ਸੋਮਵਾਰ, ਜੂਨ 23, 2025 11:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sidhu Moosewala ‘Vaar’ Song: ਸਿੱਧੂ ਮੂਸੇਵਾਲਾ ਦੇ ਗੀਤ ‘VAAR’ ‘ਤੇ ਭਖਿਆ ਵਿਵਾਦ ਸੁਲਝਿਆ, ਪਿਤਾ ਦੇ ਸਪੱਸ਼ਟੀਕਰਨ ਨੂੰ ਸ਼ਾਹੀ ਇਮਾਮ ਨੇ ਮੰਨਿਆ ਸਹੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'ਵਾਰ' ਨੂੰ ਲੈ ਕੇ ਪੈਦਾ ਹੋਇਆ ਵਿਵਾਦ ਸੁਲਝ ਗਿਆ ਹੈ। ਇਸ ਗੀਤ 'ਤੇ ਮੁਸਲਿਮ ਭਾਈਚਾਰੇ ਵੱਲੋਂ ਉਠਾਏ ਗਏ ਇਤਰਾਜ਼ 'ਤੇ ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਪੱਸ਼ਟ ਕੀਤੀ ਗਈ ਸਥਿਤੀ ਨੂੰ ਸਹੀ ਮੰਨਿਆ ਗਿਆ ਹੈ।

by Gurjeet Kaur
ਨਵੰਬਰ 10, 2022
in ਪੰਜਾਬ, ਮਨੋਰੰਜਨ
0
sidhu moosewala shaiimam

Sidhu Moosewala ‘Vaar’ Song:  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਵਾਰ’ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਸੁਲਝ ਗਿਆ ਹੈ। ਇਸ ਗੀਤ ‘ਤੇ ਮੁਸਲਿਮ ਭਾਈਚਾਰੇ ਵੱਲੋਂ ਉਠਾਏ ਗਏ ਇਤਰਾਜ਼ ‘ਤੇ ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਪੱਸ਼ਟ ਕੀਤੀ ਗਈ ਸਥਿਤੀ ਨੂੰ ਸਹੀ ਮੰਨਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਬਲਕੌਰ ਸਿੰਘ ਨੇ ਮੰਗਲਵਾਰ ਨੂੰ ਆਪਣੇ ਬੇਟੇ ਸਿੱਧੂ ਮੂਸੇਵਾਲਾ ਦਾ ਗੀਤ ‘ਵਾਰ’ ਰਿਲੀਜ਼ ਕੀਤਾ ਸੀ। ਇਸ ਗੀਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਕਿ ਇਹ ਪੈਗੰਬਰ ਮੁਹੰਮਦ ਸਾਹਿਬ ਦਾ ਹਵਾਲਾ ਦਿੰਦਾ ਹੈ। ਬੁੱਧਵਾਰ ਨੂੰ ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਇਸ ਮੁੱਦੇ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਗੱਲ ਕੀਤੀ। ਬਲਕੌਰ ਸਿੰਘ ਨੇ ਫੋਨ ‘ਤੇ ਗੱਲਬਾਤ ਕਰਦਿਆਂ ਸ਼ਾਹੀ ਇਮਾਮ ਨੂੰ ਦੱਸਿਆ ਕਿ ਗੀਤ ‘ਚ ਵਰਤਿਆ ਗਿਆ ‘ਮੁਹੰਮਦ’ ਸ਼ਬਦ ਪੈਗੰਬਰ ਮੁਹੰਮਦ ਸਾਹਿਬ ਲਈ ਨਹੀਂ ਸਗੋਂ ਉਸ ਵੇਲੇ ਦੇ ਬਾਦਸ਼ਾਹ ਅਮੀਰ ਦੋਸਤ ਮੁਹੰਮਦ ਖਾਨ ਬਾਰੇ ਹੈ, ਜਿਸ ਨਾਲ ਹਰੀ ਸਿੰਘ ਨਲੂਆ ਨੇ ਗੱਲ ਕੀਤੀ ਸੀ, ਜਿਸ ‘ਤੇ ਜੰਗ ਲੜੀ ਗਈ ਸੀ।

ਇਹ ਵੀ ਪੜ੍ਹੋ : Breaking News: ਗੈਂਗਸਟਰ ਗੋਲਡੀ ਬਰਾੜ ਨੇ ਲਈ ਬੇਅਦਬੀ ਮਾਮਲੇ ‘ਚ ਨਾਮਜਦ ਪ੍ਰਦੀਪ ਦੇ ਕਤਲ ਦੀ ਜ਼ਿੰਮੇਦਾਰੀ

