ਮੰਗਲਵਾਰ, ਅਗਸਤ 11, 2026 05:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵਿਗੜੀ ਸਿਹਤ, ਪਟਿਆਲਾ ਹਸਪਤਾਲ ਤੋਂ PGI ਕੀਤਾ ਰੈਫਰ

by Gurjeet Kaur
ਸਤੰਬਰ 17, 2022
in ਪੰਜਾਬ
0
ਸਿੱਧੂ ਮੂਸੇਵਾਲਾ ਦੇ ਪਿਤਾ ਬਲਾਕੌਰ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ਕਰਾਇਆ ਗਿਆ ਭਰਤੀ

ਸਿੱਧੂ ਮੂਸੇਵਾਲਾ ਦੇ ਪਿਤਾ ਬਲਾਕੌਰ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ਕਰਾਇਆ ਗਿਆ ਭਰਤੀ

ਬੀਤੇ ਦਿਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਖਰਾਬ ਹੋਣ ਮਗਰੋਂ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਉਹਨਾਂ ਨੂੰ ਸਾਹ ਚੜਨ ਅਤੇ ਛਾਤੀ ਵਿਚ ਦਰਦ ਹੋਣ ਮਗਰੋਂ ਬੀਤੀ ਸ਼ਾਮ ਪਟਿਆਲਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਸ ਮਗਰੋਂ ਅੱਜ ਉਹਨਾਂ ਨੂੰ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਉਹਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਹਨਾਂ ਦਾ ਹਾਲ ਜਾਣਨ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਬਲਵੰਤ ਸਿੰਘ, ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸੰਸਦ ਮੈਂਬਰ ਪ੍ਰਨੀਤ ਕੌਰ ਵੀ ਹਸਪਤਾਲ ਪਹੁੰਚੇ। ਇਸ ਦੌਰਾਨ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਦੱਸਿਆ ਕਿ ਬਲਕੌਰ ਸਿੰਘ ਦੀ ਹਾਲਤ ਪਹਿਲਾਂ ਨਾਲੋਂ ਠੀਕ ਹੈ।

Tags: chandigarh pgi hospital admitfather balkaur singhhealth issuesidhumoosewala
Share394Tweet247Share99

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.