ਬੁੱਧਵਾਰ, ਮਾਰਚ 25, 2026 06:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਰਾਜਨੀਤੀ

ਬਾਜਵਾ ਨੇ CM ਭਗਵੰਤ ਮਾਨ ਨੂੰ ਕਿਹਾ ਗੁਜਰਾਤ ਚੋਣਾਂ ਲਈ ਪੰਜਾਬ ਨੂੰ ਨਾ ਛੱਡੋ

 ਸੂਬੇ ਦੇ ਲੋਕਾਂ ਨੂੰ ਉਦਾਸੀਨ ਅਫ਼ਸਰਸ਼ਾਹੀ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਗਿਆ ਹੈ - ਬਾਜਵਾ

by Bharat Thapa
ਅਕਤੂਬਰ 18, 2022
in ਰਾਜਨੀਤੀ
0

ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਚੋਣਾਂ ‘ਚ ਪ੍ਰਚਾਰ ਲਈ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਤਿਆਗਣ ਲਈ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ “ਇੰਝ ਜਾਪਦਾ ਹੈ ਜਿਵੇਂ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਫਸਰਸ਼ਾਹੀ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਹੈ, ਜੋ ਪਹਿਲਾਂ ਹੀ ਜਨਤਕ ਸੇਵਾਵਾਂ ਦੇਣ ਸਮੇਂ ਆਪਣੇ ਉਦਾਸੀਨ ਰਵੱਈਏ ਲਈ ਜਾਣੇ ਜਾਂਦੇ ਹਨ । ਬਹੁਤੇ ਸਰਕਾਰੀ ਦਫਤਰਾਂ ਦਾ ਕੰਮ ਉਦੋਂ ਠੱਪ ਹੋ ਜਾਂਦਾ ਹੈ ਜਦੋਂ ਭਗਵੰਤ ਮਾਨ ਆਪਣੇ ਸਿਆਸੀ ਮਾਲਕ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਹਰ ਤੀਜੇ ਦਿਨ ਗੁਜਰਾਤ ਲਈ ਰਵਾਨਾ ਹੋ ਜਾਂਦੇ ਜਾਂਦੇ ਹਨ।

ਬਾਜਵਾ ਨੇ ਕਿਹਾ ਅਜਿਹੇ ਹਾਲਾਤ ‘ਚ ਲੋਕਾਂ ਕੋਲ ਸੀਨੀਅਰ ਅਫਸਰਾਂ ਸਮੇਤ ਸਰਕਾਰੀ ਕਰਮਚਾਰੀਆਂ ਤੋਂ ਬਿਨਾਂ ਕਿਸੇ ਸਹਾਇਤਾ ਦੇ ਆਪਣੇ ਰੋਜ਼ਾਨਾਂ ਦੇ ਕੰਮ ਕਰਵਾਉਣ ਲਈ ਇੰਤਜ਼ਾਰ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ ।

ਬਾਜਵਾ ਨੇ ਕਿਹਾ ਕਿ ਚੋਣਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਭਗਵੰਤ ਮਾਨ ਨੂੰ ਸਮਝਣਾ ਚਾਹੀਦਾ ਹੈ ਕਿ ਇਸ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਪਾਰਟੀ ਨੂੰ ਇਹ ਵਿਸ਼ਵਾਸ ਦਿਵਾਇਆ ਹੈ ਕਿ ਉਹ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਗੇ ਪਰ ਸਰਕਾਰ ਦੇ ਅਮਲ ‘ਚ ਅਰਵਿੰਦ ਕੇਜਰੀਵਾਲ ਦੇ ਕੰਮਾ ਲਈ ਤਰਜੀਹਾਂ ਹਨ। ਬਾਜਵਾ ਨੇ ਕਿਹਾ, ਪੰਜਾਬ ਦੇ ਲੋਕਾਂ ਨੂੰ ਸਿਰਫ਼ ਗੁਜਰਾਤ ਚੋਣਾਂ ਲਈ ਛੱਡਣਾ ਉਨ੍ਹਾਂ ਨੂੰ ਪੂਰੀ ਤਰ੍ਹਾਂ ਪ੍ਰੇਸ਼ਾਨ ਕਰਨ ਦੇ ਬਰਾਬਰ ਹੈ।
ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਗੁਜਰਾਤ ਵਿੱਚ ਕੇਜਰੀਵਾਲ ਨਾਲ ਘੁੰਮ ਰਹੇ ਹਨ ਨ ਤਾਂ ਇਸ ਦੌਰਾਨ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਪੰਜਾਬ ਦੇ ਪੂਰੇ ਖੇਤਰ ਵਿੱਚ ਗੈਂਗਸਟਰਾਂ ਦੀਆਂ ਰਿਹਾਇਸ਼ਾਂ ਅਤੇ ਸੰਭਾਵਿਤ ਛੁਪਣਗਾਹਾਂ ‘ਤੇ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ ਕੀਤੀ ਜਾ ਰਹੀ ਹੈ ਤਾਂ ਇਸ ਦਾ ਅਰਥ ਇਹ ਨਹੀਂ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਤਾਲਮੇਲ ਦੀ ਅਣਹੋੰਦ ਕਾਰਨ ਗੈਂਗਸਟਰਾਂ ਖ਼ਿਲਾਫ ਕਾਰਵਾਈ ਕਰਨ ‘ਚ ਅਸਫ਼ਲ ਸਿੱਧ ਹੋ ਰਹੀ ਹੈ ।

ਬਾਜਵਾ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਪੰਜਾਬ ‘ਚੋਂ ਗੈਂਗਸਟਰਾਂ ਦਾ ਸਫ਼ਾਇਆ ਕਰਨਾ ਚਾਹੁੰਦੇ ਹਨ ਅਤੇ ਸੂਬੇ ‘ਚ ਕਾਨੂੰਨ ਵਿਵਸਥਾ ਦੀ ਵਿਗੜ ਚੁੱਕੀ ਸਥਿਤੀ ‘ਚ ਕੁਝ ਸੁਧਾਰ ਲਿਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ਼ ਕਰਨ ਸਮੇਤ ਕੁੱਝ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ, ਜੋ ਕਿ ਗੈਂਗਸਟਰਾਂ ਦਾ ਵੱਡਾ ਅੱਡਾ ਬਣ ਚੁੱਕੀਆਂ ਹਨ ।

Tags: aam admi partyaaparvind kejriwalBhagwant Manncm bhagwant manncongress partydelhi cm arvind kejriwalelectionsgujrat electionpartap bajwapoliticspunjab newspunjab politics
Share220Tweet138Share55

Related Posts

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.