ਸ਼ਨੀਵਾਰ, ਮਈ 17, 2025 05:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਕਾਸ ਕਾਰਜਾਂ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਬਲਕਾਰ ਸਿੰਘ ਨੇ ਕੀਤੀ ਮੀਟਿੰਗ

Punjab News: ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਦੇ ਸ਼ਹਿਰਾਂ ਦੀ ਬਿਹਤਰ ਦਿੱਖ ਬਣਾਉਣਾ ਤੇ ਸ਼ਹਿਰ ਵਾਸੀਆਂ ਨੂੰ ਸੁਚੱਜੀਆਂ ਨਾਗਰਿਕ ਸੇਵਾਵਾਂ ਦੇਣ ਵਿੱਚ ਟਰੱਸਟਾਂ ਦਾ ਅਹਿਮ ਰੋਲ ਹੈ।

by ਮਨਵੀਰ ਰੰਧਾਵਾ
ਜੁਲਾਈ 19, 2023
in ਪੰਜਾਬ
0

Balkar Singh meeting with Chairmen of Improvement Trusts: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ‘ਚ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਦੇ ਹੱਲ ਲਈ ਟਰੱਸਟਾਂ ਦੇ ਚੇਅਰਮੈਨਾਂ ਨਾਲ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਲਈ ਸਹਿਯੋਗ ਨੂੰ ਵਧਾਉਣਾ ਅਤੇ ਪ੍ਰਭਾਵਸ਼ਾਲੀ ਉਪਾਵਾਂ ਦੀ ਰਣਨੀਤੀ ਬਣਾਉਣਾ ਸੀ।

ਮੀਟਿੰਗ ਦੌਰਾਨ ਟਰੱਸਟਾਂ ਦੇ ਚੇਅਰਮੈਨਾਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ। ਸਥਾਨਕ ਸਰਕਾਰਾਂ ਬਾਰੇ ਮੰਤਰੀ, ਬਲਕਾਰ ਸਿੰਘ ਨੇ ਚੇਅਰਮੈਨਾਂ ਨੂੰ ਵਡਮੁੱਲੀ ਮਾਰਗਦਰਸ਼ਨ ਅਤੇ ਸਮਝ ਪ੍ਰਦਾਨ ਕੀਤੀ, ਜਿਸ ਨਾਲ ਉਹ ਆਪੋ-ਆਪਣੇ ਖੇਤਰਾਂ ਵਿੱਚ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਦੇ ਯੋਗ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਦੀ ਬਿਹਤਰ ਦਿੱਖ ਬਣਾਉਣਾ ਤੇ ਸ਼ਹਿਰ ਵਾਸੀਆਂ ਨੂੰ ਸੁਚੱਜੀਆਂ ਨਾਗਰਿਕ ਸੇਵਾਵਾਂ ਦੇਣ ਵਿੱਚ ਟਰੱਸਟਾਂ ਦਾ ਅਹਿਮ ਰੋਲ ਹੈ।

ਮੰਤਰੀ ਨੇ ਵਿਭਿੰਨ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ, ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਅਤੇ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਟਰੱਸਟਾਂ ਦੇ ਚੇਅਰਮੈਨਾਂ ਨੇ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੀਆਂ ਪਹਿਲਕਦਮੀਆਂ ਲਈ ਆਪਣੇ ਏਜੰਡੇ ਅਤੇ ਪ੍ਰਸਤਾਵ ਵੀ ਪੇਸ਼ ਕੀਤੇ।

Local Govt Minister Balkar Singh chaired a meeting with Chairmen of Improvement Trusts to address various issues & demands pertaining to the functioning of Trusts. Minister stressed importance of expediting ongoing projects in diverse sectors & ensuring utilization of resources. pic.twitter.com/r0oXjvDS4E

— Government of Punjab (@PunjabGovtIndia) July 18, 2023

ਬਲਕਾਰ ਸਿੰਘ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਜੀਵੰਤ ਅਤੇ ਖੁਸ਼ਹਾਲ ਸੂਬੇ ਵਿੱਚ ਬਦਲਣ ਦੀ ਇੱਛਾ ਰੱਖਦੀ ਹੈ। ਇਸ ਅਨੁਸਾਰ ਮੰਤਰੀ ਨੇ ਟਰੱਸਟਾਂ ਦੇ ਚੇਅਰਮੈਨਾਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਲਾਹ ਦਿੱਤੀ।

ਬਲਕਾਰ ਸਿੰਘ ਨੇ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਭਾਈਚਾਰਕ ਸ਼ਮੂਲੀਅਤ ਅਤੇ ਜਨਤਕ ਭਾਗੀਦਾਰੀ ਦੀ ਮਹੱਤਤਾ ਨੂੰ ਕੇਂਦਰਿਤ ਕੀਤਾ। ਉਨ੍ਹਾਂ ਟਿਕਾਊ ਅਤੇ ਸਮਾਵੇਸ਼ੀ ਸ਼ਹਿਰੀ ਥਾਵਾਂ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਜੋ ਸਾਰੇ ਨਿਵਾਸੀਆਂ ਦੀਆਂ ਵਿਭਿੰਨ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਿੱਚ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਨਾਲ ਸਹਿਯੋਗ ਕਰਨਾ ਜਾਰੀ ਰੱਖੇਗਾ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਅਤੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balkar SinghMunicipal Improvement TrustsPollution Free Environmentpro punjab tvpunjab governmentpunjab newspunjabi news
Share202Tweet127Share51

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.