ਸੋਮਵਾਰ, ਅਗਸਤ 24, 2026 03:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ‘ਚ ਸ਼ੁਰੂ ਕੀਤੀ ਭੁੱਖ ਹੜਤਾਲ

by Gurjeet Kaur
ਦਸੰਬਰ 5, 2023
in ਪੰਜਾਬ
0

ਪਟਿਆਲ਼ਾ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।ਅੱਜ ਮੰਗਲਵਾਰ ਦੀ ਸਵੇਰ ਰਾਜੋਆਣਾ ਨੇ ਜੇਲ੍ਹ ‘ਚ ਖਾਣਾ ਖਾਣ ਤੋਂ ਇਨਕਾਰ ਕਰ ਦਿੱਤਾ।ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਰਾਜੋਆਣਾ ਨੂੰ ਖਾਣਾ ਖਾਣ ਲਈ ਕਿਹਾ ਗਿਆ ਸੀ ਪਰ ਉਹ ਨਹੀਂ ਮੰਨੇ। ਅੱਜ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵੀ ਜੇਲ੍ਹ ‘ਚ ਉਸ ਨਾਲ ਮੁਲਾਕਾਤ ਕਰਨ ਪੁੱਜੀ।

ਦੱਸਣਯੋਗ ਹੈ ਕਿ ਰਾਜੋਆਣਾ ਕਰੀਬ 12 ਸਾਲ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਦੀ ਫਾਂਸੀ ਸਜ਼ਾ ਮੁਆਫ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਅਪੀਲ ਪਾਈ ਗਈ ਸੀ। ਅਦਾਲਤ ਵਲੋਂ ਇਸ ਬਾਰੇ ਕੇਂਦਰ ਸਰਕਾਰ ਨੂੰ ਫੈਸਲਾ ਲੈਣ ਬਾਰੇ ਕਿਹਾ ਗਿਆ ਸੀ।ਬੀਤੇ ਲੰਮੇ ਸਮੇਂ ਤੋਂ ਇਸ ਅਪੀਲ ‘ਤੇ ਕੇਂਦਰ ਸਰਕਾਰ ਵਲੋਂ ਫੈਸਲਾ ਨਾ ਲੈਣ ਤੇ ਅਕਾਲੀ ਦਲ ਵਲੋਂ ਪੈਰਵਾਈ ਨਾ ਕਰਨ ਕਰਕੇ ਬਲਵੰਤ ਸਿੰਘ ਰਾਜੋਆਣਾ ਦੁੱਖੀ ਹਨ।


 

ਰਾਜੋਆਣਾ ਨੇ ਬੀਤੇ ਦਿਨੀਂ ਸ੍ਰੀ ਆਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ‘ਚ ਦਖਲ ਦੇਣ ਤੇ ਅਕਾਲੀ ਦਲ ਵਲੋਂ ਪਾਈ ਅਪੀਲ ਵਾਪਸ ਲੈਣ ਲਈ ਕਿਹਾ ਸੀ ਤੇ ਅਜਿਹਾ ਨਾ ਹੋਣ ਦੀ ਸੂਰਤ ਵਿਚ 5 ਦਸੰਬਰ ਤੋਂ ਭੁੱਖ ਹੜਤਾਲ ਦੀ ਚਿਤਾਵਨੀ ਦਿਤੀ ਸੀ। ਇਸ ਤੋਂ ਬਾਅਦ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਜੋਆਣਾ ਨਾਲ ਮੁਲਾਕਾਤ ਕਰ ਕੇ ਹੜਤਾਲ ਨਾ ਕਰਨ ਦੀ ਅਪੀਲ ਵੀ ਕੀਤੀ ਸੀ।

Tags: appealBalwantSinghRajoanajailPatiala Jailpro punjab tv
Share214Tweet134Share54

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.