ਵੀਰਵਾਰ, ਮਾਰਚ 19, 2026 09:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Badshah ਨੇ ਐਲਾਨ ਕੀਤੀ ਨਵੀਂ EP ‘3:00 AM Session’, ਨਜ਼ਰ ਆਉਣਗੇ Karan Aujla ਵੀ

ਪੰਜਾਬੀ ਰੈਪਰ ਅਤੇ ਸਿੰਗਰ ਬਾਦਸ਼ਾਹ ਨੇ ਆਪਣੇ ਫੈਨਸ ਨੂੰ ਖੁਸ਼ ਕਰਨ ਲਈ ਵੱਡਾ ਐਲਾਨ ਕੀਤਾ ਹੈ। ਦੱਸ ਦਈਏ ਕਿ ਰੈਪਰ ਨੇ ਆਪਣੇ ਫੈਨਸ ਨੂੰ ਸਾਲ ਦੇ ਖ਼ਤਮ ਹੁੰਦਿਆਂ ਹੀ ਵੱਡਾ ਸਰਪ੍ਰਾਈਜ਼ ਦਿੱਤਾ ਹੈ।

by ਮਨਵੀਰ ਰੰਧਾਵਾ
ਦਸੰਬਰ 19, 2022
in ਪਾਲੀਵੁੱਡ, ਮਨੋਰੰਜਨ
0

Punjabi Rapper Badshah EP ‘3:00 AM Session’: EPs ਅਤੇ ਐਲਬਮਾਂ ਨੂੰ ਰਿਲੀਜ਼ ਕਰਨ ਲਈ ਅੱਜ ਕੱਲ੍ਹ ਹਰ ਪੰਜਾਬੀ ਕਲਾਕਾਰ ਬੇਤਾਬ ਹੈ। ਜਿਵੇਂ ਕਿ ਸਾਲ ਖ਼ਤਮ ਹੋ ਰਿਹਾ ਹੈ, ਪੰਜਾਬੀ ਰੈਪਰ ਅਤੇ ਸਿੰਗਰ ਬਾਦਸ਼ਾਹ ਨੇ ਆਪਣੇ ਫੈਨਸ ਨੂੰ ਖੁਸ਼ ਕਰਨ ਲਈ ਵੱਡਾ ਐਲਾਨ ਕੀਤਾ ਹੈ। ਦੱਸ ਦਈਏ ਕਿ ਰੈਪਰ ਨੇ ਆਪਣੇ ਫੈਨਸ ਨੂੰ ਸਾਲ ਦੇ ਖ਼ਤਮ ਹੁੰਦਿਆਂ ਹੀ ਵੱਡਾ ਸਰਪ੍ਰਾਈਜ਼ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰ ਬਾਦਸ਼ਾਨ ਨੇ ਆਪਣੀ ਨਵੀਂ EP ਦਾ ਐਲਾਨ ਕੀਤਾ ਹੈ।

ਜੀ ਹਾਂ ਰੈਪਰ ਅਤੇ ਸਿੰਗਰ ਬਾਦਸ਼ਾਹ ਨੇ ਆਪਣੀ ਈਪੀ ‘3:00 AM Session’ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਤਾਜ਼ਾ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਉਹ ਇਸ ਸਮੇਂ LA ਵਿੱਚ ਹੈ ਤੇ ਕਰਨ ਔਜਲਾ ਤੋਂ ਇਲਾਵਾ ਕਿਸੇ ਹੋਰ ਨਾਲ ਇੱਕ ਗੀਤ ਦੀ ਸ਼ੂਟਿੰਗ ਕਰ ਰਿਹਾ ਹੈ।

 

View this post on Instagram

 

A post shared by BADSHAH (@badboyshah)


ਦੱਸ ਦਈਏ ਕਿ ਬਾਦਸ਼ਾਹ ਇੱਕ EP ਲੈ ਕੇ ਆ ਰਿਹਾ ਹੈ ਅਤੇ ਇਸ ਵਿੱਚ ਕਰਨ ਔਜਲਾ ਦਾ ਇੱਕ ਗੀਤ ਹੈ। ਬਾਦਸ਼ਾਹ ਦੀ EP ਦੀ ਗੱਲ ਕਰੀਏ ਤਾਂ ਉਸ ਦੀ ਪੋਸਟ ਤੋਂ ਸਾਫ਼ ਹੈ ਕਿ ਇਸ ਈਪੀ ਦੀ ਪਲੇਲਿਸਟ ਵਿੱਚ ਕੁੱਲ ਛੇ ਗਾਣੇ ਹਨ।

ਈਪੀ ਦੇ ਗਾਣਿਆਂ ਦੀ ਲੀਸਟ ਦੇ ਇੱਕ ਗਾਣੇ ‘Bas Ke Bahar’ ‘ਚ Karan Aujla ਅਤੇ Devika Badyal ਨੂੰ ਫੀਚਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ‘ਚ ਖੈਰ, Ichiban, Too Many Hearts, ਯਾ ਨਹੀਂ ਗਾਣੇ ਸ਼ਾਮਲ ਹਨ। ਸਾਰੇ ਗਾਣਿਆਂ ਦੇ ਟਾਈਟਲ ਬਹੁਤ ਹੀ ਮਨਮੋਹਕ ਹਨ ਅਤੇ ਅਜਿਹਾ ਲਗਦਾ ਹੈ ਕਿ ਇਹ EP ਸੈਡ ਸੌਂਗ ਵਾਲੀ ਜਾਂ ਦਿਲ ਨੂੰ ਤਸੱਲੀ ਦੇਣ ਵਾਲੇ ਗਾਣਿਆਂ ਨਾਲ ਭਰੀ ਹੋਵੇਗੀ।

ਬਾਦਸ਼ਾਹ ਦੇ ਕੈਪਸ਼ਨ ਤੋਂ ਮਿਲੀ ਜਾਣਕਾਰੀ ਮੁਤਾਬਕ ਉਸ ਦੀ ਇਹ ਈਪੀ ਅੱਜ ਰਾਤ ਰਿਲੀਜ਼ ਕੀਤੀ ਜਾਵੇਗੀ। ਫੈਨਸ ਬਾਦਸ਼ਾਹ ਦੇ ਗਾਣਿਆਂ ਨੂੰ ਸੁਣ ਕੇ ਐਕਸਾਈਟਿਡ ਹਨ ਤੇ ਕੁਮੈਂਟ ਬਾਕਸ ‘ਚ ਉਨ੍ਹਾਂ ਦੀ ਐਕਸਾਈਟਮੈਂਟ ਸਾਫ਼ ਝਲਕ ਰਹੀ ਹੈ। ਹੁਣ, ਸਾਨੂੰ ਇਸ ਈਪੀ ਨੂੰ ਸੁਣਨ ਤੇ ਕਰਨ ਔਜਲਾ ਦੀ ਧਮਾਕੇਦਾਰ ਫੀਚਰਿੰਗ ਨੂੰ ਵੇਖਣ ਲਈ ਕੁਝ ਘੰਟੇ ਹੋਰ ਇੰਤਜ਼ਾਰ ਕਰਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 3:00 AM Session A Self Care PlaylistBadshahBadshah EPBadshah Songsentertainment newsKaran Aujlapro punjab tvPunjabi songs
Share249Tweet156Share62

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.