ ਤਾਜ਼ੇ ਪੱਤੇ ਪੀਸ ਕੇ ਲਗਾਓ ਤੇ ਇਸ ਨੂੰ ਕਿਸੇ ਸਾਫ਼ ਕੱਪੜੇ ਨਾਲ ਬੰਨ੍ਹ ਦਿਓ। ਅਗਲੇ ਦਿਨ ਅੱਖਾਂ ‘ਚੋਂ ਲਾਲਗੀ ਅਤੇ ਦਰਦ ਦੂਰ ਹੋ ਜਾਏਗਾ।

6. ਅੱਖਾਂ ‘ਚੋਂ ਪਾਣੀ ਆਉਣਾ: 250 ਗਰਾਮ ਬਬੂਲ ਦੀਆਂ ਪੱਤੀਆਂ ਨੂੰ ਪਾਣੀ ‘ਚ ਉਦੋਂ ਤੱਕ ਉਬਾਲੋ, ਜਦੋਂ ਤੱਕ ਕਿ ਪਾਣੀ ਇੱਕ ਚੌਥਾਈ ਨਾ ਰਹਿ ਜਾਏ। ਫਿਰ ਇਸ ਪਾਣੀ ‘ਚ ਹੋਰ ਸਾਫ਼ ਪਾਣੀ ਮਿਲਾ ਕੇ ਕਿਸੇ ਬੋਤਲ ‘ਚ ਭਰ ਕੇ ਰੱਖ ਲਓ। ਰੋਜ਼ ਸਵੇਰੇ-ਸ਼ਾਮ ਇਸ ਪਾਣੀ ਨਾਲ ਅੱਖਾਂ ਦੀਆਂ ਪਲਕਾਂ ਧੋਵੋ ਤੇ ਫ਼ਰਕ ਦੇਖੋ।

7. ਲਿਊਕੋਰੀਆ ‘ਚ ਦੇਵੇ ਲਾਭ: ਔਰਤਾਂ ਨੂੰ ਆਮ ਤੌਰ ‘ਤੇ ਲਿਊਕੋਰੀਆ ਦੀ ਸਮੱਸਿਆ ਰਹਿੰਦੀ ਹੈ। ਇਸ ਦੇ ਇਲਾਜ ਲਈ ਕਿੱਕਰ ਦੀ ਛਿੱਲ ਦਾ ਕਾੜ੍ਹਾ ਬਣਾ ਕੇ ਪੀਓ।

8. ਖਾਂਸੀ ‘ਚ ਲਾਭਦਾਇਕ: ਕਿੱਕਰ ਦੀਆਂ ਮੁਲਾਇਮ ਪੱਤੀਆਂ ਨੂੰ ਪਾਣੀ ‘ਚ ਉਬਾਲ ਕੇ ਦਿਨ ‘ਚ ਤਿੰਨ ਵਾਰ ਪੀਣ ਨਾਲ ਖਾਂਸੀ ਤੇ ਛਾਤੀ ਦਾ ਦਰਦ ਠੀਕ ਹੁੰਦਾ ਹੈ। ਚਾਹੋ ਤਾਂ ਇਸ ਦੀ ਗੂੰਦ ਨੂੰ ਮੂੰਹ ‘ਚ ਰੱਖ ਕੇ ਚੂਸ ਵੀ ਸਕਦੇ ਹੋ।

9. ਸੱਟ ਜਾਂ ਸੜਨ ‘ਤੇ ਵੀ ਲਾਭਦਾਇਕ: ਬਬੂਲ ਦੀਆਂ ਪੱਤੀਆਂ ਨੂੰ ਜ਼ਖਮ ‘ਤੇ ਜਾਂ ਸੜੀ ਥਾਂ ‘ਤੇ ਲਗਾਉਣ ਲਈ ਵਰਤਿਆ ਜਾਂਦਾ ਹੈ। ਇਹ ਦਾਗ਼ ਲੱਗਣ ਤੋਂ ਰੋਕਦਾ ਹੈ। ਇਸ ਲਈ ਜੇਕਰ ਕਿਤੇ ਸੱਟ ਲੱਗੇ ਜਾਂ ਸਰੀਰ ਦਾ ਕੋਈ ਹਿੱਸਾ ਸੜ ਜਾਏ ਤਾਂ ਉਸ ਥਾਂ ‘ਤੇ ਬਬੂਲ ਦੀਆਂ ਪੱਤੀਆਂ ਨੂੰ ਪੀਸ ਕੇ ਲਗਾਓ। ਆਰਾਮ ਮਿਲੇਗਾ।

10. ਤਣਾਅ ਸਭ ਤੋਂ ਵਧੀਆ ਇਲਾਜ: ਅੱਜ-ਕੱਲ੍ਹ ਤਣਾਅ ਹਰ ਕਿਸੇ ‘ਤੇ ਹਾਵੀ ਹੈ। ਤਣਾਅ ਤੋਂ ਛੁਟਕਾਰਾ ਪਾਉਣ ਲਈ ਬਬੂਲ ਬਹੁਤ ਪ੍ਰਭਾਵਸ਼ਾਲੀ ਹੈ। ਇਸ ‘ਚ ਮੌਜੂਦ ਐਂਟੀਆਕਸੀਡੈਂਟ ਗੁਣ ਤਣਾਅ ਨੂੰ ਘੱਟ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Babool Health BenefitsBenefits of BaboolHealth Benefits of Baboolhealth newshealth tipslifestyle newspro punjab tvpunjabi news
Share292Tweet182Share73

Related Posts

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.