ਸੋਮਵਾਰ, ਮਈ 12, 2025 04:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਲਕੌਰ ਸਿੰਘ ਨੇ ‘ਛੋਟੇ ਸਿੱਧੂ’ ਦੇ ਡਾਕੂਮੈਂਟ ਸਰਕਾਰ ਨੂੰ ਸੌਂਪੇ, ਕਿਹਾ “ਜੇ ਹੋਰ ਜਾਣਕਾਰੀ ਵੀ ਮੰਗੋਗੇ ਤਾਂ ਅਸੀਂ ਉਹ ਵੀ ਦੇਵਾਂਗੇ’

by Gurjeet Kaur
ਮਾਰਚ 23, 2024
in ਪੰਜਾਬ
0

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਛੋਟੇ ਸਿੱਧੂ ਨਾਲ ਜੁੜੇ ਸਾਰੇ ਦਸਤਾਵੇਜ਼ ਸੂਬਾ ਸਰਕਾਰ ਨੂੰ ਸੌਂਪ ਦਿੱਤੇ ਹਨ। ਬਲਕੌਰ ਸਿੰਘ ਮੁਤਾਬਕ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਸਰਕਾਰ ਦਾ ਨੋਟਿਸ ਮਿਲਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਵੀ ਦੇਵਾਂਗੇ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ IVF ਟ੍ਰੀਟਮੈਂਟ ਨੂੰ ਵਿਦੇਸ਼ ਵਿਚ ਇਸਤੇਮਾਲ ਕੀਤਾ ਗਿਆ। ਬੱਚੇ ਦਾ ਸਿਰਫ ਜਨਮ ਪੰਜਾਬ ਵਿਚ ਹੋਇਆ ਹੈ। IVF ਨਾਲ ਪ੍ਰੈਗਨੈਂਟ ਹੋਣ ਦੇ ਬਾਅਦ ਜ਼ਰੂਰੀ ਟ੍ਰੀਟਮੈਂਟ ਵੀ ਸਰਕਾਰੀ ਹਸਪਤਾਲ ਤੋਂ ਲਏ ਹਨ ।

 

ਮੂਸੇਵਾਲਾ ਦੀ ਮਾਂ ਨੇ IVF ਤਕਨੀਕ ਜ਼ਰੀਏ 17 ਮਾਰਚ ਨੂੰ ਬੱਚੇ ਨੂੰ ਜਨਮ ਦਿੱਤਾ ਸੀ। ਕੇਂਦਰੀ ਸਿਹਤ ਮੰਤਰਾਲੇ ਨੇ ਇਸ ‘ਤੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਰਿਪੋਰਟ ਮੰਗੀ। ਕੇਂਦਰ ਵਲੋਂ ਪੰਜਾਬ ਦੇ ਸਿਹਤ ਸਕੱਤਰ ਨੂੰ ਭੇਜੀ ਗਈ ਚਿੱਠੀ ਵਿਚ ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੱਤਾ ਗਿਆ। ਇਸ ਵਿਚ ਦੱਸਿਆ ਗਿਆ ਕਿ IVF ਤਕਨੀਕ ਨਾਲ ਬੱਚਾ ਪੈਦਾ ਕਰਨ ਲਈ ਮਹਿਲਾ ਦੀ ਉਮਰ 21 ਤੋਂ 50 ਸਾਲ ਵਿਚ ਹੋਣੀ ਚਾਹੀਦੀ ਹੈ ਪਰ ਸਿੱਧੂ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ ਇਸ ਤਕਨੀਕ ਨਾਲ ਪ੍ਰੈਗਨੈਂਟ ਹੋ ਕੇ ਬੱਚੇ ਨੂੰ ਜਨਮ ਦਿੱਤਾ ਹੈ।

ਇਸ ਮਾਮਲੇ ‘ਚ ਪੰਜਾਬ ਸਰਕਾਰ ਨੇ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂਤੋਂ ਜਵਾਬ ਮੰਗਿਆ ਹੈ ਕਿ ਉਨ੍ਹਾਂ ਨੇ ਕਿਵੇਂ ਬਿਨਾਂ ਮੁੱਖ ਮੰਤਰੀ ਮਾਨ ਤੇ ਚੀਫ ਸਕੱਤਰ ਅਨੁਰਾਗ ਵਰਮਾ ਦੇ ਧਿਆਨ ਵਿਚ ਲਿਆਂਦੇ ਬਲਕੌਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਤੋਂ ਜਾਣਕਾਰੀ ਮੰਗੀ। ਉਨ੍ਹਾਂ ਨੂੰ ਇਹ ਜਵਾਬ 2 ਹਫਤਿਆਂ ਵਿਚ ਦੇਣਾ ਹੋਵੇਗਾ।

Tags: #JusticeforSidhuMoosewala:balkaur singhcharan kaurLatestNewsmansamoosapro punjab tvsidhu moosewala
Share222Tweet139Share56

Related Posts

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025
Load More

Recent News

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025
gold price

Gold Price Update: ਸੋਨੇ ਦੇ ਡਿੱਗੇ ਇੱਕ ਦਮ ਭਾਅ, ਇਹ ਹੈ ਸੋਨੇ ਦੀ ਖਰੀਦਦਾਰੀ ਦਾ ਸਹੀ ਮੌਕਾ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.