ਸ਼ੁੱਕਰਵਾਰ, ਜੁਲਾਈ 24, 2026 05:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Baby Pakora:ਲੰਡਨ ਦੇ ਪਤੀ-ਪਤਨੀ ਨੇ ਨਵਜੰਮੇ ਬੱਚੇ ਦਾ ਨਾਂ ਰੱਖਿਆ ਪਕੌੜਾ…

by Raminder Singh
ਸਤੰਬਰ 4, 2022
in Featured News, ਮਨੋਰੰਜਨ, ਵਿਦੇਸ਼
0

Baby Pkora ਲੰਡਨ : ਭਾਰਤ ਦੇ ਹਰ ਪਾਸੇ ਚਰਚੇ ਹਨ ਭਾਵੇਂ ਉਹ ,ਕਿਸੇ ਵੀ ਪਾਸੇ ਹੋਵੇ, ਖਾਣ ਪੀਣ ਚ ਵੀ ਭਾਰਤੀ ਪਕਵਾਨਾ ਦਾ ਕੋਈ ਸਾਨੀ ਨਹੀਂ ਹੈ , ਇਕ ਹੈਰਾਨ ਕਰਨ ਵਾਲਾ ਮਾਮਲਾ ਲੰਡਨ ਤੋਂ ਆਇਆ ਹੈ , ਬ੍ਰਿਟਿਸ਼ ਪਤੀ-ਪਤਨੀ ਵੱਲੋਂ ਆਪਣੇ ਨਵਜੰਮੇ ਬੱਚੇ ਦੇ ਨਾਂ ਭਾਰਤੀ ਪਕਵਾਨ ਉਤੇ ਰੱਖਣ ਕਾਰਨ ਇਸ ਬੱਚੇ ਦੀ ਤਸਵੀਰ ਤੇ ਨਾਮ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਿਹਾ ਹੈ। ਲੋਕ ਇਸ ਉਤੇ ਵੱਖ-ਵੱਖ ਤਰ੍ਹਾਂ ਦੀ ਟਿੱਪਣੀਆਂ ਕਰ ਰਹੇ ਹਨ।

ਤੁਸੀਂ ਕਿਸੇ ਮਸ਼ਹੂਰ ਵਿਅਕਤੀ, ਸਮਾਰਕ, ਸਥਾਨ ਜਾਂ ਕਾਲਪਨਿਕ ਪਾਤਰ ਦੇ ਨਾਮ ‘ਤੇ ਬੱਚੇ ਦਾ ਨਾਮ ਸੁਣਿਆ ਹੋਵੇਗਾ। ਪਰ ਤੁਸੀਂ ਕਿੰਨੀ ਵਾਰ ਸੁਣਿਆ ਹੈ ਕਿ ਬੱਚੇ ਦਾ ਨਾਮ ਉਹਨਾਂ ਦੇ ਮਾਪਿਆਂ ਦੇ ਮਨਪਸੰਦ ਸਨੈਕ ਦੇ ਨਾਮ ਤੇ ਰੱਖਿਆ ਗਿਆ ਹੈ?

ਲੋਕ ਅਕਸਰ ਆਪਣੇ ਬੱਚੇ ਦੇ ਨਾਮ ਖ਼ਾਸ਼ ਸ਼ਖ਼ਸੀਅਤਾਂ ਦੇ ਨਾਮ ਉਤੇ ਰੱਖਦੇ ਹਨ ਪਰ ਬ੍ਰਿਟਿਸ਼ ਵਿਚ ਪਤੀ-ਪਤਨੀ ਨੇ ਆਪਣੇ ਨਵਜੰਮੇ ਬੱਚੇ ਦੇ ਨਾਮ ਪਕੌੜਾ ਰੱਖਿਆ ਹੈ।

ਜਿਕਰਯੋਗ ਹੈ ਕਿ ਆਇਰਲੈਂਡ ਦੇ ਨਿਊਟਾਊਨਬੇਬੀ ‘ਚ ਰਹਿਣ ਵਾਲੇ ਇਸ ਜੋੜੇ ਨੇ ਆਪਣੇ ਬੇਟੇ ਦਾ ਨਾਮ ਪਕੌੜਾ ਰੱਖਿਆ ਹੈ। ਰੈਸਟੋਰੈਂਟ ਨੇ ਫੇਸਬੁੱਕ ‘ਤੇ ਲਿਖਿਆ ਕਿ ਸਾਡੇ ਇੱਥੇ ਅਕਸਰ ਆਉਣ ਵਾਲੇ ਇਕ ਜੋੜੇ ਨੇ ਆਪਣੇ ਨਵਜੰਮੇ ਬੱਚੇ ਦਾ ਨਾਂ ਰੈਸਟੋਰੈਂਟ ਦੀ ਇਕ ਡਿਸ਼ ਦੇ ਨਾਂ ‘ਤੇ ਰੱਖਿਆ ਹੈ ਅਤੇ ਡਿਸ਼ ਪਕੌੜਾ ਹੈ।

ਇਹ ਵੀ ਪੜ੍ਹੋ: Cyrus Mistry Dies In Accident: 70 ਹਜ਼ਾਰ ਕਰੋੜ ਤੋਂ ਜ਼ਿਆਦਾ ਦੀ ਨੈੱਟਵਰਥ ਛੱਡ ਕੇ ਜਾਣ ਵਾਲੇ ਸਾਇਰਸ ਮਿਸਤਰੀ ਬਾਰੇ ਜਾਣੋ…

ਦਰਅਸਲ ਪਤੀ-ਪਤਨੀ ਰੈਸਟੋਰੈਂਟ ‘ਚ ਆਉਂਦੇ ਸਨ। MENU ਕਾਰਡ ਉਪਰ ਭਾਰਤੀ ਪਕਵਾਨ ਸੀ। ਉਨ੍ਹਾਂ ਪਕੌੜੇ ਆਰਡਰ ਕੀਤੇ। ਉਨ੍ਹਾਂ ਨੂੰ ਇਹ ਇੰਨਾ ਪਸੰਦ ਆਇਆ ਕਿ ਉਨ੍ਹਾਂ ਆਪਣੇ ਨਵਜੰਮੇ ਬੱਚੇ ਦਾ ਨਾਮ ਪਕੌੜਾ ਹੀ ਰੱਖ ਦਿੱਤਾ।

 

ਹੈਰਾਨੀ ਤਾ ਇਹ ਹੈ ਕਿ ਰੈਸਟੋਰੈਂਟ ਨੇ ਬੱਚੇ ਨਾਲ ਆਰਡਰ ਦਾ ਬਿੱਲ ਵੀ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ। ਇਸ ਉਪਰ ਲਿਖਿਆ ਸੀ- ਪਕੌੜੇ ਦਾ ਸਵਾਗਤ ਹੈ। ਕਈ ਲੋਕਾਂ ਨੇ ਇਸ ਨੂੰ ਟਵਿੱਟਰ ਉਤੇ ਵੀ ਸ਼ੇਅਰ ਕੀਤਾ ਹੈ। ਇਸ ਟਵੀਟ ਨੂੰ ਹੁਣ ਤੱਕ 26 ਹਜ਼ਾਰ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ। ਇਸ ਨੂੰ 1500 ਤੋਂ ਵੱਧ ਲੋਕਾਂ ਨੇ ਰੀਟਵੀਟ ਕੀਤਾ ਹੈ।

 

Tags: baby pkodababy pkoda newsbaby pkora
Share251Tweet157Share63

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.