ਬਲਕੌਰ ਸਿੰਘ ਨੇ ਸ਼ਾਹੀ ਇਮਾਮ ਨੂੰ ਵੀ ਕਿਹਾ ਕਿ ਮੁਸਲਿਮ ਭਾਈਚਾਰੇ ਨੇ ਸਿੱਧੂ ਮੂਸੇਵਾਲਾ ਨੂੰ ਹਮੇਸ਼ਾ ਪਿਆਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸ਼ਬਦ ਜੋਵਰੋਲ ਕਿਲ੍ਹੇ ਦੀ ਲੜਾਈ ਦੇ ਸੰਦਰਭ ਵਿੱਚ ਵਰਤਿਆ ਗਿਆ ਹੈ। ਉਸ ਲੜਾਈ ਵਿਚ ਖ਼ਾਨ ਮੁਹੰਮਦ ਅਤੇ ਉਸ ਦੇ ਪੰਜ ਪੁੱਤਰਾਂ ਦਾ ਜ਼ਿਕਰ ਕਰਦਿਆਂ ‘ਮੁਹੰਮਦ’ ਸ਼ਬਦ ਲਿਖਿਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੀਤ ਸੱਤ ਮਿੰਟ ਦਾ ਸੀ ਪਰ ਸ਼ੁਭਦੀਪ ਦੀ ਮੌਤ ਤੋਂ ਬਾਅਦ ਗੀਤ ਅਧੂਰਾ ਰਹਿ ਗਿਆ।

 

ਉਨ੍ਹਾਂ ਕਿਹਾ ਕਿ ਹਜ਼ਰਤ ਮੁਹੰਮਦ ਦਾ ਸਾਰੇ ਸਤਿਕਾਰ ਕਰਦੇ ਹਨ। ਜੇਕਰ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੋਵੇ ਤਾਂ ਮੁਆਫ਼ੀ ਮੰਗਦਾ ਹੈ। ਉਨ੍ਹਾਂ ਸ਼ਾਹੀ ਇਮਾਮ ਨੂੰ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜੋ ਵੀ ਇਤਿਹਾਸ ਨਾਲ ਸਬੰਧਤ ਗੀਤ ਗਾਉਣਾ ਚਾਹੁੰਦਾ ਹੈ, ਉਹ ਇੱਕ ਵਾਰ ਇਤਿਹਾਸ ਜ਼ਰੂਰ ਪੜ੍ਹੇ ਅਤੇ ਨਾਲ ਹੀ ਸਬੰਧਤ ਧਰਮ ਦੇ ਵਿਦਵਾਨਾਂ ਨਾਲ ਵੀ ਗੱਲ ਕਰੇ।

ਦੂਜੇ ਪਾਸੇ ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਸਿੱਧੂ ਮੂਸੇਵਾਲਾ ਦੇ ਗੀਤ ਵਿੱਚ ਇਤਿਹਾਸ ਦੇ ਸੰਦਰਭ ਨੂੰ ਦਰੁਸਤ ਮੰਨਦਿਆਂ ਬਲਕੌਰ ਸਿੰਘ ਨਾਲ ਹੋਈ ਗੱਲਬਾਤ ’ਤੇ ਤਸੱਲੀ ਪ੍ਰਗਟਾਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: father Balkuar Singhpro punjab tvpunjabi newsShahiImamsidhu moosewalasidhu moosewala new songSidhu Moosewala New Song 'Vaar'sidhumoosewala
Share226Tweet141Share56

Related Posts

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ਇੱਕੋ ਪਰਿਵਾਰ ਦੇ 3 ਜੀਆਂ ਦੀ ਗੱਡੀ ਚੋਂ ਮਿਲੀ ਲਾਸ਼, ਵੱਡੇ ਕਾਰੋਬਾਰੀ ਨੇ ਆਪਣੇ ਪੁੱਤ, ਪਤਨੀ ਨੂੰ ਮਾਰ ਫਿਰ ਖੁਦ ਨਾਲ ਕੀਤਾ ਇੰਝ

ਜੂਨ 23, 2025

ਲੁਧਿਆਣਾ ਉੱਪ ਚੋਣਾਂ ਦੀ ਗਿਣਤੀ ਅੱਜ, ਕਿਸਦੇ ਹਿੱਸੇ ਆਵੇਗੀ ਜਿੱਤ

ਜੂਨ 23, 2025

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

ਸੋਸ਼ਲ ਮੀਡੀਆ INFLUENCERS ‘ਤੇ ਰੱਖੀ ਜਾ ਰਹੀ ਖਾਸ ਨਿਗਰਾਨੀ, ਹਟਵਾਏ ਕਈ ਪੋਸਟ

ਜੂਨ 20, 2025

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025
Load More

Recent News

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ਇਰਾਨ ਦਾ ਖੌਫ਼ਨਾਕ ਮੰਜ਼ਰ, ਹੁਣ ਤੱਕ ਕਈ ਮੌਤਾਂ

ਜੂਨ 23, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025

ਇੱਕੋ ਪਰਿਵਾਰ ਦੇ 3 ਜੀਆਂ ਦੀ ਗੱਡੀ ਚੋਂ ਮਿਲੀ ਲਾਸ਼, ਵੱਡੇ ਕਾਰੋਬਾਰੀ ਨੇ ਆਪਣੇ ਪੁੱਤ, ਪਤਨੀ ਨੂੰ ਮਾਰ ਫਿਰ ਖੁਦ ਨਾਲ ਕੀਤਾ ਇੰਝ

ਜੂਨ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.