ਬੁੱਧਵਾਰ, ਮਾਰਚ 18, 2026 03:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਰਹੂਮ ਸਿੱਧੂ ਮੂਸੇਵਾਲਾ ਦੀ ਮੰਗੇਤਰ ਬਾਰੇ ਸੋਸ਼ਲ ਮੀਡੀਆ ‘ਤੇ ਬੋਲਣ ਵਾਲਿਆਂ ਨੂੰ ਪਿਤਾ ਬਲਕੌਰ ਸਿੰਘ ਨੇ ਕੀਤੀ ਭਾਵੁਕ ਅਪੀਲ : ਵੀਡੀਓ

by Gurjeet Kaur
ਜਨਵਰੀ 8, 2023
in ਪੰਜਾਬ
0

ਸਿੱਧੂ ਮੂਸੇਵਾਲਾ ਦੇ ਪਿਤਾ ਜੀ ਵਿਦੇਸ਼ ਤੋਂ ਪਰਤ ਆਏ ਹਨ।ਵਿਦੇਸ਼ ਤੋਂ ਪਰਤਣ ਤੋਂ ਬਾਅਦ ਪਹਿਲਾਂ ਉਹ ਆਪਣੇ ਮਰਹੂਮ ਪੁੱਤਰ ਸਿੱਧੂ ਮੂਸੇਵਾਲਾ ਦੀ ਸਮਾਧ ‘ਤੇ ਗਏ ਜਿੱਥੇ ਉਹ ਬੇਹੱਦ ਭਾਵੁਕ ਹੋਏ ਸਿੱਧੂ ਦੇ ਮਾਤਾ ਜੀ ਵੀ ਸਿੱਧੂ ਦੀ ਸਮਾਧ ‘ਤੇ ਜਾ ਕੇ ਭਾਵੁਕ ਨਜ਼ਰ ਆਏ।ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਨੇ ਅੱਜ ਸਪੀਚ ਦਿੰਦੇ ਸਮੇਂ ਮਰਹੂਮ ਸਿੱਧੂ ਮੂਸੇਵਾਲਾ ਦੀ ਮੰਗੇਤਰ ਬਾਰੇ ਸੋਸ਼ਲ ਮੀਡੀਆ ‘ਤੇ ਬੋਲਣ ਵਾਲਿਆਂ ਨੂੰ ਅਪੀਲ ਕੀਤੀ ਹੈ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਮੂਸੇਵਾਲਾ ਦੀ ਮੰਗੇਤਰ ਬਾਰੇ ਬੋਲਣ ਵਾਲੇ ਸ਼ਰਮ ਕਰੋ ਇਹ ਕੰਮ ਨਾ ਕਰੋ।

ਪਿਤਾ ਬਲਕੌਰ ਸਿੰਘ ਜੀ ਨੇ ਕਿਹਾ ਕਿ ਅਸੀਂ ਤਾਂ ਉਸਨੂੰ ਮਾਨਸਿਕ ਤਣਾਅ ‘ਚੋਂ ਕੱਢਣ ਦੀ ਕੋਸ਼ਿਸ਼ ਕਰ ਰਹੇ ਹਾਂ।ਪਿਤਾ ਬਲਕੌਰ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਸਿੱਧੂ ਨੂੰ ਜਸਟਿਸ ਮਿਲ ਗਿਆ ਤਾਂ ਠੀਕ ਹੈ ਨਹੀਂ ਤਾਂ ਅਸੀਂ ਸਬਰ ਕਰ ਲਵਾਂਗੇ।ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਨੂੰ 7 ਮਹੀਨੇ ਹੋ ਚੁੱਕੇ ਹਨ।ਪਰ ਅਜੇ ਤੱਕ ਇਨਸਾਫ਼ ਦੀ ਕੋਈ ਕਿਰਨ ਦਿਖਾਈ ਨਹੀਂ ਦੇ ਰਹੀ।

Tags: BalkaurSinghpropunjabtvpunjabisingersidhumoosewala
Share237Tweet148Share59

Related Posts

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ : ਡਾ. ਬਲਜੀਤ ਕੌਰ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ: ਆਪ’ ਨੇਤਾ

ਮਾਰਚ 17, 2026

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 17, 2026

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026
Load More

Recent News

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ : ਡਾ. ਬਲਜੀਤ ਕੌਰ

ਮਾਰਚ 17, 2026

ਭਾਰਤ ‘ਚ ਲਾਂਚ ਹੋਇਆ Apple ਦਾ ਨਵਾਂ Headphone; 67,900 ਰੁਪਏ ਹੈ ਕੀਮਤ

ਮਾਰਚ 17, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.