ਸ਼ੁੱਕਰਵਾਰ, ਸਤੰਬਰ 19, 2025 12:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਆਦੇਸ਼

by Gurjeet Kaur
ਫਰਵਰੀ 16, 2024
in ਪੰਜਾਬ
0
ਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਆਦੇਸ਼
ਸਥਾਨਕ ਸਰਕਾਰਾਂ ਮੰਤਰੀ ਨੇ ਸੱਭਿਆਚਾਰਕ ਮਾਮਲੇ ਮੰਤਰੀ, ਲੋਕ ਸਭਾ ਮੈਂਬਰ, ਉਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ
“ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਨੂੰ ਸਥਾਪਤ ਕਰਨ ਲਈ ਜੇਕਰ ਹੋਰ ਵਾਧੂ ਫੰਡਾਂ ਦੀ ਜਰੂਰਤ ਪਵੇਗੀ ਤਾਂ ਵਾਧੂ ਫੰਡ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਅਧਿਐਨ ਸੈਂਟਰ ਦੀ ਉਸਾਰੀ ਲਈ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਨਾਲ ਇਹ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਨੂੰ ਸਥਾਪਤ ਕਰਨ ਸਬੰਧੀ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ।
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਜੇਕਰ ਇਸ ਕਾਰਜ ਲਈ ਹੋਰ ਫੰਡਾਂ ਦੀ ਜ਼ਰੂਰਤ ਪਵੇਗੀ ਤਾਂ ਉਹ ਵੀ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਦੇ ਕੰਮ ਨੂੰ ਵਿਸ਼ੇਸ਼ ਤਰਜੀਹ ਦਿੰਦੇ ਹੋਏ ਲੋੜੀਂਦੀ ਜਗ੍ਹਾਂ ਦੀ ਭਾਲ ਕੀਤੀ ਜਾਵੇ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਮੁਕੰਮਲ ਰੂਪ ਰੇਖਾ ਜਲਦੀ ਤੋਂ ਜਲਦੀ ਤਿਆਰ ਕਰ ਲਈ ਜਾਵੇ।
  ਉਨ੍ਹਾਂ ਕਿਹਾ ਕਿ ਇਸ ਕੰਮ ਦੀ ਪ੍ਰਗਤੀ ਸਬੰਧੀ ਜਲਦ ਹੀ ਅਗਲੀ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੇ ਕੰਮ ਕਾਜ ਵਿੱਚ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸੈਂਟਰ ਦੀ ਉਸਾਰੀ ਲਈ ਤਤੱਪਰ ਹੈ।
ਇਸ ਮੀਟਿੰਗ ਵਿੱਚ ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਦੇ ਪ੍ਰਬੰਧਕੀ ਸਕੱਤਰ  ਅਮਿਤ ਢਾਕਾ, ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਦੇ ਡਾਇਰੈਕਟਰ ਨੀਰੂ ਕਤਿਆਲ, ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਜਲੰਧਰ ਵਿਸ਼ੇਸ ਸਾਰੰਗਲ, ਵਿੱਤ ਵਿਭਾਗ ਦੇ ਡਿਪਟੀ ਸਕੱਤਰ,ਜਸਵਿੰਦਰ ਸਿੰਘ ਅਤੇ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਡੇਰਾ ਸਚਖੰਡ ਬੱਲਾਂ ਦੇ ਜਨਰਲ ਸਕੱਤਰ   ਸਤ ਪਾਲ ਹੀਰ, ਸੰਯੁਕਤ ਸਕੱਤਰ    ਜੋਗਿੰਦਰ ਪਾਲ, ਆਈ.ਆਰ.ਐਸ.(ਰਿਟਾ.) ਟਰੱਸਟੀ  ਹਰਦੇਵ ਰਾਮ ਅਤੇ   ਪਰਵਿੰਦਰ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Tags: aapBalkar Singhpunjab government
Share207Tweet130Share52

Related Posts

ਪੰਜਾਬ ਦੇ ਲਗਾਤਾਰ ਵਿਰੋਧ ਤੋਂ ਬਾਅਦ BBMB ਨਹੀਂ ਛੱਡੇਗਾ ਭਾਖੜਾ ਡੈਮ ਤੋਂ ਵਾਧੂ ਪਾਣੀ

ਸਤੰਬਰ 19, 2025

ਕੈਮੀਕਲ ਫੈਕਟਰੀ ਵਿੱਚ ਹੋਇਆ ਵੱਡਾ ਧਮਾਕਾ, ਹੁਣ ਤੱਕ 1 ਦੀ ਮੌਤ, 4 ਜ਼ਖਮੀ

ਸਤੰਬਰ 19, 2025

ਸਰਕਾਰੀ ਸਕੂਲ ਦੀ ਅਧਿਆਪਕ ਤੋਂ ਮਿਲੀ ਕਰੋੜਾਂ ਦੀ ਹੈਰੋਇਨ, ਪੁਲਿਸ ਵੱਲੋਂ ਛੇ ਮੁਲਜ਼ਮ ਗ੍ਰਿਫ਼ਤਾਰ

ਸਤੰਬਰ 19, 2025

CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, 26 ਤੋਂ 29 ਸਤੰਬਰ ਤੱਕ ਚੱਲੇਗਾ ਸੈਸ਼ਨ

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

ਅਖਿਲੇਸ਼ ਯਾਦਵ ਨੇ ਗਾਇਕ ਮਨਕੀਰਤ ਔਲਖ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕੀਤਾ ਸਨਮਾਨਿਤ

ਸਤੰਬਰ 18, 2025
Load More

Recent News

ਪੰਜਾਬ ਦੇ ਲਗਾਤਾਰ ਵਿਰੋਧ ਤੋਂ ਬਾਅਦ BBMB ਨਹੀਂ ਛੱਡੇਗਾ ਭਾਖੜਾ ਡੈਮ ਤੋਂ ਵਾਧੂ ਪਾਣੀ

ਸਤੰਬਰ 19, 2025

ਚੰਡੀਗੜ੍ਹ ‘ਚ ਵਧਿਆ ਅਵਾਰਾ ਕੁੱਤਿਆਂ ਦਾ ਖੌਫ, ਰੋਜ਼ਾਨਾ ਵੱਧ ਰਹੇ ਕੇਸ

ਸਤੰਬਰ 19, 2025

ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਦੇ ਵਿਚਕਾਰ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ… ਇੱਥੇ ਨਵੀਨਤਮ ਕੀਮਤਾਂ ਹਨ

ਸਤੰਬਰ 19, 2025

ਕੈਮੀਕਲ ਫੈਕਟਰੀ ਵਿੱਚ ਹੋਇਆ ਵੱਡਾ ਧਮਾਕਾ, ਹੁਣ ਤੱਕ 1 ਦੀ ਮੌਤ, 4 ਜ਼ਖਮੀ

ਸਤੰਬਰ 19, 2025

Beauty Tips: ਇਹ ਚੀਜਾਂ ਵਿਗਾੜ ਸਕਦੀਆਂ ਨੇ ਤੁਹਾਡੇ ਮੂੰਹ ਦੀ ਸੁੰਦਰਤਾ, ਅੱਜ ਹੀ ਕਰੋ ਬੰਦ

ਸਤੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.