ਸ਼ਨੀਵਾਰ, ਜੁਲਾਈ 25, 2026 05:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Balenciaga ਨੇ 1 ਲੱਖ 39 ਹਜ਼ਾਰ ਰੁਪਏ ‘ਚ ਵੇਚੀ ਇਹ ਜੈਕੇਟ, ਲੋਕਾਂ ਨੇ ਬ੍ਰੈਂਡ ਦਾ ਉਡਾਇਆ ਮਜ਼ਾਕ

by propunjabtv
ਅਗਸਤ 8, 2021
in ਦੇਸ਼, ਪੰਜਾਬ, ਵਿਦੇਸ਼
0

ਦੁਨੀਆ ਭਰ ਦੇ ਵਿੱਚ ਬਹੁਤ ਸਾਰੇ ਮਹਿੰਗੇ ਬ੍ਰਾਡ ਹਨ | ਇਨ੍ਹਾਂ ਬ੍ਰਾਡਜ਼ ਦੇ ਕੱਪੜੇ ਵੱਡੀਆਂ ਹਸਤੀਆਂ ਪਹਿਣਦੀਆਂ ਹਨ |  ਪੈਰਿਸ ਦਾ ਲਗਜ਼ਰੀ ਫੈਸ਼ਨ ਹਾਊਸ Balenciaga ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਸ ਬ੍ਰਾਂਡ ਨੂੰ ਖਾਸ ਲੋਕ ਹੀ ਪਹਿਣਦੇ ਹਨ | ਸਟਾਈਲ ਸਟੇਟਮੈਂਟ ਨੂੰ ਵਧਾਉਣ ਲਈ ਲੋਕ ਬੇਲੇਨਸੀਗਾ ਤੋਂ ਨਵੇਂ ਡਿਜ਼ਾਈਨ ਦੇ ਕੱਪੜਿਆਂ, ਜੁੱਤੀਆਂ ਅਤੇ ਬੈਗਾਂ ਦੀ ਉਡੀਕ ਕਰ ਰਹੇ ਹਨ। ਹਾਲਾਂਕਿ, ਉਸਦੀ ਤਾਜ਼ਾ ਆਫ਼ਰ ਕਾਰਨ ਬਾਲੈਂਸੀਗਾ ਸੋਸ਼ਲ ਮੀਡੀਆ ‘ਤੇ ਟ੍ਰੋਲ ਹੋ ਗਈ।

ਬੈਲੇਨਸੀਗਾ ਇੱਕ ਅਜਿਹੀ ਬੁਣੀ ਹੋਈ ਹੂਡੀ ਜੈਕਟ ਲੈ ਕੇ ਆਈ ਹੈ ਜਿਸ ਵਿੱਚ ਬਹੁਤ ਸਾਰੇ ਛੇਕ ਹਨ। ਇਸ ਹੂਡੀ ਜੈਕੇਟ ਦੀ ਕੀਮਤ 1,350 ਪਾਉਂਡ (1,39,163 ਰੁਪਏ) ਹੈ। ਬ੍ਰਾਂਡ ਦੇ ਇਸ ਆਫ਼ਰ ਦੀ ਸੋਸ਼ਲ ਮੀਡੀਆ ‘ਤੇ ਬਹੁਤ ਆਲੋਚਨਾ ਹੋ ਰਹੀ ਹੈ। 100% ਪੋਲਿਸਟਰ ਦੀ ਬਣੀ ਇਸ ਨੀਲੀ ਲਾਲ ਜੈਕੇਟ ਦੀ ਛਾਤੀ, ਬਾਹਾਂ, ਪਿੱਠ ਅਤੇ ਹੇਠਲੇ ਪਾਸੇ ਛੇਕ ਹਨ।

ਇਸ ਜੈਕਟ ਦੀ ਫੋਟੋ ਸ਼ੇਅਰ ਕਰਦਿਆਂ ਇੱਕ ਟਵਿੱਟਰ ਯੂਜ਼ਰ ਨੇ ਲਿਖਿਆ, ‘ਸਿਰਫ 1 ਲੱਖ 39 ਹਜ਼ਾਰ ਰੁਪਏ ਵਿੱਚ ਤੁਸੀਂ ਇਸ ਤਰ੍ਹਾਂ ਦੇ ਨਜ਼ਰ ਆ ਸਕਦੇ ਹੋ ਜਿਵੇਂ ਕੁੱਤੇ ਨੇ ਤੁਹਾਡੇ ਕੱਪੜੇ ਖਾ ਲਏ ਹੋਣ। ਇੱਕ ਹੋਰ ਉਪਭੋਗਤਾ ਨੇ ਇਸ ਕੱਪੜੇ ਦੀ ਤੁਲਨਾ ਬਿਨ ਬੈਗ ਨਾਲ ਕੀਤੀ ਹੈ।

ਅੱਜ ਕੱਲ ਬ੍ਰਾਂਡ ਦੇ ਨਾਮ ‘ਤੇ ਬਹੁਤ ਸਾਰੀਆਂ ਅਜਿਹੀਆਂ ਕੰਪਨੀਆਂ ਵੰਨ ਸਵੰਨੀਆਂ ਚੀਜਾਂ ਬਣਾ ਰਹੀਆਂ ਹਨ ਕਿਉਂਕਿ ਬ੍ਰਾਂਡ ਦੇ ਨਾਲ ਤੇ ਹਰ ਕੋਈ ਕਿਸੇ ਵੀ ਤਰਾਂ ਦੀ ਕੋਈ ਵੀ ਚੀਜ ਖਰੀਦ ਲੈਂਦਾ ਹੈ ਪਰ ਅੱਜ ਕੱਲ ਕਈ ਕੰਪਨੀਆਂ ਬਿਨਾ ਸੋਚੇ ਸਮਝੇ ਕੁਝ ਵੀ ਤਿਆਰ ਕਰ ਰਹੀਆਂ ਹਨ ਜਿੰਨਾਂ ਦੇ ਮਜ਼ਾਕ ਬਣ ਰਹੇ ਹਨ |

Tags: Balenciagabrandjacketpeople
Share202Tweet127Share51

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.