ਸੋਮਵਾਰ, ਜੂਨ 15, 2026 10:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਲਕੌਰ ਸਿੰਘ ਦੀ ਸਰਕਾਰ ਖਿਲਾਫ ਨਾਰਾਜ਼ਗੀ ਮੁੜ ਦਿੱਤੀ ਚੇਤਾਵਨੀ, CM ਦੀ ਪਤਨੀ ਨੂੰ ਮਿਲੀ ਸੁਰੱਖਿਆ ‘ਤੇ ਵੀ ਚੁੱਕਿਆ ਸਵਾਲ

by Gurjeet Kaur
ਫਰਵਰੀ 12, 2023
in ਪੰਜਾਬ
0

Balkaur Singh Sidhu: ਬਲਕੌਰ ਸਿੰਘ ਨੇ ਐਤਵਾਰ ਦੇ ਦਿਨ ਘਰ ਪਹੁੰਚੇ ਸਿੱਧੂ ਦੇ ਫੈਨਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਨੂੰ 10 ਮਹੀਨੇ ਦਾ ਸਮਾਂ ਹੋਣ ਵਾਲਾ ਹੈ ਪਰ ਅਜੇ ਤੱਕ ਕਾਤਲਾਂ ਨੂੰ ਸਜਾ ਨਹੀਂ ਦਿੱਤੀ ਗਈ ਤੇ ਜਿਸ ਬਲਤੇਜ ਪੰਨੂੰ ਨੇ ਸੁਰੱਖਿਆ ਲੀਕ ਕੀਤੀ ਅਜੇ ਤੱਕ ਸਰਕਾਰ ਨੇ ਉਸ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਪਤਾ ਨਹੀਂ ਕਿਉਂ।

ਉਨ੍ਹਾਂ ਨੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਤੁਸੀਂ ਕਹਿੰਦੇ ਹੋ ਕਿ ਪੰਜਾਬ ਵਿੱਚ ਲਾਅ ਆਰਡਰ ਵਧੀਆ ਹੈ ਫਿਰ ਆਪਣੀ ਪਤਨੀ ਨੂੰ ਕਿਉਂ 40 ਸੁਰੱਖਿਆ ਕਰਮਚਾਰੀ ਦਿੱਤੇ। ਫਿਰ ਉਹ ਵੀ ਖੁਦ ਪੰਜਾਬ ਵਿੱਚ ਆਮ ਆਦਮੀ ਵਾਗ ਰਹਿਣ।


ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸਿੱਧੂ ਦੀ ਉਹ ਥਾਰ ਮੌਜੂਦ ਹੈ ਜਿਸ ਵਿੱਚ ਸਿੱਧੂ ਦਾ ਕਤਲ ਕੀਤਾ ਗਿਆ ਤੇ ਗੱਡੀ ਦਾ ਸੀਸ਼ਾ ਵੀ ਨਹੀਂ ਪਵਾਇਆ ਅਤੇ ਜੇਕਰ ਜਲਦ ਇਨਸਾਫ਼ ਨਾ ਮਿਲਿਆ ਤਾਂ ਉਹ ਇਸ ਗੱਡੀ ਨੂੰ ਲੈ ਕੇ ਪੰਜਾਬ ਦੀਆਂ ਸੜਕਾਂ ‘ਤੇ ਘੁੰਮਣਗੇ ਅਤੇ ਸਿੱਧੂ ਦੀਆਂ ਉਹ ਤਸਵੀਰਾਂ ਲਗਾਉਣਗੇ ਜਿਸ ਵਿੱਚ ਉਸਦਾ ਗੋਲੀਆਂ ਨਾਲ ਛੱਲਣੀ ਕੀਤਾ ਸਰੀਰ ਨਜ਼ਰ ਆ ਰਿਹਾ ਹੈ।

ਬਲਕੌਰ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਵਿਦੇਸ਼ਾਂ ਨੂੰ ਜਾ ਰਹੀ ਹੈ ਤੇ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਦੀ ਜਵਾਨੀ ਪੰਜਾਬ ਵਿੱਚ ਨਹੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇੱਕ ਜਰਨਲ ਦੇ ਐਸਟੈਟ ਨੇ ਪੋਸਟ ਪਾਕੇ ਲਿਆ ਕਿ ਟੋਪੀ ਵਾਲੇ ਵੀਬਕਿੱਲ ਹੁੰਦੇ ਨੇ ਪ੍ਰਿਆਵਰਤ ਵੀ ਟੋਪੀ ਵਾਲਾ ਸੀ।

ਇਸ ਤੋਂ ਇਲਾਵਾ ਉਹ ਕਹਿੰਦੇ ਹਨ ਕਿ ਬਲਕੌਰ ਸਿੰਘ ਦੇ ਸਟੰਟ ਪਏ ਹਨ ਤੇ ਮੇਂ ਤਾਂ ਪਹਿਲਾਂ ਠੀਕ ਸੀ ਪਰ 29 ਮਈ ਤੋ ਬਾਅਦ ਹੀ ਮੇਰੇ ਸਟੰਟ ਪਏ ਹਨ ਤੁਹਾਨੂੰ ਕੀ ਪਤਾ। ਉਨ੍ਹਾਂ ਪੰਜਾਬ ਵਿੱਚ ਸਰਕਾਰ ਵੱਲੋਂ ਖੋਲੋ ਜਾ ਰਹੇ ਕਲੀਨਿਕਾਂ ‘ਤੇ ਬੋਲਦੇ ਕਿਹਾ ਕਿ ਕਲੀਨਿਕਾਂ ਵਿੱਚ ਇਲਾਜ ਨਹੀਂ ਮਿਲਣਾ ਕਿਉਂਕਿ ਜਿਸ ਥਾਂ ਸਿੱਧੂ ਦਾ ਕਤਲ ਹੋਇਆ ਸੀ ਮਹਿਜ਼ ਤਿੰਨ ਮਿੰਟ ਦਾ ਰਸਤਾ ਸੀ ਪਰ 35 ਗੋਲੀਆਂ ਲੱਗਣ ਦੇ ਬਾਵਜੂਦ ਸਿੱਧੂ ਨਹੀਂ ਬਚਿਆ।

Tags: #BalkaurSinghSidhu #LastRide #SidhuMooseWala #ProPunjabTv
Share209Tweet131Share52

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.